ਭਾਜਪਾ ਸਰਕਾਰ ਆਉਣ ’ਤੇ ਕਿਸੇ ਵੀ ਮੁਲਾਜ਼ਮ ਨੂੰ ਧਰਨਾ ਨਹੀਂ ਲਾਉਣਾ ਪਵੇਗਾ : ਰਣਜੀਤ ਸਿੰਘ ਗਿੱਲ
ਚੰਡੀਗੜ੍ਹ, 9 ਮਈ (ਪੁਸ਼ਪਿੰਦਰ ਸਿੰਘ ਕੁਰਾਲੀ):
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ’ਤੇ ਕਿਸੇ ਵੀ ਮੁਲਾਜ਼ਮ ਨੂੰ ਆਪਣੀਆਂ ਮੰਗਾਂ ਲਈ ਧਰਨਾ ਨਹੀਂ ਦੇਣਾ ਪਵੇਗਾ, ਪਰ ਸਰਕਾਰ ਬਣਨ ਤੋਂ ਬਾਅਦ ਕਿਸੇ ਵੀ ਮੁਲਾਜ਼ਮ ਦੀ ਮੰਗ ਪੂਰੀ ਨਹੀਂ ਕੀਤੀ ਗਈ।…