ਮੋਰਿੰਡਾ ਵਿੱਚ Nikon Corporation ਵੱਲੋਂ ਫੋਟੋਗ੍ਰਾਫਰਾਂ ਲਈ ਤਕਨੀਕੀ ਵਰਕਸ਼ਾਪ

29 ਅਪ੍ਰੈਲ (ਕਰਨੈਲ ਜੀਤ) -- ਮੋਰਿੰਡਾ ਸ਼ਹਿਰ ਦੇ ਕਰਾਊਨ ਹੋਟਲ ਵਿੱਚ Nikon Corporation ਵੱਲੋਂ ਫੋਟੋਗ੍ਰਾਫਰਾਂ ਲਈ ਇੱਕ ਵਿਸ਼ੇਸ਼ ਤਕਨੀਕੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਮਕਸਦ ਇਲਾਕੇ ਦੇ ਫੋਟੋਗ੍ਰਾਫਰਾਂ ਨੂੰ ਆਧੁਨਿਕ ਫੋਟੋਗ੍ਰਾਫੀ ਤਕਨੀਕਾਂ, ਮਿਰਰਲੈਸ ਕੈਮਰਿਆਂ ਅਤੇ…

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦੀ ਮੀਟਿੰਗ

27 ਅਪ੍ਰੈਲ/ ਕਰਨੈਲ ਜੀਤ ਮੋਰਿੰਡਾ: ਪੀਡਬਲਿਊਡੀ, ਜਲ ਸਪਲਾਈ ਅਤੇ ਸੈਨੀਟੇਸ਼ਨ, ਭਵਨ ਤੇ ਮਾਰਗ, ਸਿੰਚਾਈ ਅਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਰਜਿ. ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਮਹਿਮਾ ਸਿੰਘ ਧਨੋਲਾ ਦੀ ਪ੍ਰਧਾਨਗੀ ਹੇਠ…

ਸਰਬੱਤ ਦਾ ਭਲਾ ਮੰਗਣ ਵਾਲੇ ਵਿਰਲੇ ਲੋਕ ਹੁੰਦੇ ਹਨ – ਸਿੰਘ ਸਾਹਿਬ ਜਸਵਿੰਦਰ ਸਿੰਘ

27 ਅਪ੍ਰੈਲ / ਕਰਨੈਲ ਜੀਤ ਮੋਰਿੰਡਾ: ਅੱਜ ਦੇ ਸਮੇਂ ਵਿੱਚ ਸਰਬੱਤ ਦਾ ਭਲਾ ਮੰਗਣ ਵਾਲੇ ਲੋਕ ਵਿਰਲੇ ਹੀ ਹੁੰਦੇ ਹਨ, ਜੋ ਨਿੱਜੀ ਸਵਾਰਥ ਤੋਂ ਉਪਰ ਉੱਠ ਕੇ ਸਮੂਹ ਮਨੁੱਖਤਾ ਦੀ ਭਲਾਈ ਲਈ ਕੰਮ ਕਰਦੇ ਹਨ। ਇਹ ਵਿਚਾਰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ…

ਇਫਟੂ ਵੱਲੋਂ ਮੋਰਿੰਡਾ ਵਿੱਚ ਅਰਥੀ ਫੂਕ ਮੁਜ਼ਾਹਰਾ

21 ਅਪ੍ਰੈਲ / ਕਰਨੈਲ ਜੀਤ ਮੋਰਿੰਡਾ: ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਰਜਿ.), ਜੋ ਇਫਟੂ ਨਾਲ ਸੰਬੰਧਤ ਹੈ, ਵੱਲੋਂ ਲੇਬਰ ਚੌਂਕ ਮੋਰਿੰਡਾ ਵਿਖੇ ਪ੍ਰਧਾਨ ਮੰਤਰੀ ਸਮੇਤ ਦਿੱਲੀ ਅਤੇ ਯੂਪੀ ਦੇ ਮੁੱਖ ਮੰਤਰੀਆਂ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ…

ਧੰਨਾ ਭਗਤ ਜੀ ਦਾ ਜਨਮ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

21 ਅਪ੍ਰੈਲ / ਕਰਨੈਲ ਜੀਤ ਮੋਰਿੰਡਾ: ਧੰਨਾ ਭਗਤ ਵੈਲਫੇਅਰ ਸੋਸਾਇਟੀ ਮੋਰਿੰਡਾ ਵੱਲੋਂ ਧੰਨਾ ਭਗਤ ਜੀ ਦਾ ਜਨਮ ਦਿਵਸ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧੀ ਜਾਣਕਾਰੀ…

ਮੋਰਿੰਡਾ ‘ਚ ਟਰੈਫਿਕ ਪੁਲਿਸ ਦੀ ਸਖ਼ਤ ਕਾਰਵਾਈ – ਇੱਕ ਦਿਨ ‘ਚ 53 ਚਲਾਨ

ਮੋਰਿੰਡਾ, 12 ਅਪ੍ਰੈਲ (ਰਿਪੋਰਟਰ: ਕਰਨੈਲ ਜੀਤ) – ਸ਼ਹਿਰ ਵਿੱਚ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਟਰੈਫਿਕ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ। ਇਹ ਕਾਰਵਾਈ ਐਸਐਸਪੀ ਰੂਪਨਗਰ ਮਨਿੰਦਰ ਸਿੰਘ (IPS) ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ…

ਪੰਜ ਰੋਜ਼ਾ ਕੀਰਤਨ ਦਰਬਾਰ ਦੌਰਾਨ ਬਾਬਾ ਹਰਪ੍ਰੀਤ ਸਿੰਘ ਬੱਲ ਦਾ ਸਨਮਾਨ

6 ਅਪ੍ਰੈਲ / ਕਰਨੈਲ ਜੀਤ ਮੋਰਿੰਡਾ: ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਨੂੰ ਸਮਰਪਿਤ ਮੜੌਲੀ ਕਲਾਂ (ਮੋਰਿੰਡਾ) ਵਿਖੇ ਪੰਜ ਰੋਜ਼ਾ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਗਮ ਦੇ ਮੁੱਖ ਪ੍ਰਬੰਧਕ…

ਮੜੌਲੀ ਕਲਾਂ ਵਿਖੇ ਪੰਜ ਰੋਜ਼ਾ ਕੀਰਤਨ ਦਰਬਾਰ ਅਰੰਭ

ਮੋਰਿੰਡਾ, 3 ਅਪ੍ਰੈਲ (ਕਰਨੈਲ ਜੀਤ): ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਮੜੌਲੀ ਕਲਾਂ (ਮੋਰਿੰਡਾ) ਵਿਖੇ ਪੰਜ ਰੋਜ਼ਾ ਕੀਰਤਨ ਦਰਬਾਰ ਦੀ ਸ਼ੁਰੂਆਤ ਹੋ ਗਈ ਹੈ। ਇਸ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਹਾਜ਼ਰੀ ਲਗਵਾਈ। ਇਸ…

ਪੰਜਾਬ ਦੀਆਂ ਸੜਕਾਂ ਤੋਂ ਲਾਵਾਰਸ ਗਊਧਨ ਖਤਮ ਕਰਨ ਦੀ ਮੁਹਿੰਮ ਦਾ ਆਗਾਜ਼: ਕੀਮਤੀ ਭਗਤ

ਸੁਨਾਮ, 21 ਮਾਰਚ (ਕਰਨੈਲ ਜੀਤ): ਪੰਜਾਬ ਵਿੱਚ ਲਾਵਾਰਸ ਗਊਧਨ ਦੀ ਸਮੱਸਿਆ ਦਾ ਪੱਕਾ ਹੱਲ ਲੱਭਣ ਵੱਲ ਇਕ ਅਹਿਮ ਕਦਮ ਚੁੱਕਦਿਆਂ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਕੀਮਤੀ ਭਗਤ ਵੱਲੋਂ ਅੱਜ ਨਗਰ ਕੌਂਸਲ ਸੁਨਾਮ ਦੇ ਦਫਤਰ ਨੇੜੇ ਤੋਂ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।…