Browsing Category

Morinda

ਥਾਂ-ਥਾਂ ਗੰਦਗੀ ਦੇ ਢੇਰ, ਮੋਰਿੰਡਾ ਨਿਵਾਸੀ ਨਰਕ ਵਰਗੀਆਂ ਹਾਲਤਾਂ ਵਿੱਚ ਜੀਣ ਲਈ ਮਜਬੂਰ

22 ਮਾਰਚ / ਕਰਨੈਲ ਜੀਤ ਮੋਰਿੰਡਾ: ਨਗਰ ਕੌਂਸਲ ਮੋਰਿੰਡਾ ਵੱਲੋਂ ਕੂੜਾ ਕਰਕਟ ਸੁੱਟਣ ਲਈ ਪੱਕੀ ਥਾਂ ਨਾ ਹੋਣ ਕਾਰਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਗੰਦਗੀ ਦੇ ਢੇਰ ਲੱਗ ਗਏ ਹਨ। ਹਾਲਾਤ ਇੰਨੇ ਖ਼ਰਾਬ ਹੋ ਚੁੱਕੇ ਹਨ ਕਿ ਲੋਕ ਨਰਕ ਵਰਗੀਆਂ ਸਥਿਤੀਆਂ ਵਿੱਚ ਜੀਣ ਲਈ ਮਜਬੂਰ ਹੋ ਗਏ ਹਨ।…
Read More...

ਅਕਾਲੀ ਦਲ ਦੇ ਹਲਕਾ ਇੰਚਾਰਜ ਹਰਮੋਹਨ ਸਿੰਘ ਸੰਧੂ ਨੇ ਮੋਰਿੰਡਾ ਵਿਖੇ ਖੋਲ੍ਹਿਆ ਪਾਰਟੀ ਦਫ਼ਤਰ

16 ਮਾਰਚ / ਕਰਨੈਲ ਜੀਤ ਮੋਰਿੰਡਾ : ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਚੋਣ ਸਰਗਰਮੀਆਂ ਦੀ ਸ਼ੁਰੂਆਤ ਕਰਦਿਆਂ ਅੱਜ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਇੰਚਾਰਜ ਅਤੇ ਅਕਾਲੀ ਦਲ (ਐਸ.ਸੀ. ਵਿੰਗ) ਦੇ ਜਨਰਲ ਸਕੱਤਰ ਸ. ਹਰਮੋਹਨ ਸਿੰਘ ਸੰਧੂ ਵੱਲੋਂ ਮੋਰਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ…
Read More...

ਬਲਾਕ ਸੰਮਤੀ ਮੋਰਿੰਡਾ ਦੇ ਚੇਅਰਪਰਸਨ ਹਰਵਿੰਦਰ ਕੌਰ ਸੰਧੂ ਅਤੇ ਵਾਇਸ ਚੇਅਰਮੈਨ ਨਰਿੰਦਰ ਸਿੰਘ ਸੋਨੂੰ ਨੇ ਅਹੁਦੇ ਦਾ ਚਾਰਜ…

16 ਮਾਰਚ / ਕਰਨੈਲ ਜੀਤ ਮੋਰਿੰਡਾ : ਬਲਾਕ ਸੰਮਤੀ ਮੋਰਿੰਡਾ ਦੇ ਨਵੇਂ ਚੁਣੇ ਗਏ ਚੇਅਰਪਰਸਨ ਬੀਬੀ ਹਰਵਿੰਦਰ ਕੌਰ ਸੰਧੂ ਅਤੇ ਵਾਇਸ ਚੇਅਰਮੈਨ ਨਰਿੰਦਰ ਸਿੰਘ ਸੋਨੂੰ ਨਿਹੰਗ ਕੋਟਲਾ ਨੇ ਅੱਜ ਸੈਂਕੜੇ ਪੰਚਾਂ ਅਤੇ ਸਰਪੰਚਾਂ ਦੀ ਹਾਜ਼ਰੀ ਵਿੱਚ ਆਪਣੇ ਅਹੁਦਿਆਂ ਦਾ ਚਾਰਜ ਸੰਭਾਲ ਲਿਆ। ਇਸ…
Read More...

ਟੇਕ ਚੰਦ ਗੋਪਾਲ ਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ ਦੇ ਪ੍ਰਧਾਨ ਚੁਣੇ ਗਏ

15 ਮਾਰਚ / ਕਰਨੈਲ ਜੀਤ ਮੋਰਿੰਡਾ : ਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ ਦੀ ਚੋਣ ਸਰਬਸੰਮਤੀ ਨਾਲ ਕਰਵਾਈ ਗਈ। ਇਸ ਮੌਕੇ ਪੰਜਾਬ ਸਟੇਟ ਕਮੇਟੀ ਵੱਲੋਂ ਗੁਰਦੀਪ ਸਿੰਘ ਚੋਣ ਇੰਚਾਰਜ ਦੇ ਤੌਰ ’ਤੇ ਮੌਜੂਦ ਰਹੇ ਅਤੇ ਉਨ੍ਹਾਂ ਦੀ ਦੇਖ-ਰੇਖ ਹੇਠ ਚੋਣ ਪ੍ਰਕਿਰਿਆ ਸੰਪੰਨ ਹੋਈ। ਚੋਣ ਦੌਰਾਨ…
Read More...

ਮੋਰਿੰਡਾ ਵਿਖੇ ਚੇਤ ਸੰਗਰਾਂਦ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਧਾਰਮਿਕ ਸਮਾਗਮ

14 ਮਾਰਚ/ ਕਰਨੈਲ ਜੀਤ ਮੋਰਿੰਡਾ: ਡੇਰਾ ਕਾਰ ਸੇਵਾ ਮੋਰਿੰਡਾ ਵੱਲੋਂ ਚੇਤ ਮਹੀਨੇ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਦਵਿੰਦਰ ਸਿੰਘ ਨੇ…
Read More...

ਮੋਰਿੰਡਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮੈਗਾ ਕੈਂਪ ਲਗਾਇਆ

13 ਮਾਰਚ / ਕਰਨੈਲ ਜੀਤ ਮੋਰਿੰਡਾ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਘਰ-ਘਰ ਪਹੁੰਚਾਉਣ ਲਈ ਮੈਗਾ ਕੈਂਪ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਕਮਿਊਨਟੀ ਸੈਂਟਰ ਮੋਰਿੰਡਾ ਵਿਖੇ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਪ੍ਰੀਤ…
Read More...

ਜ਼ਿਲ੍ਹੇ ਵਿੱਚ ਗੈਸ ਸਿਲੰਡਰ, ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ: ਐਸਡੀਐਮ ਚੇਤਨ ਬੰਗੜ

11 ਮਾਰਚ / ਕਰਨੈਲ ਜੀਤ ਮੋਰਿੰਡਾ: ਐਸਡੀਐਮ ਮੋਰਿੰਡਾ ਸ੍ਰੀ ਚੇਤਨ ਬੰਗੜ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ ਅਤੇ ਉਪਲਬਧਤਾ ਸੰਬੰਧੀ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਫੂਡ ਸਪਲਾਈ ਅਤੇ…
Read More...

ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਮੋਹਾਲੀ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਤੀਜੇ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ

10 ਮਾਰਚ / ਕਰਨੈਲ ਜੀਤ ਮੋਰਿੰਡਾ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁਲਾਜ਼ਮ ਵਿਰੋਧੀ ਬਜਟ ਦੇ ਵਿਰੁੱਧ ਮੋਹਾਲੀ ਵਿਖੇ ਤੀਜੇ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ ਰਹੇ। ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਮੋਹਾਲੀ ਦੇ ਫੇਜ਼-6 ਵਿੱਚ ਵਿਸ਼ਾਲ ਰੈਲੀ ਕਰਨ ਉਪਰੰਤ…
Read More...

ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚੋਂ ਸਫਾਇਆ ਤਹਿ : ਜਗਮੋਹਨ ਸਿੰਘ ਕੰਗ

ਮੋਰਿੰਡਾ, 7 ਮਾਰਚ (ਕਰਨੈਲ ਜੀਤ): ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਪੰਜਾਬ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਸੂਬੇ ਵਿੱਚੋਂ ਸਫਾਇਆ ਤਹਿ ਹੈ। ਉਹ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।…
Read More...

ਬਲਾਕ ਸੰਮਤੀ ਮੋਰਿੰਡਾ ‘ਤੇ ਕਾਂਗਰਸ ਦਾ ਕਬਜ਼ਾ, ਹਰਵਿੰਦਰ ਕੌਰ ਸੰਧੂ ਬਣੇ ਚੇਅਰਪਰਸਨ

ਮੋਰਿੰਡਾ: 5 ਮਾਰਚ (ਕਰਨੈਲ ਜੀਤ) ਮੋਰਿੰਡਾ : ਬਲਾਕ ਸੰਮਤੀ ਮੋਰਿੰਡਾ ਦੀ ਚੋਣ ਐਸ.ਡੀ.ਐਮ ਮੋਰਿੰਡਾ ਸ੍ਰੀ ਚੇਤਨ ਬੰਗੜ ਦੀ ਦੇਖ-ਰੇਖ ਹੇਠ ਸਥਾਨਕ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਹੋਈ। ਇਸ ਮੌਕੇ ਬਲਾਕ ਸੰਮਤੀ ਦੇ ਨਵੇਂ ਚੁਣੇ ਸਾਰੇ 16 ਮੈਂਬਰ ਹਾਜ਼ਰ ਸਨ। ਇਸ ਦੌਰਾਨ ਬਲਾਕ ਸੰਮਤੀ ਮੈਂਬਰ…
Read More...