ਮੋਹਾਲੀ ਤੋਂ 9ਵੀਂ ਬੱਸ ਰਵਾਨਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ):
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਤੋਂ 9ਵੀਂ ਬੱਸ ਨੂੰ ਤੀਰਥ ਯਾਤਰਾ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਸੈਕਟਰ-68 ਅਤੇ ਕੁੰਬੜਾ ਦੇ ਸ਼ਰਧਾਲੂਆਂ ਨਾਲ…