ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਖੇਤਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ): ਹਲਕਾ ਡੇਰਾਬਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਖੇਤਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ…

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ਼ਰਧਾਲੂਆਂ ਦੀ ਪੰਜਵੀਂ ਬੱਸ ਸ਼੍ਰੀ ਹਰਿਮੰਦਰ ਸਾਹਿਬ ਲਈ ਰਵਾਨਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ): ਵਿਧਾਇਕ ਡੇਰਾਬਸੀ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕੇ ਦੇ ਪਿੰਡ ਹਰੀਪੁਰ ਹਿੰਦੂਆਂ ਤੋਂ ਸ਼ਰਧਾਲੂਆਂ ਦੀ ਪੰਜਵੀਂ ਬੱਸ ਨੂੰ ਅਰਦਾਸ ਉਪਰੰਤ ਸ਼੍ਰੀ ਹਰਿਮੰਦਰ ਸਾਹਿਬ ਅਤੇ ਹੋਰ ਧਾਰਮਿਕ…

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੋਹਾਲੀ ਵਿੱਚ ਨਾਬਾਰਡ ਦਾ ਸਟੇਟ ਫੋਕਸ ਪੇਪਰ ਜਾਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ): ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੋਹਾਲੀ ਵਿੱਚ ਆਯੋਜਿਤ ਸਟੇਟ ਕਰੈਡਿਟ ਸੈਮੀਨਾਰ ਦੌਰਾਨ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਅਤੇ ਰੂਰਲ ਡਿਵੈਲਪਮੈਂਟ (ਨਾਬਾਰਡ) ਵੱਲੋਂ ਤਿਆਰ ਕੀਤਾ ਗਿਆ ਸਟੇਟ ਫੋਕਸ ਪੇਪਰ…

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਪਲਾਕਸ਼ਾ ਯੂਨਿਵਰਸਿਟੀ ਵਿਖੇ ਇਨਵੈਸਟਰਜ਼ ਸਮਿੱਟ ਦੀਆਂ ਤਿਆਰੀਆਂ ਦਾ ਜਾਇਜ਼ਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ): ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਪਲਾਕਸ਼ਾ ਯੂਨਿਵਰਸਿਟੀ ਦਾ ਦੌਰਾ ਕਰਕੇ 13 ਤੋਂ 15 ਮਾਰਚ ਤੱਕ ਆਯੋਜਿਤ ਹੋਣ ਵਾਲੀ ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ…

ਆਪ ਯੂਥ ਵਿੰਗ ਦੇ ਕਾਰਜਕਾਰੀ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਕਾਫਲੇ ਨਾਲ ਰਵਾਨਾ

ਮੋਹਾਲੀ, 20 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ): ਆਪ ਯੂਥ ਵਿੰਗ, ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਦਾ ਸਥਾਨਕ ਸ਼ਹਿਰ ਵਿੱਚ ਪਾਰਟੀ ਵਰਕਰਾਂ ਵੱਲੋਂ ਭਰਪੂਰ ਸਨਮਾਨ ਕੀਤਾ ਗਿਆ। ਇਸ ਤੋਂ ਬਾਅਦ ਉਹ ਵਾਹਨਾਂ ਦੇ ਵੱਡੇ ਕਾਫਲੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ…

ਕੁਰਾਲੀ ਵਿੱਚ ਪੰਜ ਦਿਨਾਂ ਭਗਵਾਨ ਸ਼ਿਵ ਕਥਾ ਦਾ ਸ਼ੁੱਭ ਆਗਾਜ਼, ਮਹਾਸ਼ਿਵਰਾਤਰੀ ਮੌਕੇ ਵੱਡੀ ਸੰਖਿਆ ਵਿੱਚ ਭਗਤ ਹਾਜ਼ਰ

ਮੁਹਾਲੀ, 19 ਫਰਵਰੀ (ਪੁਸ਼ਪਿੰਦਰ ਸਿੰਘ) — ਮਹਾਸ਼ਿਵਰਾਤਰੀ ਦੇ ਪਾਵਨ ਅਵਸਰ ‘ਤੇ ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਵੱਲੋਂ ਸ੍ਰੀ ਦੁਰਗਾ ਸ਼ਿਵ ਸ਼ਕਤੀ ਮੰਦਰ ਧਰਮਸ਼ਾਲਾ, ਕੁਰਾਲੀ ਵਿੱਚ ਪੰਜ ਦਿਨਾਂ ਭਗਵਾਨ ਸ਼ਿਵ ਕਥਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਕਥਾ ਦੇ ਪਹਿਲੇ ਦਿਨ ਸੰਸਥਾਨ ਦੇ ਸੰਸਥਾਪਕ ਤੇ…

ਪਲਹੇੜੀ ਆਯੁਸ਼ਮਾਨ ਅਰੋਗਿਆ ਕੇਂਦਰ ਨੇ ਬਣਾਈ ਮਿਸਾਲ, 100 ਵਿਚੋਂ 90.82 ਅੰਕ ਹਾਸਲ

ਕੁਰਾਲੀ, 18 ਫ਼ਰਵਰੀ (ਪੁਸ਼ਪਿੰਦਰ ਸਿੰਘ) ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਆਯੂਸ਼ਮਾਨ ਅਰੋਗਿਆ ਕੇਂਦਰ ਪਲਹੇੜੀ ਮਿਆਰ ਪੱਖੋਂ ਕਈ ਪੈਮਾਨਿਆਂ ’ਤੇ ਖਰ੍ਹਾ ਉਤਰਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਭਾਰਤ ਸਰਕਾਰ ਦੇ…

ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਬੋਰਡ ਆਫ ਡਾਇਰੈਕਟਰਾਂ ਦੀ ਅਹਿਮ ਮੀਟਿੰਗ

ਐਸ.ਏ.ਐਸ. ਨਗਰ (ਮੋਹਾਲੀ), 18 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ) - ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਅੱਜ ਬੋਰਡ ਆਫ ਡਾਇਰੈਕਟਰਜ਼ ਦੀ ਮਹੱਤਵਪੂਰਨ ਮੀਟਿੰਗ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਮੰਡੀ ਬੋਰਡ ਦਾ…

ਨਵੋਦਿਆ ਵਿਦਿਆਲਿਆ ਰਕੌਲੀ ਵਿਖੇ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਸਿਵਲ ਸਰਜਨ ਮੋਹਾਲੀ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ…

ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ,18 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ) ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼੍ਰੀਮਤੀ ਕੋਮਲ ਮਿੱਤਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ 16 ਅਤੇ 17 ਫਰਵਰੀ ਨੂੰ ਪੀ.ਐਮ.ਸ੍ਰੀ. ਨਵੋਦਿਆ…

ਏ.ਡੀ.ਸੀ. ਵੱਲੋਂ ਜੈਡ.ਐਸ. ਮਾਨ (ਓਪੀਸੀ) ਪ੍ਰਾਇਵੇਟ ਲਿਮਿਟਡ ਦਾ ਟਰੈਵਲ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਫਰਵਰੀ, (ਪੁਸ਼ਪਿੰਦਰ ਸਿੰਘ ਕੁਰਾਲੀ) ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਜੈਡ.ਐਸ. ਮਾਨ (ਓਪੀਸੀ) ਪ੍ਰਾਇਵੇਟ…