ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਵੱਲੋਂ 17 ਫਰਵਰੀ ਨੂੰ ਡੀ.ਸੀ. ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ — ਮੋਦੀ ਤੇ ਮੁੱਖ…

ਮੋਰਿੰਡਾ — ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਵੱਲੋਂ 17 ਫਰਵਰੀ ਨੂੰ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਫੂਕੇ ਜਾਣਗੇ। ਇਹ ਐਲਾਨ ਸ਼ੇਰ ਏ ਪੰਜਾਬ ਕਿਸਾਨ…

ਅੰਤਿਮ ਅਰਦਾਸ ਮੌਕੇ ਦੁੱਖ ਸਾਂਝਾ ਕਰਨ ਉਪਰੰਤ ਪਿੰਡ ਦੀ ਸਮੱਸਿਆ ਵਿਧਾਇਕ ਡਾ. ਚਰਨਜੀਤ ਸਿੰਘ ਦੇ ਧਿਆਨ ਵਿੱਚ ਲਿਆਂਦੀ

ਮੋਰਿੰਡਾ —(ਰਿਪੋਰਟ ਕਰਨੈਲ ਜੀਤ) ਪਿੰਡ ਢੰਗਰਾਲੀ ਦੀ ਸਤਿਕਾਰਯੋਗ ਮਾਤਾ ਹਰਬੰਸ ਕੌਰ ਜੀ ਦੀ ਅੰਤਿਮ ਅਰਦਾਸ ਮੌਕੇ ਤੇਜਿੰਦਰ ਸਿੰਘ ਸੋਨੂੰ, ਮੈਂਬਰ ਬਲਾਕ ਸੰਮਤੀ ਮੋਰਿੰਡਾ ਵੱਲੋਂ ਸ਼ਰਧਾਂਜਲੀ ਭੇਟ ਕਰਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਅੰਤਿਮ ਅਰਦਾਸ ਤੋਂ ਉਪਰੰਤ ਤੇਜਿੰਦਰ ਸਿੰਘ ਸੋਨੂੰ…

ਬੇਗਮਪੁਰਾ ਨਗਰ ਖਰੜ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਗੁਰਪੁਰਬ ਮੌਕੇ ਵਿਸ਼ਾਲ ਧਾਰਮਿਕ ਸਮਾਗਮ

ਖਰੜ / ਕਰਨੈਲ ਜੀਤ: ਗੁਰੂ ਰਵਿਦਾਸ ਸਭਾ ਖਰੜ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਗੁਰਪੁਰਬ ਸਬੰਧੀ ਬੇਗਮਪੁਰਾ ਨਗਰ ਖਰੜ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਭਾ ਦੇ ਪ੍ਰਧਾਨ ਮਦਨ ਲਾਲ ਜਨਾਗਲ ਨੇ…

ਧਿਆਨੂ ਮਾਜਰਾ ਵਿਖੇ ਬ੍ਰਹਮ ਗਿਆਨੀ ਬਾਬਾ ਮਹਿੰਦਰ ਸਿੰਘ ਜੀ ਦੀ ਯਾਦ ਵਿੱਚ ਵਿਸ਼ਾਲ ਧਾਰਮਿਕ ਸਮਾਗਮ

ਮੋਰਿੰਡਾ, ਬਾਬਾ ਬਲਵੀਰ ਸਿੰਘ ਧਿਆਨੁ ਮਾਜਰੇ ਵਾਲੀਆਂ ਵਲੋਂ ਬ੍ਰਹਮ ਗਿਆਨੀ ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰਾ ਅਤੇ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਮਿਠੀ ਯਾਦ ਵਿੱਚ , ਗੁਰਦੁਆਰਾ ਭੋਰਾ ਸਾਹਿਬ ਤਪ ਸਥਾਨ ਧਿਆਨੂੰ ਮਾਜਰਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿੱਚ…