Browsing Category

Punjab

ਗੁਰਦੁਆਰਾ ਕਰਤਾਰਸਰ ਸਾਹਿਬ ਪਡਿਆਲਾ ਵਿਖੇ 26 ਮਾਰਚ ਨੂੰ ਅਕਾਲੀਦਲ ਪੁਨਰ ਸੁਰਜੀਤ ਦੀ ਵਿਸ਼ਾਲ ਮੀਟਿੰਗ

ਐਸ.ਏ.ਐਸ. ਨਗਰ, 20 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ) – ਅਕਾਲੀਦਲ ਪੁਨਰ ਸੁਰਜੀਤ ਦੇ ਵਰਕਰਾਂ ਅਤੇ ਅਹੁੱਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਹਰਬੰਸ ਸਿੰਘ ਕਧੋਲਾਂ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਹਰਬੰਸ ਸਿੰਘ ਕਧੋਲਾਂ ਅਤੇ ਅਰਵਿੰਦਰ ਸਿੰਘ ਪੈਟਾਂ ਨੇ…
Read More...

ਐਨ ਸੀ ਸੀ ਫੈਸਟ-2026 ਮੋਹਾਲੀ ਵਿੱਚ ਸ਼ਾਨਦਾਰ ਢੰਗ ਨਾਲ ਆਯੋਜਿਤ, ਕੈਡਿਟਾਂ ਦਾ ਸਨਮਾਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਮੋਹਾਲੀ ਦੀ ਐਨ ਸੀ ਸੀ ਇਕਾਈ ਵੱਲੋਂ ਪ੍ਰਿੰਸੀਪਲ ਪ੍ਰੋ. ਜਸਪ੍ਰੀਤ ਕੌਰ ਬੈਂਸ ਦੀ ਅਗਵਾਈ ਹੇਠ “ਐਨ ਸੀ ਸੀ ਫੈਸਟ-2026” ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਸਮਾਰੋਹ ਦੌਰਾਨ…
Read More...

ਹਾੜੀ ਦੀਆਂ ਫਸਲਾਂ ਦੀ ਰਹਿੰਦ-ਖੁਹੰਦ ਖੇਤਾਂ ਵਿੱਚ ਸੰਭਾਲਣ ਲਈ ਕਿਸਾਨਾਂ ਨੂੰ ਅਪੀਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਮੁੱਖ ਖੇਤੀਬਾੜੀ ਅਫਸਰ ਡਾ. ਸੁਖਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਸ਼ਾਮਪੁਰ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਡਾ. ਸ਼ੁਭਕਰਨ ਸਿੰਘ, ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ…
Read More...

ਪੀ.ਐੱਚ.ਸੀ ਘੜੂੰਆਂ ਵਿਖੇ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਗਿਆ

ਖਰੜ/ਘੜੂੰਆਂ, 20 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਪੀ.ਐੱਚ.ਸੀ ਘੜੂੰਆਂ ਵਿਖੇ ਵਿਸ਼ਵ ਓਰਲ ਹੈਲਥ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਣ ਸਿੰਘ ਖੁਰਾਣਾ ਦੀ ਅਗਵਾਈ ਹੇਠ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਉਨ੍ਹਾਂ ਵੱਲੋਂ…
Read More...

ਦੰਦਾਂ ਦੀ ਸਾਂਭ-ਸੰਭਾਲ ਬੇਹੱਦ ਜ਼ਰੂਰੀ : ਡਾ. ਸੰਗੀਤਾ ਜੈਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਅੱਜ ਵਿਸ਼ਵ ਮੌਖਿਕ ਸਿਹਤ ਦਿਵਸ ਮਨਾਇਆ ਗਿਆ। ਜ਼ਿਲ੍ਹਾ ਹਸਪਤਾਲ ਮੋਹਾਲੀ ਅਤੇ ਏਮਜ਼ ਮੋਹਾਲੀ ਵਿਖੇ ਹੋਏ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ…
Read More...

ਸਿਵਲ ਹਸਪਤਾਲ ਰਾਜਪੁਰਾ ਵਿੱਚ ਡਾ. ਸ਼ਰਨਪ੍ਰੀਤ ਸਿੰਘ ਨੇ ਐਸਐਮਓ ਵਜੋਂ ਸੰਭਾਲਿਆ ਪਦਭਾਰ

ਰਾਜਪੁਰਾ, 20 ਮਾਰਚ (ਸੁਸ਼ੀਲ ਕੁਮਾਰ): ਸਿਵਲ ਹਸਪਤਾਲ ਰਾਜਪੁਰਾ ਵਿੱਚ ਅੱਜ ਡਾ. ਸ਼ਰਨਪ੍ਰੀਤ ਸਿੰਘ ਨੇ ਸਿਨੀਅਰ ਮੈਡੀਕਲ ਅਫਸਰ (ਐਸਐਮਓ) ਵਜੋਂ ਆਪਣਾ ਪਦਭਾਰ ਸੰਭਾਲ ਲਿਆ। ਇਸ ਮੌਕੇ ’ਤੇ ਹਸਪਤਾਲ ਦੇ ਸਟਾਫ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ…
Read More...

ਤਰਨ ਤਾਰਨ ਵਿੱਚ ਫਾਰਮਰ ਆਈ.ਡੀ ਅਤੇ ਨਾੜ ਨਾ ਸਾੜਣ ਲਈ ਜਾਗਰੂਕਤਾ ਅਭਿਆਨ ਤੇਜ਼ ।

ਤਰਨ ਤਾਰਨ, 19 ਮਾਰਚ: ਨਵਦੀਪ ਸੈਂਟੀ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿੱਚ ਫਾਰਮਰ ਆਈ.ਡੀ ਅਤੇ ਨਾੜ ਨਾ ਸਾੜਣ ਸਬੰਧੀ ਜਾਗਰੂਕਤਾ ਅਭਿਆਨ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ…
Read More...

ਤਰਨ ਤਾਰਨ ਵਿੱਚ ਫੂਡ ਸੇਫਟੀ ਵਿੰਗ ਦੀ ਅਚਾਨਕ ਚੈਕਿੰਗ, ਫਾਸਟ ਫੂਡ ਦੇ 5 ਸੈਂਪਲ ਭਰੇ

ਤਰਨ ਤਾਰਨ, 19 ਮਾਰਚ: ਨਵਦੀਪ ਸੈਂਟੀ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਵਿੰਗ ਤਰਨ ਤਾਰਨ ਵੱਲੋਂ ਅਚਾਨਕ ਚੈਕਿੰਗ ਮੁਹਿੰਮ ਚਲਾਈ ਗਈ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਹੇਠ ਸਾਂਝੀ…
Read More...

ਸ਼ੰਭੂ ਬਾਰਡਰ ‘ਤੇ ਪੁਲਿਸ ਦੀ ਵੱਡੀ ਕਾਰਵਾਈ, 2 ਕਿਲੋ ਅਫੀਮ ਸਮੇਤ 2 ਤਸਕਰ ਗ੍ਰਿਫ਼ਤਾਰ

ਰਾਜਪੁਰਾ, 19 ਮਾਰਚ (ਪੱਤਰਕਾਰ ਸੁਸ਼ੀਲ ਕੁਮਾਰ): ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਇਸ ਸਬੰਧੀ ਜਾਣਕਾਰੀ ਡੀਐਸਪੀ ਹਰਮਨ ਪ੍ਰੀਤ ਸਿੰਘ ਘਨੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ…
Read More...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ – ਡਿਪਟੀ ਕਮਿਸ਼ਨਰ

ਤਰਨ ਤਾਰਨ, 18 ਮਾਰਚ (ਨਵਦੀਪ ਸ਼ੰਟੀ): ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਆਪਣੇ ਸਿਹਤ ਕਾਰਡ ਬਣਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਲੋਕਾਂ ਨੂੰ 10…
Read More...