Browsing Category

Kurali

ਬਾਈਪਾਸ ਰੋਪੜ ਰੋਡ ਕੁਰਾਲੀ ਨੇੜੇ ਅਣਪਛਾਤੇ ਵਿਅਕਤੀ ਦੀ ਐਕਸੀਡੈਂਟ ਵਿੱਚ ਮੌਤ

ਕੁਰਾਲੀ, 22 ਫਰਵਰੀ (ਪੁਸ਼ਪਿੰਦਰ ਸਿੰਘ): ਕੁਰਾਲੀ ਦੇ ਬਾਈਪਾਸ ਰੋਪੜ ਰੋਡ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮੌਕੇ ‘ਤੇ ਮਿਲੀ ਲਾਸ਼ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ। ਪ੍ਰਾਪਤ ਜਾਣਕਾਰੀ ਅਨੁਸਾਰ 112 ਨੰਬਰ ‘ਤੇ ਲਾਸ਼ ਮਿਲਣ ਦੀ ਸੂਚਨਾ ਮਿਲਣ…
Read More...

ਕੁਰਾਲੀ ਵਿੱਚ ਪੰਜ ਦਿਨਾਂ ਭਗਵਾਨ ਸ਼ਿਵ ਕਥਾ ਦਾ ਸ਼ੁੱਭ ਆਗਾਜ਼, ਮਹਾਸ਼ਿਵਰਾਤਰੀ ਮੌਕੇ ਵੱਡੀ ਸੰਖਿਆ ਵਿੱਚ ਭਗਤ ਹਾਜ਼ਰ

ਮੁਹਾਲੀ, 19 ਫਰਵਰੀ (ਪੁਸ਼ਪਿੰਦਰ ਸਿੰਘ) — ਮਹਾਸ਼ਿਵਰਾਤਰੀ ਦੇ ਪਾਵਨ ਅਵਸਰ ‘ਤੇ ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਵੱਲੋਂ ਸ੍ਰੀ ਦੁਰਗਾ ਸ਼ਿਵ ਸ਼ਕਤੀ ਮੰਦਰ ਧਰਮਸ਼ਾਲਾ, ਕੁਰਾਲੀ ਵਿੱਚ ਪੰਜ ਦਿਨਾਂ ਭਗਵਾਨ ਸ਼ਿਵ ਕਥਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਕਥਾ ਦੇ ਪਹਿਲੇ ਦਿਨ ਸੰਸਥਾਨ ਦੇ ਸੰਸਥਾਪਕ ਤੇ…
Read More...

ਪਲਹੇੜੀ ਆਯੁਸ਼ਮਾਨ ਅਰੋਗਿਆ ਕੇਂਦਰ ਨੇ ਬਣਾਈ ਮਿਸਾਲ, 100 ਵਿਚੋਂ 90.82 ਅੰਕ ਹਾਸਲ

ਕੁਰਾਲੀ, 18 ਫ਼ਰਵਰੀ (ਪੁਸ਼ਪਿੰਦਰ ਸਿੰਘ) ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਆਯੂਸ਼ਮਾਨ ਅਰੋਗਿਆ ਕੇਂਦਰ ਪਲਹੇੜੀ ਮਿਆਰ ਪੱਖੋਂ ਕਈ ਪੈਮਾਨਿਆਂ ’ਤੇ ਖਰ੍ਹਾ ਉਤਰਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਭਾਰਤ ਸਰਕਾਰ ਦੇ…
Read More...

ਆਕਾਸ਼ ਇੰਸਟੀਟਿਊਟ ਚੰਡੀਗੜ੍ਹ ਖੇਤਰ ਦੇ ਵਿਦਿਆਰਥੀਆਂ ਨੇ ਜੇਈਈ ਮੇਨ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ

ਚੰਡੀਗੜ੍ਹ 17 ਫਰਵਰੀ (ਪੁਸ਼ਪਿੰਦਰ ਸਿੰਘ) ਆਕਾਸ਼ ਐਜੂਕੇਸ਼ਨਲ ਸਰਵਿਸਿਜ਼ ਲਿਮਟਿਡ ਚੰਡੀਗੜ੍ਹ ਦੇ 20 ਵਿਦਿਆਰਥੀਆਂ ਨੇ ਜੇਈਈ ਮੇਨ 2026 (ਸੈਸ਼ਨ 1) ਦੌਰਾਨ ਇਕ ਵਾਰ ਫਿਰ ਮਿਸਾਲੀ ਪ੍ਰਦਰਸ਼ਨ ਕੀਤਾ ਹੈ ਅਤੇ ਆਪਣੇ ਖੇਤਰ ਵਿਚ ਆਪਣੇ ਅਕਾਦਮਿਕ ਪ੍ਰੋਗਰਾਮ ਦੀ ਨਿਰੰਤਰ ਸਫਲਤਾ ਦੀ ਗਵਾਹੀ ਦਿੱਤੀ ਹੈ।…
Read More...

ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ 18 ਫਰਵਰੀ ਨੂੰ ਮੁਫ਼ਤ ਹੈਲਥ ਚੈਕਅੱਪ ਕੈਂਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ / ਕੁਰਾਲੀ, 16 ਫਰਵਰੀ (ਪੁਸ਼ਪਿੰਦਰ ਸਿੰਘ) — “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਸਟੇਟ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜਨ 2025–26 ਦੇ ਅਧੀਨ 18 ਫਰਵਰੀ 2026 ਨੂੰ ਗੁਰੂਦੁਆਰਾ ਸਾਹਿਬ, ਪਿੰਡ ਸਵਾੜਾ (ਬਲਾਕ ਖਰੜ) ਵਿਖੇ ਵਿਸ਼ੇਸ਼ ਹੈਲਥ ਚੈਕਅੱਪ ਕੈਂਪ ਲਗਾਇਆ…
Read More...

ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਸੀ ਬੀ ਐੱਸ ਈ ਦੀ ਖੇਡਾਂ ਰਾਹੀਂ ਨੈਤਿਕ ਸਿੱਖਿਆ ’ਤੇ ਵਿਸ਼ੇਸ਼ ਵਰਕਸ਼ਾਪ ਆਯੋਜਨ

ਕੁਰਾਲੀ, 16 ਫਰਵਰੀ (ਪੁਸ਼ਪਿੰਦਰ ਸਿੰਘ) — ਸਿਸਵਾਂ ਰੋਡ ਸਥਿਤ ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ “ਖੇਡਾਂ ਅਤੇ ਖੇਡ ਮੁਕਾਬਲਿਆਂ ਰਾਹੀਂ ਨੈਤਿਕ ਸਿੱਖਿਆ” ਵਿਸ਼ੇ ’ਤੇ ਇੱਕ ਪ੍ਰਭਾਵਸ਼ਾਲੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ…
Read More...

ਪ੍ਰਾਚੀਨ ਸ਼ਿਵ ਮੰਦਰ ਝਾੜਾਂ ਵਾਲਾ ਬਾਬਾ ਵਿਖੇ ਮਹਾਂ ਸ਼ਿਵਰਾਤਰੀ ਮੌਕੇ ਸਲਾਨਾ ਸਮਾਗਮ ਆਯੋਜਿਤ

ਕੁਰਾਲੀ, 16 ਫਰਵਰੀ (ਪੁਸ਼ਪਿੰਦਰ ਸਿੰਘ) — ਪ੍ਰਾਚੀਨ ਸ਼ਿਵ ਮੰਦਰ ਝਾੜਾਂ ਵਾਲਾ ਬਾਬਾ ਵਿਖੇ ਅੱਜ ਮਹਾਂ ਸ਼ਿਵਰਾਤਰੀ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਸਲਾਨਾ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਵੇਰੇ ਸ਼੍ਰੀ ਰਮਾਇਣ ਜੀ ਦੇ ਪਾਠ ਦੇ ਭੋਗ ਨਾਲ ਹੋਈ, ਜਿਸ ਉਪਰੰਤ ਹਵਨ…
Read More...