ਆਪ ਕਾਰਕੁੰਨਾਂ ਤੇ ਸਰਪੰਚਾਂ ਦੀ ਨਸ਼ਿਆਂ ਨਾਲ ਗ੍ਰਿਫ਼ਤਾਰੀ ‘ਤੇ ਜੀਤੀ ਪਡਿਆਲਾ ਦਾ ਤਿੱਖਾ ਹਮਲਾ
ਚੰਡੀਗੜ੍ਹ, 21 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ):
ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਆਮ ਆਦਮੀ ਪਾਰਟੀ ਦੇ ਕਾਰਕੁੰਨਾਂ ਅਤੇ ਸਰਪੰਚਾਂ ਦੇ ਨਸ਼ਿਆਂ ਦੀ ਖੇਪ ਸਮੇਤ ਫੜੇ ਜਾਣ ਨੂੰ ਬਹੁਤ ਹੀ ਮੰਦਭਾਗੀ ਅਤੇ ਚਿੰਤਾਜਨਕ ਕਰਾਰ ਦਿੱਤਾ ਹੈ।…