ਕੁਲਦੀਪ ਸਿੰਘ ਸੋਨੂੰ ਤਰਨ ਤਾਰਨ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਿਯੁਕਤ

ਤਰਨ ਤਾਰਨ, 29 ਮਾਰਚ (ਨਵਦੀਪ ਸ਼ੰਟੀ): ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਅਹਿਮ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਤਰਨ ਤਾਰਨ ਦੇ ਸਰਗਰਮ ਅਤੇ ਮਿਹਨਤੀ ਆਗੂ ਕੁਲਦੀਪ ਸਿੰਘ…

ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਮੌਤ ‘ਤੇ ਅਕਾਲੀ ਦਲ ਵੱਲੋਂ ਦੁੱਖ ਦਾ ਪ੍ਰਗਟਾਵਾ, ਸੀਬੀਆਈ ਜਾਂਚ ਦੀ ਮੰਗ

ਤਰਨ ਤਾਰਨ (28 ਮਾਰਚ, ਨਵਦੀਪ ਸ਼ੰਟੀ) — ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਮੌਤ ‘ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ ਹੈ। ਹਲਕਾ ਤਰਨ ਤਾਰਨ ਤੋਂ ਪਾਰਟੀ ਦੀ ਇੰਚਾਰਜ ਕੰਚਨਪ੍ਰੀਤ ਕੌਰ ਵੱਲੋਂ ਮਰਹੂਮ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਗਿਆ।…

ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਤਰਨ ਤਾਰਨ, 28 ਮਾਰਚ (ਨਵਦੀਪ ਸ਼ੰਟੀ) — ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪਾਰਟੀ ਦੀ ਕਾਰਗੁਜ਼ਾਰੀ ਨੂੰ ਹੋਰ ਸੁਚਾਰੂ ਅਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਸੰਗਠਨਕ ਪੱਧਰ ‘ਤੇ ਬਦਲਾਅ ਕੀਤੇ ਜਾ ਰਹੇ ਹਨ। ਇਸ ਤਹਿਤ ਪਾਰਟੀ ਨਾਲ ਲੰਬੇ ਸਮੇਂ ਤੋਂ ਜੁੜੇ ਅਤੇ ਨਿਭਾਉ ਕਰ ਰਹੇ ਵਰਕਰਾਂ ਨੂੰ…

ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ ਦਾ ਤਰਨ ਤਾਰਨ ਵਿੱਚ ਸ਼ਾਨਦਾਰ ਆਗਾਜ਼

ਤਰਨ ਤਾਰਨ, 26 ਮਾਰਚ (ਨਵਦੀਪ ਸਿੰਘ ਸ਼ੰਟੀ) — ਮੇਰਾ ਯੁਵਾ ਭਾਰਤ, ਤਰਨ ਤਾਰਨ ਵੱਲੋਂ ਗ੍ਰਹਿ ਮੰਤਰਾਲੇ ਅਤੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੀ ਸਾਂਝੀ ਪਹਿਲਕਦਮੀ ‘ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ’ ਦਾ ਆਗਾਜ਼ ਅੱਜ ਯੂਥ ਹੋਸਟਲ, ਤਰਨ ਤਾਰਨ ਵਿਖੇ ਡਿਪਟੀ ਡਾਇਰੈਕਟਰ ਮੈਡਮ ਜਸਲੀਨ ਕੌਰ ਦੀ…

ਤਰਨ ਤਾਰਨ ਵਿੱਚ ਫਾਰਮਰ ਆਈ.ਡੀ ਅਤੇ ਨਾੜ ਨਾ ਸਾੜਣ ਲਈ ਜਾਗਰੂਕਤਾ ਅਭਿਆਨ ਤੇਜ਼ ।

ਤਰਨ ਤਾਰਨ, 19 ਮਾਰਚ: ਨਵਦੀਪ ਸੈਂਟੀ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿੱਚ ਫਾਰਮਰ ਆਈ.ਡੀ ਅਤੇ ਨਾੜ ਨਾ ਸਾੜਣ ਸਬੰਧੀ ਜਾਗਰੂਕਤਾ ਅਭਿਆਨ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ…

ਤਰਨ ਤਾਰਨ ਵਿੱਚ ਫੂਡ ਸੇਫਟੀ ਵਿੰਗ ਦੀ ਅਚਾਨਕ ਚੈਕਿੰਗ, ਫਾਸਟ ਫੂਡ ਦੇ 5 ਸੈਂਪਲ ਭਰੇ

ਤਰਨ ਤਾਰਨ, 19 ਮਾਰਚ: ਨਵਦੀਪ ਸੈਂਟੀ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਵਿੰਗ ਤਰਨ ਤਾਰਨ ਵੱਲੋਂ ਅਚਾਨਕ ਚੈਕਿੰਗ ਮੁਹਿੰਮ ਚਲਾਈ ਗਈ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਹੇਠ ਸਾਂਝੀ…

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ – ਡਿਪਟੀ ਕਮਿਸ਼ਨਰ

ਤਰਨ ਤਾਰਨ, 18 ਮਾਰਚ (ਨਵਦੀਪ ਸ਼ੰਟੀ): ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਆਪਣੇ ਸਿਹਤ ਕਾਰਡ ਬਣਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਲੋਕਾਂ ਨੂੰ 10…

ਤਰਨ ਤਾਰਨ ਵਿੱਚ ਮੁਫ਼ਤ ਸਰਵਾਈਕਲ ਕੈਂਸਰ ਟੀਕਾਕਰਨ ਕੈਂਪ ਲਗਾਤਾਰ ਜਾਰੀ

ਤਰਨ ਤਾਰਨ, 18 ਮਾਰਚ (ਨਵਦੀਪ ਸ਼ੰਟੀ): ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀ ਸਿਹਤ ਸੁਰੱਖਿਆ ਲਈ ਇਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਰਾਜ ਵਿੱਚ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਕੁੜੀਆਂ ਦਾ ਮੁਫ਼ਤ ਟੀਕਾਕਰਨ…

ਤਰਨ ਤਾਰਨ ਵਿੱਚ ਫੂਡ ਸੇਫਟੀ ਟੀਮ ਵੱਲੋਂ ਸਟ੍ਰੀਟ ਫੂਡ ਵੇਚਣ ਵਾਲਿਆਂ ਦੀ ਅਚਾਨਕ ਚੈਕਿੰਗ

ਤਰਨ ਤਾਰਨ, 18 ਮਾਰਚ: ਨਵਦੀਪ ਸੈਂਟੀ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਵਿੰਗ ਤਰਨ ਤਾਰਨ ਦੀ ਸਾਂਝੀ ਟੀਮ ਵੱਲੋਂ ਸਟ੍ਰੀਟ ਫੂਡ ਵੇਚਣ ਵਾਲਿਆਂ ਦੀ ਅਚਾਨਕ ਚੈਕਿੰਗ ਕੀਤੀ ਗਈ। ਇਹ ਮੁਹਿੰਮ ਡਾ. ਸੁਖਬੀਰ ਕੌਰ, ਜ਼ਿਲ੍ਹਾ…

ਤਰਨ ਤਾਰਨ ਵਿੱਚ ਭੇਦਭਰੇ ਹਾਲਾਤਾਂ ਵਿੱਚ ਸਕੇ ਭੈਣ-ਭਰਾ ਦੀ ਮੌਤ, ਇਲਾਕੇ ਵਿੱਚ ਸੋਗ ਦੀ ਲਹਿਰ

ਤਰਨ ਤਾਰਨ, 8 ਮਾਰਚ (ਨਵਦੀਪ ਸੈਂਟੀ): ਤਰਨ ਤਾਰਨ ਸ਼ਹਿਰ ਵਿੱਚ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕੋ ਪਰਿਵਾਰ ਦੇ ਦੋ ਮਾਸੂਮ ਬੱਚਿਆਂ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਤਰਨ ਤਾਰਨ ਦੀ ਗਲੀ ਡੀਐਸਪੀ ਵਾਲੀ ਵਿੱਚ…