ਤਰਨਤਾਰਨ ਵਿੱਚ ਪੁਲਿਸ ਦੀ ਸਪੈਸ਼ਲ ਨਾਕਾਬੰਦੀ, 38 ਪੁਆਇੰਟਾਂ ‘ਤੇ ਵਾਹਨਾਂ ਦੀ ਤੀਬਰ ਚੈਕਿੰਗ

6 ਮਾਰਚ (ਨਵਦੀਪ ਸੈਂਟੀ) ਤਰਨਤਾਰਨ — ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਤਰਨਤਾਰਨ ਵਿੱਚ ਵੱਡੇ ਪੱਧਰ ‘ਤੇ ਸਪੈਸ਼ਲ ਨਾਕਾਬੰਦੀ ਕਰਕੇ ਵਾਹਨਾਂ ਦੀ ਤੀਬਰ ਚੈਕਿੰਗ ਕੀਤੀ ਗਈ। ਇਹ ਕਾਰਵਾਈ ਪੀ. ਕੇ. ਯਾਦਵ (ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ, ਪੰਜਾਬ) ਦੀਆਂ…

ਮੁੱਖ ਮੰਤਰੀ ਸਿਹਤ ਯੋਜਨਾ ਦਾ ਨਾਗਰਿਕ ਲੈ ਰਹੇ ਵੱਡਮੁੱਲਾ ਲਾਭ, ਸਿਵਲ ਹਸਪਤਾਲ ਤਰਨ ਤਾਰਨ ਵਿੱਚ ਗੋਡਿਆਂ ਦੇ ਸਫਲ ਆਪਰੇਸ਼ਨ

ਤਰਨ ਤਾਰਨ, 4 ਮਾਰਚ :(ਨਵਦੀਪ ਸੈਂਟੀ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਹਰੇਕ ਨਾਗਰਿਕ ਦੀ ਨਰੋਈ ਸਿਹਤ ਅਤੇ ਤੰਦਰੁਸਤੀ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਦਾ ਜ਼ਿਲ੍ਹਾ ਤਰਨ ਤਾਰਨ ਦੇ ਵਾਸੀਆਂ ਵੱਲੋਂ ਭਰਪੂਰ ਲਾਭ ਲਿਆ ਜਾ ਰਿਹਾ ਹੈ। ਜ਼ਿਲ੍ਹਾ ਤਰਨ…

ਸਰਪੰਚ ਹਰਪਿੰਦਰ ਸਿੰਘ ਕਤਲ ਕੇਸ -ਤਰਨ ਤਾਰਨ ਪੁਲਿਸ ਵੱਲੋਂ ਦੋ ਹੋਰ ਦੋਸ਼ੀ ਐਨਕਾਊਂਟਰ ਦੌਰਾਨ ਗ੍ਰਿਫ਼ਤਾਰ

1 ਮਾਰਚ (ਨਵਦੀਪ ਸ਼ੈਂਟੀ) ਤਰਨ ਤਾਰਨ: ਸਰਪੰਚ ਹਰਪਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਤਰਨ ਤਾਰਨ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਹੋਰ ਦੋ ਦੋਸ਼ੀਆਂ ਗੁਰਦੇਵ ਸਿੰਘ ਬਾਵਾ ਅਤੇ ਮਨਪ੍ਰੀਤ ਸਿੰਘ ਨੂੰ ਐਨਕਾਊਂਟਰ ਦੌਰਾਨ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਮੁਕਾਬਲੇ ਦੌਰਾਨ ਦੋਵੇਂ ਦੋਸ਼ੀਆਂ…

ਤਰਨ ਤਾਰਨ ‘ਚ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ, ਪੁਲਿਸ ਦੀ ਸਖ਼ਤ ਕਾਰਵਾਈ

28 ਫਰਵਰੀ :ਨਵਦੀਪ ਸ਼ੈਂਟੀ ਤਰਨ ਤਾਰਨ ਵਿੱਚ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਗੈਂਗਸਟਰਾਂ ਅਤੇ “ਯੁੱਧ ਨਸ਼ਾ ਵਿਰੁੱਧ” ਮੁਹਿੰਮ ਤਹਿਤ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਇਸ ਦੌਰਾਨ Punjab Police ਵੱਲੋਂ ਸਵੇਰੇ ਸੰਦੇਹੀ ਵਿਅਕਤੀਆਂ, ਨਸ਼ਾ ਤਸਕਰਾਂ ਅਤੇ ਅਪਰਾਧਕ ਤੱਤਾਂ ਦੇ ਸਾਥੀਆਂ ਦੇ…

ਡਾ. ਕਰਨਵੀਰ ਸਿੰਘ ਨੇ ਐਸ.ਡੀ.ਐਮ ਤਰਨ ਤਾਰਨ ਵਜੋਂ ਚਾਰਜ ਸੰਭਾਲਿਆ

ਤਰਨ ਤਾਰਨ, 25 ਫਰਵਰੀ : ਨਵਦੀਪ ਸ਼ੈਂਟੀ 2025 ਬੈਚ ਦੇ ਪੀ. ਸੀ. ਐਸ ਅਫ਼ਸਰ ਡਾ. ਕਰਨਵੀਰ ਸਿੰਘ ਨੇ ਅੱਜ ਐਸ.ਡੀ.ਐਮ ਤਰਨ ਤਾਰਨ ਵਜੋਂ ਚਾਰਜ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਤਰਨ ਤਾਰਨ ਵਿਖੇ ਹੀ ਮੁੱਖ ਮੰਤਰੀ ਫੀਲਡ ਅਫ਼ਸਰ ਵਜੋਂ ਆਪਣੀਆਂ ਬਿਹਤਰੀਨ ਸੇਵਾਵਾਂ ਦੇ ਰਹੇ ਹਨ।…

ਜਿਲ੍ਹਾ ਪੱਧਰੀ ਟ੍ਰੇਨਿੰਗ ਦੌਰਾਨ ਤੇਲਬੀਜ ਫ਼ਸਲਾਂ ਬਾਰੇ ਦਿੱਤੀ ਗਈ ਵਿਸਥਾਰ ਨਾਲ ਜਾਣਕਾਰੀ

ਤਰਨ ਤਾਰਨ, 25 ਫਰਵਰੀ : ਨਵਦੀਪ ਸ਼ੈਂਟੀ ਅੱਜ ਐਨ. ਐਮ. ਈ. ਓ (ਤੇਲਬੀਜ) ਸਕੀਮ ਅਧੀਨ ਜ਼ਿਲ੍ਹਾ ਤਰਨਤਾਰਨ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਲਗਾਈ ਗਈ। ਇਸ ਟ੍ਰੇਨਿੰਗ ਵਿਚ ਬਲਾਕ ਖੇਤੀਬਾੜੀ ਅਫ਼ਸਰ ਭੁਪਿੰਦਰ…

ਤਰਨ ਤਾਰਨ ਵਿਖੇ ਜਨਗਣਨਾ 2027 ਸਬੰਧੀ ਦੋ ਦਿਨਾ ਟ੍ਰੇਨਿੰਗ ਵਰਕਸ਼ਾਪ ਸ਼ੁਰੂ

ਤਰਨ ਤਾਰਨ, 25 ਫਰਵਰੀ : ਨਵਦੀਪ ਸ਼ੈਂਟੀ ਅੱਜ ਜ਼ਿਲ੍ਹਾ ਤਰਨ ਤਾਰਨ ਵਿਖੇ ਜਨਗਣਨਾ 2027 ਸਬੰਧੀ ਦੋ ਦਿਨਾ ਟ੍ਰੇਨਿੰਗ ਵਰਕਸ਼ਾਪ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ। ਇਸ ਵਰਕਸ਼ਾਪ ਵਿਚ ਜਨਗਣਨਾ ਵਿਭਾਗ ਵੱਲੋਂ ਸਹਾਇਕ ਡਾਇਰੈਕਟਰ ਸਵਦੇਸ਼ ਪ੍ਰਤਾਪ ਸਿੰਘ ਅਤੇ…

ਤਰਨ ਤਾਰਨ ਪੁਲਿਸ ਦੀ ਵੱਡੀ ਕਾਰਵਾਈ: ਕਤਲ ਕੇਸ ਵਿੱਚ 2 ਮੁੱਖ ਦੋਸ਼ੀ ਸਮੇਤ 5 ਗ੍ਰਿਫਤਾਰ

ਤਰਨ ਤਾਰਨ, 26 ਫਰਵਰੀ (ਨਵਦੀਪ ਸ਼ੈਂਟੀ): ਜ਼ਿਲ੍ਹਾ ਤਰਨ ਤਾਰਨ ਵਿੱਚ ਹੋਏ ਕਤਲ ਮਾਮਲੇ ਨੂੰ ਸੁਲਝਾਉਂਦੇ ਹੋਏ ਤਰਨ ਤਾਰਨ ਪੁਲਿਸ ਅਤੇ ਡੀ.ਸੀ.ਆਈ.ਐਲ ਟੀਮ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 2 ਮੁੱਖ ਦੋਸ਼ੀਆਂ ਸਮੇਤ ਕੁੱਲ 5 ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ…

ਵਿਧਾਇਕ ਹਰਮੀਤ ਸਿੰਘ ਸੰਧੂ ਵੱਲੋਂ 258 ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ 6.45 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ

ਤਰਨ ਤਾਰਨ, 23 ਫਰਵਰੀ: ਨਵਦੀਪ ਸੈਂਟੀ ਅੱਜ ਤਰਨ ਤਾਰਨ ਨਗਰ ਕੌਂਸਲ ਦਫ਼ਤਰ ਵਿਖੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਵੱਲੋਂ ਤਰਨ ਤਾਰਨ ਦੇ 25 ਵਾਰਡਾਂ ਵਿੱਚ ਰਹਿੰਦੇ 258 ਪਰਿਵਾਰਾਂ ਨੂੰ ਕੱਚੇ ਮਕਾਨ ਪੱਕੇ ਕਰਨ ਲਈ ਕੁੱਲ 6 ਕਰੋੜ 45 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਗਏ। ਇਸ ਮੌਕੇ…

ਨਵ ਵਿਆਹੁਤਾ ਨੂੰ ਗੋਲੀ ਮਾਰਣ ਦੀ ਵਾਰਦਾਤ, ਹਾਲਤ ਗੰਭੀਰ

ਤਰਨ ਤਾਰਨ/ਪੱਟੀ, 21 ਫਰਵਰੀ (ਨਵਦੀਪ ਸ਼ੰਟੀ): ਪੱਟੀ ਦੀ ਗਾਰਡਨ ਕਲੋਨੀ ਵਿੱਚ ਸ਼ਨੀਵਾਰ ਸ਼ਾਮ ਇੱਕ ਦਿਲ ਦਹਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਅਣਪਛਾਤੇ ਨੌਜਵਾਨ ਵੱਲੋਂ ਨਵ ਵਿਆਹੁਤਾ ਲੜਕੀ ਨੂੰ ਗੋਲੀ ਮਾਰ ਦਿੱਤੀ ਗਈ। ਇਸ ਹਮਲੇ ਵਿੱਚ ਲੜਕੀ ਗੰਭੀਰ ਤੌਰ ’ਤੇ ਜ਼ਖਮੀ ਹੋ ਗਈ, ਜਿਸ…