ਕੌਮਾਂਤਰੀ ਮਾਂ-ਬੋਲੀ ਦਿਹਾੜੇ ਮੌਕੇ ‘ਅਦਭੁਤ ਦੀ ਵਾਪਸੀ’ ‘ਤੇ ਗੰਭੀਰ ਵਿਚਾਰ-ਚਰਚਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ) — ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਐੱਸ.ਏ.ਐੱਸ. ਨਗਰ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਹਾੜੇ ਦੇ ਮੌਕੇ ‘ਤੇ ਕਵੀ ਅਮਰਜੀਤ ਗਰੇਵਾਲ ਦੇ ਕਾਵਿ-ਸੰਗ੍ਰਹਿ ‘ਅਦਭੁਤ ਦੀ ਵਾਪਸੀ’ ‘ਤੇ ਵਿਸ਼ੇਸ਼…

ਜ਼ੀਰਕਪੁਰ ਵਿੱਚ 4 ਕਰੋੜ 22 ਲੱਖ ਰੁਪਏ ਦੇ ਇਤਿਹਾਸਕ ਵਿਕਾਸ ਕਾਰਜਾਂ ਦੀ ਸ਼ੁਰੂਆਤ – ਭਗਵੰਤ ਸਿੰਘ ਮਾਨ ਸਰਕਾਰ ਲੋਕਾਂ ਨਾਲ…

ਮੁਹਾਲੀ, 23 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ) — ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਨਗਰ ਕੌਂਸਲ ਹੱਦ ਅੰਦਰ ਕਰੀਬ ₹4 ਕਰੋੜ 22 ਲੱਖ ਦੀ ਲਾਗਤ ਨਾਲ ਵੱਡੇ ਪੱਧਰ ‘ਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਨੀਹ ਪੱਥਰ ਰੱਖਿਆ ਗਿਆ। ਇਹ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ…

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਪਲਹੇੜੀ ਅਤੇ ਮੱਛਲੀ ਕਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ): ਮਲਵਿੰਦਰ ਸਿੰਘ ਕੰਗ, ਮੈਂਬਰ ਲੋਕ ਸਭਾ (ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕਾ), ਵੱਲੋਂ ਜ਼ਿਲ੍ਹਾ ਮੋਹਾਲੀ ਦੇ ਪਿੰਡ ਪਲਹੇੜੀ ਵਿੱਚ ਪਿੰਡ ਦੀ ਫਿਰਨੀ ਅਤੇ ਓਪਨ ਜਿੰਮ ਦਾ ਉਦਘਾਟਨ ਕੀਤਾ ਗਿਆ, ਜਦਕਿ ਪਿੰਡ ਮੱਛਲੀ ਕਲਾਂ…

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਕਾਰਜਕਾਲ ਵਿੱਚ ਵਾਧਾ

ਐਸ.ਏ.ਐਸ. ਨਗਰ (ਮੋਹਾਲੀ), 23 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ): ਪੰਜਾਬ ਸਰਕਾਰ ਵੱਲੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੇ ਕਾਰਜਕਾਲ ਵਿੱਚ ਵਾਧਾ ਕੀਤਾ ਗਿਆ ਹੈ। ਇਸ ਫੈਸਲੇ ਨਾਲ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਬੋਰਡ ਨਾਲ ਜੁੜੇ ਹਰ ਵਰਗ ਵਿੱਚ ਖੁਸ਼ੀ ਦੀ…

ਬਾਈਪਾਸ ਰੋਪੜ ਰੋਡ ਕੁਰਾਲੀ ਨੇੜੇ ਅਣਪਛਾਤੇ ਵਿਅਕਤੀ ਦੀ ਐਕਸੀਡੈਂਟ ਵਿੱਚ ਮੌਤ

ਕੁਰਾਲੀ, 22 ਫਰਵਰੀ (ਪੁਸ਼ਪਿੰਦਰ ਸਿੰਘ): ਕੁਰਾਲੀ ਦੇ ਬਾਈਪਾਸ ਰੋਪੜ ਰੋਡ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮੌਕੇ ‘ਤੇ ਮਿਲੀ ਲਾਸ਼ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ। ਪ੍ਰਾਪਤ ਜਾਣਕਾਰੀ ਅਨੁਸਾਰ 112 ਨੰਬਰ ‘ਤੇ ਲਾਸ਼ ਮਿਲਣ ਦੀ ਸੂਚਨਾ ਮਿਲਣ…

ਕਿਸਾਨਾਂ ਦੀ ਆਵਾਜ਼ ਦਬਾਉਣਾ ਮੰਦਭਾਗਾ — ਗਿਆਨ ਸਿੰਘ ਛੱਤ

ਮੁਹਾਲੀ, 22 ਫਰਵਰੀ (ਪੁਸ਼ਪਿੰਦਰ ਸਿੰਘ): ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਥ ਕਾਂਗਰਸ ਆਗੂ ਗਿਆਨ ਸਿੰਘ ਛੱਤ ਨੇ ਹਾਲ ਹੀ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਦਮਨਕਾਰੀ ਨੀਤੀ ਛੱਡ ਕੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ‘ਤੇ…

ਪਿੰਡ ਖਿਜਰਾਬਾਦ ਵਿਖੇ ਸਾਲਾਨਾ ਹੋਲਾ ਮਹੱਲਾ 24 ਤੋਂ 26 ਫਰਵਰੀ ਤੱਕ ਸ਼ਰਧਾ ਨਾਲ ਮਨਾਇਆ ਜਾਵੇਗਾ

ਮੁਹਾਲੀ, 22 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ): ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਖਿਜਰਾਬਾਦ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਜੋਰਾਵਰ ਸਿੰਘ ਜੀ ਵਿੱਚ ਸਾਲਾਨਾ ਹੋਲਾ ਮਹੱਲਾ 24, 25 ਅਤੇ 26 ਫਰਵਰੀ ਨੂੰ ਭਾਵਭੀਨੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ…

ਪਿੰਡ ਅਕਾਲਗੜ੍ਹ ਦੇ ਗੁਰਦੁਆਰਾ ਸਾਹਿਬ ਲਈ ਬੈਨੀਪਾਲ ਗਰੁੱਪ ਵੱਲੋਂ ਸੀਮਿੰਟ ਤੇ ਬਰਤਨਾਂ ਦੀ ਸੇਵਾ

ਚੰਡੀਗੜ੍ਹ, 22 ਫਰਵਰੀ (ਪੁਸ਼ਪਿੰਦਰ ਸਿੰਘ): ਪਿੰਡ ਅਕਾਲਗੜ੍ਹ ਦੀ ਪਵਿੱਤਰ ਸੰਗਤ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ, ਜਿੱਥੇ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਤਿਆਰ ਹੋ ਰਹੀ ਇਮਾਰਤ ਲਈ ਬੈਨੀਪਾਲ ਗਰੁੱਪ ਵੱਲੋਂ ਸੀਮਿੰਟ ਦੀ ਸੇਵਾ ਭੇਟ ਕੀਤੀ ਗਈ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਦੇ ਲੰਗਰ…

ਭਗਵਾਨ ਸ਼ਿਵ ਕਥਾ ਦੇ ਤੀਜੇ ਦਿਨ ਮਾਂ ਪਾਰਵਤੀ ਜਨਮੋਤਸਵ ਧੂਮਧਾਮ ਨਾਲ ਮਨਾਇਆ

ਮੁਹਾਲੀ, 22 ਫਰਵਰੀ (ਪੁਸ਼ਪਿੰਦਰ ਸਿੰਘ): ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਵੱਲੋਂ ਮਹਾਸ਼ਿਵਰਾਤ੍ਰੀ ਦੇ ਪਾਵਨ ਮੌਕੇ ‘ਤੇ ਸ਼੍ਰੀ ਦੁਰਗਾ ਸ਼ਿਵ ਸ਼ਕਤੀ ਮੰਦਰ ਧਰਮਸ਼ਾਲਾ, ਕੁਰਾਲੀ ਵਿੱਚ ਪੰਜ ਦਿਨਾਂ ਭਗਵਾਨ ਸ਼ਿਵ ਕਥਾ ਕਰਵਾਈ ਜਾ ਰਹੀ ਹੈ। ਕਥਾ ਦੇ ਤੀਜੇ ਦਿਨ ਮਾਂ ਪਾਰਵਤੀ ਦੇ ਜਨਮੋਤਸਵ ਨੂੰ ਭਗਤੀਮਈ…

ਚਨਾਲੋਂ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੇ ਕੀਤਾ

ਮੁਹਾਲੀ, 22 ਫ਼ਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ): ਵਾਰਡ ਨੰਬਰ 10 ਚਨਾਲੋਂ ਵਿਖੇ ਸ਼ੇਰ-ਏ-ਪੰਜਾਬ ਕਲੱਬ ਵੱਲੋਂ ਕਰਵਾਏ ਜਾ ਰਹੇ ਤਿੰਨ ਦਿਨਾਂ 7-ਏ-ਸਾਈਡ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਪੜਾਅ ਦੌਰਾਨ ਰੋਮਾਂਚਕ ਮੁਕਾਬਲੇ ਵੇਖਣ ਨੂੰ ਮਿਲੇ। ਇਸ ਟੂਰਨਾਮੈਂਟ ਵਿੱਚ ਲਗਭਗ ਤਿੰਨ ਦਰਜਨ ਟੀਮਾਂ ਭਾਗ ਲੈ…