ਟੈਲੀ-ਮਾਨਸ ਹੈਲਪਲਾਈਨ ਬਣੀ ਮਾਨਸਿਕ ਰੋਗੀਆਂ ਲਈ ਵੱਡਾ ਸਹਾਰਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ | 24 ਫਰਵਰੀ (ਪੁਸ਼ਪਿੰਦਰ ਸਿੰਘ, ਕੁਰਾਲੀ)
ਮਾਨਸਿਕ ਰੋਗਾਂ ਨਾਲ ਜੂਝ ਰਹੇ ਲੋਕਾਂ ਲਈ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਟੈਲੀ-ਮਾਨਸ ਹੈਲਪਲਾਈਨ ਵੱਡਾ ਸਹਾਰਾ ਬਣ ਰਹੀ ਹੈ। ਹੁਣ ਮਰੀਜ਼ ਘਰ ਬੈਠੇ ਹੀ ਫੋਨ ਰਾਹੀਂ ਡਾਕਟਰਾਂ ਅਤੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰ ਸਕਦੇ…