ਚਾਰਟਰਡ ਅਕਾਊਂਟੈਂਟ ਅਮਿਤ ਗੁਪਤਾ ਅਤੇ ਸਾਕਸ਼ੀ ਗੁਪਤਾ ਵੱਲੋਂ ਕੰਚਨਪ੍ਰੀਤ ਕੌਰ ਦਾ ਘਰ ਆਉਣ ‘ਤੇ ਗਰਮਜੋਸ਼ੀ ਨਾਲ…
ਤਰਨਤਾਰਨ, 24 ਅਪ੍ਰੈਲ (ਨਵਦੀਪ ਸ਼ੰਟੀ)
ਪ੍ਰਸਿੱਧ ਚਾਰਟਰਡ ਅਕਾਊਂਟੈਂਟ ਅਮਿਤ ਗੁਪਤਾ ਸੀਏ ਅਤੇ ਸਾਕਸ਼ੀ ਗੁਪਤਾ ਸੀਏ ਦੇ ਨਿਵਾਸ ਸਥਾਨ 'ਤੇ ਪਹੁੰਚ ਕੇ ਉਨ੍ਹਾਂ ਦੀ ਮਾਤਾ ਜੀ ਦਾ ਹਾਲ-ਚਾਲ ਪੁੱਛਣ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬੀ ਕੰਚਨਪ੍ਰੀਤ ਕੌਰ ਨੇ ਹਲਕੇ ਦੀ…