ਚੌਧਰੀ ਹਸਪਤਾਲ ਵਿੱਚ ਵਿਸ਼ਾਲ ਮੁਫ਼ਤ ਬਵਾਸੀਰ ਕੈਂਪ ਦੌਰਾਨ 150 ਮਰੀਜ਼ਾਂ ਦਾ ਚੈਕਅੱਪ

ਚੰਡੀਗੜ੍ਹ, 31 ਮਈ (ਰਿਪੋਰਟ: ਪੁਸ਼ਪਿੰਦਰ ਸਿੰਘ ਕੁਰਾਲੀ): ਕੁਰਾਲੀ ਸ਼ਹਿਰ ਦੇ ਸਿੰਘਪੁਰਾ ਰੋਡ ਸਥਿਤ ਮਸ਼ਹੂਰ ਚੌਧਰੀ ਹਸਪਤਾਲ ਵਿਖੇ ਬਵਾਸੀਰ ਦੇ ਮਰੀਜ਼ਾਂ ਲਈ ਵਿਸ਼ਾਲ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ, ਜਿਸ ਦੌਰਾਨ ਮਰੀਜ਼ਾਂ ਦਾ ਚੈਕਅੱਪ ਕਰਨ ਦੇ ਨਾਲ-ਨਾਲ ਆਪ੍ਰੇਸ਼ਨ ਵੀ ਕੀਤੇ ਗਏ। ਇਸ ਸਬੰਧੀ…

ਵਾਰਡ ਨੰਬਰ 6 ਤੋਂ ਕਾਂਗਰਸੀ ਉਮੀਦਵਾਰ ਰਣਜੀਤ ਸਿੰਘ ਕਾਕਾ ਮਾਰਸ਼ਲ ਦੇ ਚੋਣ ਦਫ਼ਤਰ ਦਾ ਉਦਘਾਟਨ

ਕੁਰਾਲੀ, 20 ਮਈ (ਪੁਸ਼ਪਿੰਦਰ ਸਿੰਘ): ਕੁਰਾਲੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਤਹਿਤ ਵਾਰਡ ਨੰਬਰ 6 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਸੀਨੀਅਰ ਪੱਤਰਕਾਰ ਰਣਜੀਤ ਸਿੰਘ ਕਾਕਾ ਮਾਰਸ਼ਲ ਵੱਲੋਂ ਆਪਣੇ…

ਛੋਟੀ ਬੱਚੀ ਨੇ ਕੀਤਾ ਭਾਜਪਾ ਉਮੀਦਵਾਰ ਸੰਨੀ ਰਾਣਾ ਦੇ ਚੋਣ ਦਫ਼ਤਰ ਦਾ ਉਦਘਾਟਨ

ਕੁਰਾਲੀ, 18 ਮਈ (ਪੁਸ਼ਪਿੰਦਰ ਸਿੰਘ): ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਚੋਣ ਪ੍ਰਚਾਰ ਦਿਨੋਂ-ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਇਸੇ ਤਹਿਤ ਵਾਰਡ ਨੰਬਰ 14 ਤੋਂ ਭਾਜਪਾ ਦੇ ਨੌਜਵਾਨ ਉਮੀਦਵਾਰ ਹਰਵਿੰਦਰ ਸਿੰਘ ਸੰਨੀ ਰਾਣਾ ਵੱਲੋਂ ਗੋਹਰ ਰੋਡ ‘ਤੇ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ…

ਵਾਰਡ ਨੰਬਰ 6 ਤੇ 10 ਤੋਂ ਆਪ ਉਮੀਦਵਾਰਾਂ ਵੱਲੋਂ ਚੋਣ ਦਫਤਰਾਂ ਦਾ ਉਦਘਾਟਨ

ਕੁਰਾਲੀ, 18 ਮਈ (ਪੁਸ਼ਪਿੰਦਰ ਸਿੰਘ): ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੇ ਚੋਣ ਦਫਤਰ ਖੋਲ੍ਹਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਅੱਜ ਵਾਰਡ ਨੰਬਰ 6 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਕੌਂਸਲਰ ਬਹਾਦਰ ਸਿੰਘ ਓਕੇ ਅਤੇ ਵਾਰਡ ਨੰਬਰ 10 ਤੋਂ ਪਾਰਟੀ…

ਨਾਮਜ਼ਦਗੀਆਂ ਦੇ ਤੀਜੇ ਦਿਨ ਤੱਕ ਸਥਾਨਕ ਸਰਕਾਰਾਂ ਲਈ ਜ਼ਿਲ੍ਹੇ ਭਰ ਵਿੱਚ 134 ਨਾਮਜ਼ਦਗੀਆਂ ਦਾਖ਼ਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਮਈ (ਪੁਸ਼ਪਿੰਦਰ ਸਿੰਘ): ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁੱਕਰਵਾਰ ਨੂੰ ਤੀਜੇ ਦਿਨ ਵਿੱਚ ਦਾਖ਼ਲ ਹੋ ਗਈ। ਇਸ ਦੌਰਾਨ ਜ਼ਿਲ੍ਹੇ ਦੀਆਂ ਵੱਖ-ਵੱਖ ਸ਼ਹਿਰੀ ਸਥਾਨਕ ਸੰਸਥਾਵਾਂ ਲਈ ਹੁਣ ਤੱਕ ਕੁੱਲ 134 ਨਾਮਜ਼ਦਗੀਆਂ…

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਜ਼ਿਲ੍ਹਾ ਮੋਹਾਲੀ ਦੇ ਵਾਈਸ ਪ੍ਰਧਾਨ ਧਰਮਾਨੰਦ ਤਿਵਾੜੀ ਕਾਂਗਰਸ ਵਿੱਚ ਸ਼ਾਮਲ

ਮੋਹਾਲੀ, 15 ਮਈ (ਪੁਸ਼ਪਿੰਦਰ ਸਿੰਘ): ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਜ਼ਿਲ੍ਹਾ ਮੋਹਾਲੀ ਦੇ ਵਾਈਸ ਪ੍ਰਧਾਨ ਧਰਮਾਨੰਦ ਤਿਵਾੜੀ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਦਾ ਕਾਂਗਰਸ ਵਿੱਚ ਸ਼ਾਮਲ…

ਸ੍ਰੋਮਣੀ ਅਕਾਲੀ ਦਲ ਨੇ ਕੁਰਾਲੀ ਨਗਰ ਕੌਂਸਲ ਚੋਣਾਂ ਲਈ 8 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ

ਕੁਰਾਲੀ, 14 ਮਈ (ਪੁਸ਼ਪਿੰਦਰ ਸਿੰਘ): ਸਥਾਨਕ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਰਕਰਾਂ ਅਤੇ ਆਗੂਆਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ। ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਪਾਰਟੀ ਨੇ ਸ਼ਹਿਰ ਦੇ 17 ਵਾਰਡਾਂ ਵਿੱਚੋਂ 8…

ਕੁਰਾਲੀ ਵਿੱਚ ਕਾਂਗਰਸ ਪਾਰਟੀ ਨੇ ਉਮੀਦਵਾਰਾਂ ਦਾ ਕੀਤਾ ਐਲਾਨ

ਕੁਰਾਲੀ, 13 ਮਈ (ਪੁਸ਼ਪਿੰਦਰ ਸਿੰਘ): ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ। ਇਹ ਪ੍ਰਗਟਾਵਾ ਹਲਕਾ ਇੰਚਾਰਜ ਖਰੜ ਵਿਜੇ ਸ਼ਰਮਾ ਟਿੰਕੂ, ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ, ਸਾਬਕਾ ਪ੍ਰਧਾਨ ਜ਼ਿਲਾ ਕਾਂਗਰਸ ਕਮੇਟੀ…

ਟ੍ਰੈਫਿਕ ਇੰਚਾਰਜ ਜਗਤ ਸਿੰਘ ਦੀ ਅਗਵਾਈ ਹੇਠ ਪੁਲਸ ਵੱਲੋਂ ਤਿੰਨ ਮੋਟਰਸਾਇਕਲ ਜੁਗਾੜੂ ਰੇਹੜੀਆਂ ਜ਼ਬਤ

ਚੰਡੀਗੜ੍ਹ, 12 ਮਈ (ਪੁਸ਼ਪਿੰਦਰ ਸਿੰਘ ਕੁਰਾਲੀ): ਹਾਈ ਕੋਰਟ ਦੇ ਹੁਕਮਾਂ ਅਨੁਸਾਰ ਅਤੇ ਐੱਸ.ਐੱਸ.ਪੀ. ਮੁਹਾਲੀ ਹਰਮਨ ਹੰਸ, ਐੱਸ.ਪੀ. ਟ੍ਰੈਫਿਕ ਮਾਹਲ ਸਿੰਘ ਤੇ ਡੀਐੱਸਪੀ ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਸਥਾਨਕ ਟ੍ਰੈਫਿਕ ਇੰਚਾਰਜ ਜਗਤ ਸਿੰਘ ਦੀ ਅਗਵਾਈ ਵਿੱਚ ਟ੍ਰੈਫਿਕ ਪੁਲਸ ਵੱਲੋਂ…

ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਸ਼੍ਰੀ ਖਾਟੂ ਸ਼ਾਮ ਸੰਧਿਆ ਦਾ ਪੋਸਟਰ ਰਿਲੀਜ਼

ਚੰਡੀਗੜ੍ਹ, 12 ਮਈ (ਪੁਸ਼ਪਿੰਦਰ ਸਿੰਘ ਕੁਰਾਲੀ): ਸ਼੍ਰੀ ਖਾਟੂ ਸ਼ਾਮ ਭਗਤਾਂ ਵੱਲੋਂ ਸਥਾਨਕ ਡਵਾਈਨ ਪੈਲਸ ਵਿਖੇ 16 ਮਈ, ਸ਼ਨੀਵਾਰ ਨੂੰ ਕਰਵਾਈ ਜਾ ਰਹੀ ਸ਼੍ਰੀ ਖਾਟੂ ਸ਼ਾਮ ਸੰਧਿਆ ਦਾ ਪੋਸਟਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਰਿਲੀਜ਼ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ…