ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਵੱਲੋਂ ਸੰਘਰਸ਼ ਦਾ ਐਲਾਨ

ਮੁਹਾਲੀ, 9 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ) — ਪੰਜਾਬ ਦੇ ਏਡਿਡ ਸਕੂਲਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਮਈ 2025 ਤੋਂ ਤਨਖਾਹ ਨਹੀਂ ਮਿਲੀ, ਜਿਸ ਕਾਰਨ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਰਕਾਰ ਦੇ ਰਵੱਈਏ ਨੂੰ ਲੈ ਕੇ ਏਡਿਡ…

ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਕੁਰਾਲੀ ਦੇ ਪ੍ਰਧਾਨ ਪ੍ਰਿੰਸੀਪਲ ਸਵਰਨ ਸਿੰਘ ਸਰਬਸੰਮਤੀ ਨਾਲ ਚੁਣੇ

ਕੁਰਾਲੀ, 9 ਮਾਰਚ (ਪੁਸ਼ਪਿੰਦਰ ਸਿੰਘ) — ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਵਿਖੇ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਪ੍ਰਿੰਸੀਪਲ ਸਵਰਨ ਸਿੰਘ ਦੀ ਅਗਵਾਈ ਹੇਠ ਇਕ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸ਼ਹਿਰ ਦੀਆਂ ਸੰਗਤਾਂ ਦੀ ਹਾਜ਼ਰੀ…

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਡਾ. ਅੰਬਰੀਨ ਗਰਗ ਸੀ.ਟੀ. ਸਕੈਨ ਸਪੇਸ਼ਲਿਸਟ ਸਨਮਾਨਿਤ

ਕੁਰਾਲੀ, 8 ਮਾਰਚ (ਪੁਸ਼ਪਿੰਦਰ ਸਿੰਘ): ਅੰਤਰਰਾਸ਼ਟਰੀ ਮਹਿਲਾ ਦਿਵਸ 2026 ਦੇ ਸ਼ੁਭ ਮੌਕੇ ’ਤੇ ਸਵਰਨਕਾਰ ਸਮਾਜ ਪੰਜਾਬ ਰਜਿ. ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀਆਂ ਉਪਲਬਧੀਆਂ ਨੂੰ ਨਮਨ ਕਰਦਿਆਂ ਸਥਾਨਕ ਡਾ. ਅੰਬਰੀਨ ਗਰਗ, ਸੀ.ਟੀ. ਸਕੈਨ ਸਪੇਸ਼ਲਿਸਟ ਨੂੰ ਸਨਮਾਨਿਤ ਕੀਤਾ ਗਿਆ।…

ਚਾਰ ਹੋਰ ਨਾਗਰਿਕਾਂ ਨੂੰ ਦਿੱਤੀ ਢੋਹ ਪਡਿਆਲਾ ਦੀ ਪ੍ਰਭ ਆਸਰਾ ਸੰਸਥਾ ਨੇ

ਮੁਹਾਲੀ/ਕੁਰਾਲੀ, 8 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਪਿੰਡ ਪਡਿਆਲਾ ਸਥਿਤ ਲਾਵਾਰਿਸ ਅਤੇ ਬੇਸਹਾਰਾ ਲੋਕਾਂ ਦੀ ਸੇਵਾ ਸੰਭਾਲ ਕਰ ਰਹੀ ਪ੍ਰਭ ਆਸਰਾ ਸੰਸਥਾ ਵਿੱਚ ਚਾਰ ਹੋਰ ਲਾਵਾਰਿਸ ਨਾਗਰਿਕਾਂ ਨੂੰ ਸ਼ਰਨ ਦਿੱਤੀ ਗਈ ਹੈ। ਸੰਸਥਾ ਦੇ ਮੁੱਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਅਤੇ ਬੀਬੀ…

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਵਿੱਚ ਹਸਪਤਾਲਾਂ ਦੀ ਪਾਰਕਿੰਗ ਦਾ ਮੁੱਦਾ ਉਠਾਇਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਪ੍ਰਸ਼ਨ ਕਾਲ ਵਿੱਚ ਮੋਹਾਲੀ ਸ਼ਹਿਰ ਵਿੱਚ ਸਥਿਤ ਕੁਝ ਨਿੱਜੀ ਹਸਪਤਾਲਾਂ ਵੱਲੋਂ ਪਾਰਕਿੰਗ ਨਿਯਮਾਂ ਦੀ ਉਲੰਘਣਾ ਦਾ ਮੁੱਦਾ ਉਠਾਇਆ। ਉਨ੍ਹਾਂ…

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮੇਰਾ ਯੁਵਾ ਭਾਰਤ ਵੱਲੋਂ ਐਥਲੈਟਿਕ ਮੀਟ ਦਾ ਆਯੋਜਨ

ਐਸ.ਏ.ਐਸ. ਨਗਰ, 8 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮੇਰਾ ਯੁਵਾ ਭਾਰਤ, ਐਸ.ਏ.ਐਸ. ਨਗਰ ਵੱਲੋਂ ਜ਼ਿਲ੍ਹਾ ਖੇਡ ਅਧਿਕਾਰੀ, ਸਪੋਰਟਸ ਅਥਾਰਟੀ ਆਫ ਇੰਡੀਆ ਅਤੇ ਖੇਲੋ ਇੰਡੀਆ ਦੇ ਸਹਿਯੋਗ ਨਾਲ ਰੱਤਨ ਗਰੁੱਪ ਆਫ ਪ੍ਰੋਫੈਸ਼ਨਲ ਇੰਸਟੀਚਿਊਸ਼ਨਜ਼, ਸੋਹਾਣਾ…

ਪਿੰਡ ਸਿੰਘਪੁਰਾ ਵਿੱਚ ਚਾਰ ਰੋਜ਼ਾ ਫੁਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਕੁਰਾਲੀ, 8 ਮਾਰਚ (ਪੁਸ਼ਪਿੰਦਰ ਸਿੰਘ): ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਸਿੰਘਪੁਰਾ ਵਿਖੇ ਸਵ. ਕਰਮ ਸਿੰਘ ਯੁਵਕ ਸੇਵਾਵਾਂ ਕਲੱਬ ਵੱਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ. ਚਰਨ ਸਿੰਘ ਦੀ ਯਾਦ ਵਿੱਚ ਸ਼ਾਨਦਾਰ ਚਾਰ ਰੋਜ਼ਾ ਪੇਂਡੂ ਫੁਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਲੱਬ…

ਜਨਗਣਨਾ-2027 ਦੀਆਂ ਤਿਆਰੀਆਂ ਤੇਜ਼, ਹਾਉਸਲਿਸਟਿੰਗ ਸਬੰਧੀ ਦੋ ਦਿਨਾਂ ਦੀ ਟ੍ਰੇਨਿੰਗ ਸੰਪੰਨ

ਐੱਸ.ਏ.ਐੱਸ. ਨਗਰ, 7 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਅਗਾਮੀ ਜਨਗਣਨਾ-2027 ਦੀਆਂ ਤਿਆਰੀਆਂ ਦੇ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਾਉਸਲਿਸਟਿੰਗ ਅਤੇ ਹਾਊਸਿੰਗ ਜਨਗਣਨਾ ਸਬੰਧੀ ਜ਼ਿਲ੍ਹਾ/ਚਾਰਜ ਅਫ਼ਸਰਾਂ ਅਤੇ ਰੈਗੂਲਰ/ਤਕਨੀਕੀ ਸਹਾਇਕਾਂ ਲਈ ਦੋ ਦਿਨਾਂ ਦੀ ਵਿਸ਼ੇਸ਼ ਟ੍ਰੇਨਿੰਗ…

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ 8 ਮਾਰਚ ਨੂੰ ਮੋਹਾਲੀ ਵਿੱਚ “ਅਸਮੀਤਾ ਲੀਗ” ਦਾ ਆਯੋਜਨ

ਐਸ.ਏ.ਐਸ. ਨਗਰ, 7 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ 8 ਮਾਰਚ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ “ਅਸਮੀਤਾ ਲੀਗ” ਦਾ ਆਯੋਜਨ ਕੀਤਾ ਜਾਵੇਗਾ। ਯੁਵਕ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੇਰਾ ਯੁਵਾ ਭਾਰਤ ਅਤੇ…

ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮੌਕੇ ਮਹਿਲਾ ਲੀਡਰਸ਼ਿਪ ‘ਤੇ ਵਰਕਸ਼ਾਪ

ਮੁਹਾਲੀ, 7 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਰਾਸ਼ਟਰੀ ਵਿਗਿਆਨ ਦਿਵਸ 2026 ਦੇ ਮੌਕੇ ‘ਤੇ “ਐਕਸੀਲੈਂਸ ਸਕੇਲ ਅੱਪ ਟੂ ਅੱਪ ਸਕੇਲ – ਵੁਮੈਨ ਇਨ ਲੀਡਰਸ਼ਿਪ” ਵਿਸ਼ੇ ‘ਤੇ ਇੱਕ ਪ੍ਰੇਰਨਾਦਾਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ “ਵਿਗਿਆਨ ਵਿੱਚ ਮਹਿਲਾਵਾਂ”…