30ਵੇਂ ਸਥਾਪਨਾ ਦਿਵਸ ਮੌਕੇ ਆਈ.ਪੀ.ਐਸ. ਸਕੂਲ ਕੁਰਾਲੀ ਵੱਲੋਂ ਖਾਸ ਅੰਕ ‘ਸਪੈਕਟਰਮ-30’ ਜਾਰੀ

ਐਸ.ਏ.ਐਸ. ਨਗਰ, 14 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਸਥਾਨਕ ਸ਼ਹਿਰ ਦੇ ਪਪਰਾਲੀ ਰੋਡ ’ਤੇ ਸਥਿਤ ਆਈ.ਪੀ.ਐਸ. ਸਕੂਲ ਨੇ ਆਪਣੇ 30ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਕੂਲ ਮੈਗਜ਼ੀਨ ਦਾ ਖਾਸ ਅੰਕ “ਸਪੈਕਟਰਮ-30” ਜਾਰੀ ਕਰਕੇ ਇਹ ਮੌਕਾ ਮਨਾਇਆ। ਇਹ ਮੈਗਜ਼ੀਨ ਸ਼ਨੀਵਾਰ ਨੂੰ ਕਰਵਾਏ ਗਏ ਇਕ…

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੌਰਾਨ ਫਰਨੀਚਰ ਤੇ ਪਲਾਈ ਉਦਯੋਗ ’ਤੇ ਵਿਸ਼ੇਸ਼ ਸੈਸ਼ਨ

ਚੰਡੀਗੜ੍ਹ, 15 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ)-2026 ਦੇ ਤੀਜੇ ਅਤੇ ਆਖਰੀ ਦਿਨ ਸੂਬੇ ਵਿੱਚ ਪਲਾਈ ਅਤੇ ਫਰਨੀਚਰ ਉਦਯੋਗ ਨੂੰ ਸਮਰਪਿਤ ਇਕ ਵਿਸ਼ੇਸ਼ ਸੈਸ਼ਨ ਦੌਰਾਨ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸਕੱਤਰ ਜੰਗਲਾਤ ਤੇ…

ਲੋਕਤੰਤਰ ਵਿੱਚ ਮੀਡੀਆ ਦੀ ਆਜ਼ਾਦੀ ਅਤੇ ਜਵਾਬਦੇਹੀ ਬਹੁਤ ਜ਼ਰੂਰੀ : ਜੀਤੀ ਪਡਿਆਲਾ

ਐਸ.ਏ.ਐਸ. ਨਗਰ, 15 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਸੋਸ਼ਲ ਮੀਡੀਆ ’ਤੇ ਪਾਈ ਗਈ ਟਿੱਪਣੀ ਬਾਰੇ ਆਪਣੀ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਲੋਕਤੰਤਰ ਵਿੱਚ…

ਅਮਿਤ ਸ਼ਾਹ ਦੇ ਨਸ਼ਾ ਖਤਮ ਕਰਨ ਦੇ ਦਾਅਵੇ ’ਤੇ ਰਵੀ ਵੜੈਚ ਨੇ ਉਠਾਏ ਸਵਾਲ

ਐਸ.ਏ.ਐਸ. ਨਗਰ, 15 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਪੰਜਾਬ ਯੂਥ ਕਾਂਗਰਸ ਦੇ ਸਕੱਤਰ ਰਵਿੰਦਰ ਸਿੰਘ ਰਵੀ ਵੜੈਚ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੇ ਖਾਤਮੇ ਬਾਰੇ ਕੀਤੇ ਗਏ ਦਾਅਵਿਆਂ ’ਤੇ ਸਵਾਲ ਉਠਾਏ ਹਨ। ਵੜੈਚ ਨੇ ਕਿਹਾ ਕਿ ਮੋਗਾ ਵਿੱਚ…

ਪਥਰੇੜੀ ਜੱਟਾਂ ਵਿਖੇ 26ਵਾਂ ਵਿਸ਼ਾਲ ਕੁਸ਼ਤੀ ਦੰਗਲ 14 ਮਾਰਚ ਨੂੰ

ਐਸ.ਏ.ਐਸ. ਨਗਰ, 13 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ) – ਪਿੰਡ ਪਥਰੇੜੀ ਜੱਟਾਂ ਵਿਖੇ ਅਖਾੜਾ ਸ੍ਰੀ ਗੁਰੂ ਨਾਨਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ 26ਵਾਂ ਸਲਾਨਾ ਵਿਸ਼ਾਲ ਕੁਸ਼ਤੀ ਦੰਗਲ 14 ਮਾਰਚ ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ…

ਪ੍ਰੀ-ਐਸ.ਆਈ.ਆਰ ਮੈਪਿੰਗ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ਬੀ.ਐਲ.ਓਜ਼ ਦਾ ਸਨਮਾਨ

ਤਰਨ ਤਾਰਨ, 11 ਮਾਰਚ : ਨਵਦੀਪ ਸ਼ੈਂਟੀ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਅੱਜ ਮੁੱਖ ਚੋਣ ਅਫ਼ਸਰ, ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਚਾਰ ਵਿਧਾਨ ਸਭਾ ਚੋਣ ਹਲਕਿਆਂ 21-ਤਰਨ ਤਾਰਨ, 22-ਖੇਮਕਰਨ, 23-ਪੱਟੀ ਅਤੇ 24-ਖਡੂਰ ਸਾਹਿਬ ਦੇ ਪ੍ਰੀ-ਐਸ.ਆਈ.ਆਰ ਮੈਪਿੰਗ…

ਮਹਿਲਾਵਾਂ ਲਈ ਵਰਦਾਨ ਸਾਬਿਤ ਹੋਵੇਗੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ : ਚੇਅਰਮੈਨ ਗੁਰਵਿੰਦਰ ਸਿੰਘ ਬਹਿਲਵਾੜ

ਤਰਨ ਤਾਰਨ, 11 ਮਾਰਚ (ਨਵਦੀਪ ਸ਼ੈਂਟੀ) ਅੱਜ ਬਹੁਤ ਇਤਿਹਾਸਕ ਦਿਨ ਹੈ, ਜਦੋਂ ਪੰਜਾਬ ਸਰਕਾਰ ਵੱਲੋਂ ਪੰਜਵੇਂ ਬਜਟ ਵਿੱਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਅਮਲੀ ਜਾਮਾ ਪਹਿਨਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਵਾਅਦਾ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ…

ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਫਾਰਮਰ ਆਈ.ਡੀ ਬਣਾਉਣਾ ਲਾਜ਼ਮੀ : ਮੁੱਖ ਖੇਤੀਬਾੜੀ ਅਫ਼ਸਰ

ਤਰਨ ਤਾਰਨ, 11 ਮਾਰਚ : ਨਵਦੀਪ ਸ਼ੈਂਟੀ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਹਰ ਇਕ ਕਿਸਾਨ ਲਈ ਐਗਰੀਸਟੈਕ ਦੇ ਆਨਲਾਈਨ ਪੋਰਟਲ ‘ਤੇ ਫਾਰਮਰ…

ਜ਼ਿਲ੍ਹੇ ਵਿੱਚ ਪੈਟਰੋਲੀਅਮ ਉਤਪਾਦਾਂ ਅਤੇ ਐਲ.ਪੀ.ਜੀ. ਦੀ ਕੋਈ ਕਮੀ ਨਹੀਂ : ਡਿਪਟੀ ਕਮਿਸ਼ਨਰ

ਤਰਨ ਤਾਰਨ, 11 ਮਾਰਚ : ਨਵਦੀਪ ਸ਼ੈਂਟੀ ਮੱਧ ਪੂਰਬ ਵਿੱਚ ਚੱਲ ਰਹੇ ਵਿਵਾਦ ਕਾਰਨ ਅੰਤਰਰਾਸ਼ਟਰੀ ਪੱਧਰ ‘ਤੇ ਸੰਭਾਵੀ ਤੌਰ ‘ਤੇ ਪੈਟਰੋਲੀਅਮ ਪਦਾਰਥਾਂ ਨਾਲ ਸੰਬੰਧਿਤ ਹਾਲਾਤ ਪ੍ਰਭਾਵਿਤ ਹੋਣ ਦੇ ਖਦਸ਼ੇ ਅਤੇ ਆਮ ਜਨਤਾ ਵਿੱਚ ਪੈਦਾ ਹੋਏ ਤੌਖਲਿਆਂ ਨੂੰ ਦੂਰ ਕਰਨ ਦੇ ਮੰਤਵ ਨਾਲ ਅੱਜ ਡਿਪਟੀ…

ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਰਾਜ ਪੱਧਰੀ ਹੈਂਡਬਾਲ ਮੁਕਾਬਲਿਆਂ ਵਿੱਚ ਕਾਂਸੀ ਦੇ ਤਗਮੇ ਜਿੱਤੇ

ਕੁਰਾਲੀ, 9 ਮਾਰਚ (ਪੁਸ਼ਪਿੰਦਰ ਸਿੰਘ) — ਬਰੁੱਕਫੀਲਡ ਇੰਟਰਨੈਸ਼ਨਲ ਸਕੂਲ, ਸਿਸਵਾਂ ਰੋਡ ਕੁਰਾਲੀ ਦੇ ਨੰਨ੍ਹੇ ਖਿਡਾਰੀਆਂ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਰਾਜ ਪੱਧਰੀ ਹੈਂਡਬਾਲ ਮੁਕਾਬਲਿਆਂ ਵਿੱਚ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ…