Browsing Category

Morinda

ਐਸ.ਡੀ.ਐਮ ਚੇਤਨ ਬੰਗੜ ਨੇ ਮੋਰਿੰਡਾ ਵਿਖੇ ਅਹੁਦੇ ਦਾ ਚਾਰਜ ਸੰਭਾਲਿਆ

28 ਫਰਵਰੀ / ਕਰਨੈਲ ਜੀਤ ਮੋਰਿੰਡਾ: ਸ੍ਰੀ ਚੇਤਨ ਬੰਗੜ ਨੇ ਅੱਜ ਤਹਿਸੀਲ ਮੋਰਿੰਡਾ ਵਿਖੇ ਸਬ ਡਿਵਿਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ) ਮੋਰਿੰਡਾ ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਮੌਕੇ ਤਹਿਸੀਲਦਾਰ ਮੋਰਿੰਡਾ ਸੁਰਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਤਹਿਸੀਲ ਦੇ ਸਮੂਹ ਮੁਲਾਜ਼ਮਾਂ ਵੱਲੋਂ…
Read More...

ਵਿਦਿਆਰਥਣਾਂ ਨੂੰ ਆਪਣੀ ਆਤਮ ਰੱਖਿਆ ਬਾਰੇ ਕੀਤਾ ਜਾਗਰੂਕ

ਕਰਨੈਲਜੀਤ | ਮੋਰਿੰਡਾ, 26 ਫਰਵਰੀ: ਖਾਲਸਾ ਕਾਲਜ ਮੋਰਿੰਡਾ ਵਿਖੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਦੀ ਸਰਪਰਸਤੀ ਹੇਠ ਕਾਲਜ ਦੀ ਪੁਰਾਣੀ ਵਿਦਿਆਰਥਣ ਹਰਜਿੰਦਰ ਕੌਰ ਮਾਂਗਟ ਵੱਲੋਂ ਵਿਦਿਆਰਥਣਾਂ ਨੂੰ ਆਤਮ ਰੱਖਿਆ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਦੱਸਿਆ…
Read More...

ਰੋਟਰੀ ਕਲੱਬ ਮੋਰਿੰਡਾ ਵੱਲੋਂ ਖੂਨ ਦਾਨ ਕੈਂਪ ਆਯੋਜਿਤ

26 ਫਰਵਰੀ / ਕਰਨੈਲ ਜੀਤ ਮੋਰਿੰਡਾ: ਰੋਟਰੀ ਕਲੱਬ ਮੋਰਿੰਡਾ ਵੱਲੋਂ ਰੋਟਰੀ ਦੇ 121ਵੇਂ ਸਥਾਪਨਾ ਦਿਵਸ ਅਤੇ ਸ਼੍ਰੀਮਤੀ ਪਰਮਜੀਤ ਕੌਰ ਰਾਏ (ਪਤਨੀ ਹਰਨੇਕ ਸਿੰਘ ਸਹੇੜੀ) ਦੀ ਪਿਆਰੀ ਯਾਦ ਨੂੰ ਸਮਰਪਿਤ ਖੂਨ ਦਾਨ ਕੈਂਪ ਸਥਾਨਕ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਗਰਲਜ਼ ਕਾਲਜ ਵਿੱਚ ਲਗਾਇਆ…
Read More...

ਸੈਂਟਰਲ ਕੌਆਪ੍ਰੇਟਿਵ ਬੈਂਕ ਦੇ ਡਾਇਰੈਕਟਰ ਵਜ਼ੀਰ ਚੰਦ ਦਾ ਦੇਹਾਂਤ

ਰਿਪੋਰਟ :(25 ਫਰਵਰੀ ਕਰਨੈਲ ਜੀਤ) ਮੋਰਿੰਡਾ, ਸੀਨੀਅਰ ਕਾਂਗਰਸੀ ਆਗੂ ਪੰਡਤ ਵਜ਼ੀਰ ਚੰਦ ਡਾਇਰੈਕਟਰ ਦੀ ਰੋਪੜ ਸੈਂਟਰਲ ਕੌਆਪ੍ਰੇਟਿਵ ਬੈਂਕ ਦਾ ਅੱਜ ਲੰਬੀ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ। ਇਹਨਾਂ ਦੀ ਮ੍ਰਿਤਕ ਦੇਹ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਉਹਨਾਂ ਦੇ ਸਪੁੱਤਰ…
Read More...

मोरिंडा में श्रीमती सुरिंदर कौर ने एसडीएम पद का संभाला कार्यभार

मोरिंडा, (24 फ़रवरी, करनैल जीत) — श्रीमती सुरिंदर कौर ने आज तहसील मोरिंडा में उप मंडल दंडाधिकारी (एसडीएम) के रूप में अपना कार्यभार संभाल लिया। इस अवसर पर तहसीलदार, समस्त स्टाफ सदस्यों तथा क्षेत्र के गणमान्य व्यक्तियों ने उनका गर्मजोशी से…
Read More...

ਮੋਰਿੰਡਾ ਨੂੰ ਮਿਲੀ ਨਵੀਂ ਐਸ ਡੀ ਐਮ ਸ੍ਰੀ ਮਤੀ ਸੁਰਿੰਦਰ ਕੌਰ ਨੇ ਸੰਭਾਲਿਆ ਅਹੁਦਾ, ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ…

ਮੋਰਿੰਡਾ, (24 ਫਰਵਰੀ ਕਰਨੈਲ ਜੀਤ) – ਸ੍ਰੀ ਮਤੀ ਸੁਰਿੰਦਰ ਕੌਰ ਨੇ ਅੱਜ ਤਹਿਸੀਲ ਮੋਰਿੰਡਾ ਵਿਖੇ ਬਤੌਰ ਸਬ ਡਿਵਿਜ਼ਨਲ ਮੈਜਿਸਟ੍ਰੇਟ (ਐਸ ਡੀ ਐਮ) ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਮੌਕੇ ਤਹਿਸੀਲਦਾਰ ਸਮੇਤ ਸਮੂਹ ਸਟਾਫ ਮੈਂਬਰਾਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਵੱਲੋਂ ਉਨ੍ਹਾਂ ਦਾ ਭਰਵਾਂ…
Read More...

ਸ਼੍ਰੋਮਣੀ ਅਕਾਲੀ ਦਲ (ਅ) ਕੈਲੀਫੋਰਨੀਆ ਵਲੋਂ ਭਾਈ ਪ੍ਰਭਜੀਤ ਸਿੰਘ ਖੁਰਲ ਨੂੰ ਰੀਵਰਸਾਇਡ ਸਿਟੀ ਦਾ ਪ੍ਰਧਾਨ ਨਿਯੁਕਤ

23 ਫਰਵਰੀ / ਕਰਨੈਲ ਜੀਤ ਮੋਰਿੰਡਾ, ਸ਼੍ਰੋਮਣੀ ਅਕਾਲੀ ਦਲ ਕੈਲੀਫੋਰਨੀਆ ਸਟੇਟ (ਅ)ਦੇ ਪ੍ਰਧਾਨ ਭਾਈ ਤਰਸੇਮ ਸਿੰਘ ਟਰੇਲੀ ਅਤੇ ਕਨਵੀਨਰ ਸਰਬਜੀਤ ਸਿੰਘ ਵਲੋਂ ਭਾਰਤ ਨਿਵਾਸੀ ਭਾਈ ਪ੍ਰਭਜੀਤ ਸਿੰਘ ਖੁਰਲ ਨੂੰ ਰੀਵਰਸਾਇਡ ਸਿਟੀ ਇਲਾਕੇ ਦਾ ਪ੍ਰਧਾਨ ਨਿਯੁਕਤ ਕਰਨ ਦਾ ਪੰਜਾਬ ਦੇ ਅਕਾਲੀ ਆਗੂਆਂ ਨੇ…
Read More...

ਪੀਡਬਲਿਊਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੀ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਅਹਿਮ ਮੀਟਿੰਗ

ਰਿਪੋਰਟ/ ਕਰਨੈਲ ਜੀਤ ਮੋਰਿੰਡਾ, 22 ਫ਼ਰਵਰੀ: ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਰੈਗੂਲਰ ਦਰਜਾ ਤਿੰਨ ਤੇ ਚਾਰ, ਇਨਲਿਸਟਮੈਂਟ ਅਤੇ ਆਉਟਸੋਰਸਿੰਗ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਸਬੰਧੀ ਪੀਡਬਲਿਊਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਵਿਭਾਗ ਦੇ…
Read More...

ਕਾਈਨੌਰ ਵਿਖੇ ਖੂਨਦਾਨ ਕੈਂਪ ਦੌਰਾਨ 32 ਯੂਨਿਟ ਖੂਨ ਇਕੱਤਰ

ਮੋਰਿੰਡਾ, 22 ਫ਼ਰਵਰੀ (ਕਰਨੈਲ ਜੀਤ): ਲਾਈਫ ਕੇਅਰ ਹਸਪਤਾਲ ਕਾਈਨੌਰ ਵਿਖੇ ਲਗਾਏ ਗਏ ਖੂਨਦਾਨ ਕੈਂਪ ਦੌਰਾਨ 32 ਯੂਨਿਟ ਖੂਨ ਇਕੱਤਰ ਕੀਤਾ ਗਿਆ। ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜਗਰੂਪ ਸਿੰਘ ਅਰਨੌਲੀ ਨੇ ਦੱਸਿਆ ਕਿ ਇਸ ਮੌਕੇ ਰਾਮ ਹਸਪਤਾਲ ਖਮਾਣੋ ਦੇ ਡਾਕਟਰਾਂ ਦੀ ਟੀਮ ਵੱਲੋਂ ਖੂਨਦਾਨੀਆਂ ਤੋਂ ਖੂਨ…
Read More...