Trending
- ਜਲ ਸਪਲਾਈ ਸਕੀਮਾਂ ‘ਤੇ ਵੱਧ ਤੋਂ ਵੱਧ ਰੁੱਖ ਲਗਾਏ ਜਾਣ: ਕਾਰਤਿਕ ਵਰਮਾਨੀ
- ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪੌਦਾ ਲਗਾ ਕੇ ‘ਇਕ ਰੁੱਖ ਮਾਂ ਦੇ ਨਾਮ’ ਮੁਹਿੰਮ ਦੀ ਸ਼ੁਰੂਆਤ
- ਵਿਸ਼ਵ ਵਾਤਾਵਰਣ ਦਿਵਸ, ਸਵੱਛ ਪਿੰਡ-ਸਵੱਛ ਜਲਵਾਯੂ ਅਤੇ ਸੌਲਿਡ ਵੇਸਟ ਮੈਨੇਜਮੈਂਟ ਨਿਯਮਾਂ ਸਬੰਧੀ ਅਹਿਮ ਮੀਟਿੰਗ
- ਬੀਬੀ ਕੰਚਨਪ੍ਰੀਤ ਕੌਰ ਵੱਲੋਂ ਸੇਵਾ ਕੇਂਦਰਾਂ ਦੇ ਕੱਚੇ ਮੁਲਾਜ਼ਮਾਂ ਦੇ ਰੋਸ ਮੁਜ਼ਾਹਰੇ ਨੂੰ ਭਰਵਾਂ ਸਮਰਥਨ
- ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐਸ.ਆਈ.ਆਰ. ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ
- ਪੰਜਾਬ ਹਾਈ ਕਮਾਨ ਨੇ ਨਰਿੰਦਰਪਾਲ ਸਿੰਘ ਸੰਧੂ ਨੂੰ ਸੌਂਪੀ ਜ਼ਿਲ੍ਹਾ ਐਸਆਈਆਰ ਕੋਆਰਡੀਨੇਟਰ ਦੀ ਜ਼ਿੰਮੇਵਾਰੀ
- ਕੇਵਲ ਸਿੰਘ ਢਿੱਲੋਂ ਦੇ ਪ੍ਰਧਾਨ ਬਣਨ ਨਾਲ ਭਾਜਪਾ ਪੰਜਾਬ ਵਿੱਚ ਹੋਵੇਗੀ ਹੋਰ ਮਜ਼ਬੂਤ : ਕੰਵਰਜੀਤ ਸਿੰਘ ਮਝੈਲ
- ਚੌਧਰੀ ਹਸਪਤਾਲ ਵਿੱਚ ਵਿਸ਼ਾਲ ਮੁਫ਼ਤ ਬਵਾਸੀਰ ਕੈਂਪ ਦੌਰਾਨ 150 ਮਰੀਜ਼ਾਂ ਦਾ ਚੈਕਅੱਪ
- ਮਹਾਂਵਾਰੀ ਦੌਰਾਨ ਸਾਫ਼-ਸਫ਼ਾਈ ਅਤੇ ਪੌਸ਼ਟਿਕ ਅਹਾਰ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ : ਡਾ. ਵਰਿੰਦਰਪਾਲ ਕੌਰ
- ਸਿਵਲ ਹਸਪਤਾਲ ਤਰਨ ਤਾਰਨ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਜਾਗਰੂਕਤਾ ਦਿਵਸ ਮਨਾਇਆ
Browsing Category
Morinda
ਮੋਰਿੰਡਾ ਵਿੱਚ Nikon Corporation ਵੱਲੋਂ ਫੋਟੋਗ੍ਰਾਫਰਾਂ ਲਈ ਤਕਨੀਕੀ ਵਰਕਸ਼ਾਪ
29 ਅਪ੍ਰੈਲ (ਕਰਨੈਲ ਜੀਤ)
-- ਮੋਰਿੰਡਾ ਸ਼ਹਿਰ ਦੇ ਕਰਾਊਨ ਹੋਟਲ ਵਿੱਚ Nikon Corporation ਵੱਲੋਂ ਫੋਟੋਗ੍ਰਾਫਰਾਂ ਲਈ ਇੱਕ ਵਿਸ਼ੇਸ਼ ਤਕਨੀਕੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਮਕਸਦ ਇਲਾਕੇ ਦੇ ਫੋਟੋਗ੍ਰਾਫਰਾਂ ਨੂੰ ਆਧੁਨਿਕ ਫੋਟੋਗ੍ਰਾਫੀ ਤਕਨੀਕਾਂ, ਮਿਰਰਲੈਸ ਕੈਮਰਿਆਂ ਅਤੇ…
Read More...
Read More...
ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦੀ ਮੀਟਿੰਗ
27 ਅਪ੍ਰੈਲ/ ਕਰਨੈਲ ਜੀਤ
ਮੋਰਿੰਡਾ: ਪੀਡਬਲਿਊਡੀ, ਜਲ ਸਪਲਾਈ ਅਤੇ ਸੈਨੀਟੇਸ਼ਨ, ਭਵਨ ਤੇ ਮਾਰਗ, ਸਿੰਚਾਈ ਅਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਰਜਿ. ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਮਹਿਮਾ ਸਿੰਘ ਧਨੋਲਾ ਦੀ ਪ੍ਰਧਾਨਗੀ ਹੇਠ…
Read More...
Read More...
ਸਰਬੱਤ ਦਾ ਭਲਾ ਮੰਗਣ ਵਾਲੇ ਵਿਰਲੇ ਲੋਕ ਹੁੰਦੇ ਹਨ – ਸਿੰਘ ਸਾਹਿਬ ਜਸਵਿੰਦਰ ਸਿੰਘ
27 ਅਪ੍ਰੈਲ / ਕਰਨੈਲ ਜੀਤ
ਮੋਰਿੰਡਾ: ਅੱਜ ਦੇ ਸਮੇਂ ਵਿੱਚ ਸਰਬੱਤ ਦਾ ਭਲਾ ਮੰਗਣ ਵਾਲੇ ਲੋਕ ਵਿਰਲੇ ਹੀ ਹੁੰਦੇ ਹਨ, ਜੋ ਨਿੱਜੀ ਸਵਾਰਥ ਤੋਂ ਉਪਰ ਉੱਠ ਕੇ ਸਮੂਹ ਮਨੁੱਖਤਾ ਦੀ ਭਲਾਈ ਲਈ ਕੰਮ ਕਰਦੇ ਹਨ। ਇਹ ਵਿਚਾਰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ…
Read More...
Read More...
ਇਫਟੂ ਵੱਲੋਂ ਮੋਰਿੰਡਾ ਵਿੱਚ ਅਰਥੀ ਫੂਕ ਮੁਜ਼ਾਹਰਾ
21 ਅਪ੍ਰੈਲ / ਕਰਨੈਲ ਜੀਤ
ਮੋਰਿੰਡਾ: ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਰਜਿ.), ਜੋ ਇਫਟੂ ਨਾਲ ਸੰਬੰਧਤ ਹੈ, ਵੱਲੋਂ ਲੇਬਰ ਚੌਂਕ ਮੋਰਿੰਡਾ ਵਿਖੇ ਪ੍ਰਧਾਨ ਮੰਤਰੀ ਸਮੇਤ ਦਿੱਲੀ ਅਤੇ ਯੂਪੀ ਦੇ ਮੁੱਖ ਮੰਤਰੀਆਂ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਪ੍ਰੈਸ ਨੂੰ ਜਾਣਕਾਰੀ…
Read More...
Read More...
ਧੰਨਾ ਭਗਤ ਜੀ ਦਾ ਜਨਮ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ
21 ਅਪ੍ਰੈਲ / ਕਰਨੈਲ ਜੀਤ
ਮੋਰਿੰਡਾ: ਧੰਨਾ ਭਗਤ ਵੈਲਫੇਅਰ ਸੋਸਾਇਟੀ ਮੋਰਿੰਡਾ ਵੱਲੋਂ ਧੰਨਾ ਭਗਤ ਜੀ ਦਾ ਜਨਮ ਦਿਵਸ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਇਸ ਸਬੰਧੀ ਜਾਣਕਾਰੀ…
Read More...
Read More...
ਇੱਕ ਮੀਂਹ ਨੇ ਖੋਲ੍ਹ ਦਿੱਤੀ ਵਿਕਾਸ ਦੀ ਪੋਲ—ਮੋਰਿੰਡਾ ਦਾ ਰਾਮ ਬਾਗ ਰੋਡ ਬਣਿਆ ਛੱਪੜ!
ਮੋਰਿੰਡਾ, 16 ਅਪ੍ਰੈਲ (ਸੁਖਵਿੰਦਰ ਸਿੰਘ ਹੈਪੀ):
ਮੋਰਿੰਡਾ ਸ਼ਹਿਰ ਦੇ ਰਾਮ ਬਾਗ ਰੋਡ ਦੀ ਹਾਲਤ ਇਨ੍ਹਾਂ ਦਿਨਾਂ ਕਾਫ਼ੀ ਖਰਾਬ ਹੋ ਚੁੱਕੀ ਹੈ। ਹਾਲ ਹੀ ਵਿੱਚ ਹੋਈ ਹਲਕੀ ਬਾਰਿਸ਼ ਤੋਂ ਬਾਅਦ ਸੜਕ ਪੂਰੀ ਤਰ੍ਹਾਂ ਪਾਣੀ ਨਾਲ ਭਰ ਗਈ, ਜਿਸ ਨਾਲ ਇਲਾਕੇ ਵਿੱਚ ਆਵਾਜਾਈ ਬਹੁਤ ਪ੍ਰਭਾਵਿਤ ਹੋਈ ਹੈ। ਸੜਕ ’ਤੇ…
Read More...
Read More...
ਮੋਰਿੰਡਾ ‘ਚ ਟਰੈਫਿਕ ਪੁਲਿਸ ਦੀ ਸਖ਼ਤ ਕਾਰਵਾਈ – ਇੱਕ ਦਿਨ ‘ਚ 53 ਚਲਾਨ
ਮੋਰਿੰਡਾ, 12 ਅਪ੍ਰੈਲ (ਰਿਪੋਰਟਰ: ਕਰਨੈਲ ਜੀਤ) – ਸ਼ਹਿਰ ਵਿੱਚ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਟਰੈਫਿਕ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ। ਇਹ ਕਾਰਵਾਈ ਐਸਐਸਪੀ ਰੂਪਨਗਰ ਮਨਿੰਦਰ ਸਿੰਘ (IPS) ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ…
Read More...
Read More...
ਪੰਜ ਰੋਜ਼ਾ ਕੀਰਤਨ ਦਰਬਾਰ ਦੌਰਾਨ ਬਾਬਾ ਹਰਪ੍ਰੀਤ ਸਿੰਘ ਬੱਲ ਦਾ ਸਨਮਾਨ
6 ਅਪ੍ਰੈਲ / ਕਰਨੈਲ ਜੀਤ
ਮੋਰਿੰਡਾ: ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਨੂੰ ਸਮਰਪਿਤ ਮੜੌਲੀ ਕਲਾਂ (ਮੋਰਿੰਡਾ) ਵਿਖੇ ਪੰਜ ਰੋਜ਼ਾ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਗਮ ਦੇ ਮੁੱਖ ਪ੍ਰਬੰਧਕ…
Read More...
Read More...
ਮੜੌਲੀ ਕਲਾਂ ਵਿਖੇ ਪੰਜ ਰੋਜ਼ਾ ਕੀਰਤਨ ਦਰਬਾਰ ਅਰੰਭ
ਮੋਰਿੰਡਾ, 3 ਅਪ੍ਰੈਲ (ਕਰਨੈਲ ਜੀਤ):
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਮੜੌਲੀ ਕਲਾਂ (ਮੋਰਿੰਡਾ) ਵਿਖੇ ਪੰਜ ਰੋਜ਼ਾ ਕੀਰਤਨ ਦਰਬਾਰ ਦੀ ਸ਼ੁਰੂਆਤ ਹੋ ਗਈ ਹੈ। ਇਸ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਹਾਜ਼ਰੀ ਲਗਵਾਈ।
ਇਸ…
Read More...
Read More...
ਮੜੌਲੀ ਕਲਾਂ ਵਿਖੇ ਪੰਜ ਰੋਜ਼ਾ ਕਥਾ-ਕੀਰਤਨ ਦਰਬਾਰ 1 ਅਪ੍ਰੈਲ ਤੋਂ ਸ਼ੁਰੂ
ਮੋਰਿੰਡਾ, (ਕਰਨੈਲ ਜੀਤ):
ਬਾਬਾ ਸੁਰਿੰਦਰ ਪਾਲ ਸਿੰਘ ਸੋਢੀ ਅਤੇ ਨਗਰ ਨਿਵਾਸੀਆਂ ਮੜੌਲੀ ਕਲਾਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਅਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਪੰਜ ਰੋਜ਼ਾ ਕਥਾ-ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਹ…
Read More...
Read More...