Browsing Category

Punjab

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੋਹਾਲੀ ਵਿੱਚ ਨਾਬਾਰਡ ਦਾ ਸਟੇਟ ਫੋਕਸ ਪੇਪਰ ਜਾਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ): ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੋਹਾਲੀ ਵਿੱਚ ਆਯੋਜਿਤ ਸਟੇਟ ਕਰੈਡਿਟ ਸੈਮੀਨਾਰ ਦੌਰਾਨ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਅਤੇ ਰੂਰਲ ਡਿਵੈਲਪਮੈਂਟ (ਨਾਬਾਰਡ) ਵੱਲੋਂ ਤਿਆਰ ਕੀਤਾ ਗਿਆ ਸਟੇਟ ਫੋਕਸ ਪੇਪਰ…
Read More...

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਪਲਾਕਸ਼ਾ ਯੂਨਿਵਰਸਿਟੀ ਵਿਖੇ ਇਨਵੈਸਟਰਜ਼ ਸਮਿੱਟ ਦੀਆਂ ਤਿਆਰੀਆਂ ਦਾ ਜਾਇਜ਼ਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ): ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਪਲਾਕਸ਼ਾ ਯੂਨਿਵਰਸਿਟੀ ਦਾ ਦੌਰਾ ਕਰਕੇ 13 ਤੋਂ 15 ਮਾਰਚ ਤੱਕ ਆਯੋਜਿਤ ਹੋਣ ਵਾਲੀ ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ…
Read More...

ਆਪ ਯੂਥ ਵਿੰਗ ਦੇ ਕਾਰਜਕਾਰੀ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਕਾਫਲੇ ਨਾਲ ਰਵਾਨਾ

ਮੋਹਾਲੀ, 20 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ): ਆਪ ਯੂਥ ਵਿੰਗ, ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਦਾ ਸਥਾਨਕ ਸ਼ਹਿਰ ਵਿੱਚ ਪਾਰਟੀ ਵਰਕਰਾਂ ਵੱਲੋਂ ਭਰਪੂਰ ਸਨਮਾਨ ਕੀਤਾ ਗਿਆ। ਇਸ ਤੋਂ ਬਾਅਦ ਉਹ ਵਾਹਨਾਂ ਦੇ ਵੱਡੇ ਕਾਫਲੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ…
Read More...

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਿਖੇ ਪਾਪੂਲਰ ਪਨੀਰੀ ਉਤਪਾਦਨ ਸਿਖਲਾਈ ਕੋਰਸ ਦਾ ਸਮਾਪਤ

ਪ੍ਰਕਾਸ਼ਨ ਦੀ ਮਿਤੀ : 19/02/2026 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਿਖੇ ਪਾਪੂਲਰ ਪਨੀਰੀ ਉਤਪਾਦਨ ਸਿਖਲਾਈ ਕੋਰਸ ਦਾ ਸਮਾਪਤ ਰੂਪਨਗਰ, 19 ਫਰਵਰੀ: ਰੂਪਨਗਰ ਜ਼ਿਲ੍ਹੇ ਵਿੱਚ ਪਾਪੂਲਰ ਦਾ ਰੁੱਖ ਚੰਗੀ ਆਮਦਨ ਦਾ ਇੱਕ ਬਹੁਤ ਵਧੀਆ ਜ਼ਰੀਆ ਹੈ ਜਿਸ…
Read More...

ਪਟਿਆਲਾ ਦੇ ਪਿੰਡ ਰੌਂਗਲਾ ਵਿੱਚ 55 ਸਾਲਾ ਬਜ਼ੁਰਗ ਮਹਿਲਾ ਦਾ ਕਤਲ, ਪਰਿਵਾਰ ਵੱਲੋਂ ਸਰਪੰਚ ’ਤੇ ਗੰਭੀਰ ਦੋਸ਼

ਪਰਿਵਾਰ ਵੱਲੋਂ ਪਿੰਡ ਦੇ ਸਰਪੰਚ ’ਤੇ ਕਤਲ ਦੇ ਦੋਸ਼ ਰਜਿੰਦਰਾ ਹਸਪਤਾਲ ਵਿੱਚ ਇਲਾਜ ਦੌਰਾਨ ਮਹਿਲਾ ਦੀ ਮੌਤ
Read More...

ਕਣਕ ਦੀ ਫ਼ਸਲ ਨੂੰ ਉੱਚ ਤਾਪਮਾਨ ਤੋਂ ਬਚਾਇਆ ਜਾਵੇ – ਡਾ. ਪਰਵਿੰਦਰ ਸਿੰਘ

ਤਰਨ ਤਾਰਨ, 19 ਫਰਵਰੀ : ਨਵਦੀਪ ਸਿੰਘ ਸ਼ੈਟੀ ਪੰਜਾਬ ਵਿੱਚ ਲੱਗਭਗ 95 ਫ਼ੀਸਦੀ ਰਕਬੇ ‘ਤੇ ਕਣਕ ਦੀ ਮੌਜੂਦਾ ਸੀਜ਼ਨ ਵਿੱਚ ਬਿਜਾਈ 25 ਅਕਤੂਬਰ ਤੋਂ 15 ਨਵੰਬਰ ਤੱਕ ਕੀਤੀ ਗਈ ਸੀ, ਜੋ ਕਿ ਕਣਕ ਦੀ ਬਿਜਾਈ ਦਾ ਢੁੱਕਵਾਂ ਸਮਾਂ ਹੈ। ਕਣਕ, ਖਾਸ ਕਰਕੇ ਦਾਣੇ ਪੈਣ ਸਮੇਂ, ਉੱਚ ਤਾਪਮਾਨ ਲਈ ਵਧੇਰੇ…
Read More...

ਫ਼ੌਜ ਵਿੱਚ ਭਰਤੀ ਲਈ ਪ੍ਰੀ-ਰਿਕਰੂਟਮੈਂਟ ਕੋਰਸ 23 ਫਰਵਰੀ ਤੋਂ ਸ਼ੁਰੂ

ਤਾਰਨ, 19 ਫਰਵਰੀ (ਨਵਦੀਪ ਸਿੰਘ ਸ਼ੰਟੀ) — ਸੁਰੱਖਿਆ ਬਲਾਂ ਵਿੱਚ ਭਰਤੀ ਹੋਣ ਦਾ ਸੁਪਨਾ ਦੇਖਣ ਵਾਲੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰਮੀ, ਨੇਵੀ, ਏਅਰ ਫੋਰਸ, ਬੀਐਸਐਫ,…
Read More...

ਭਾਰਤੀ ਸੈਨਾ ਵਿੱਚ ਭਰਤੀ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰਾ ਮੌਕਾ ਏ.ਡੀ.ਸੀ. ਸੁਰਿੰਦਰ ਸਿੰਘ

ਤਰਨ ਤਾਰਨ, 19 ਫਰਵਰੀ(ਨਵਦੀਪ ਸਿੰਘ ਸ਼ੰਟੀ) ਭਾਰਤੀ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ ਹੈ। ਇਹ ਪ੍ਰਗਟਾਵਾ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ-ਕਮ- ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਵੱਲੋਂ…
Read More...

ਕੁਰਾਲੀ ਵਿੱਚ ਪੰਜ ਦਿਨਾਂ ਭਗਵਾਨ ਸ਼ਿਵ ਕਥਾ ਦਾ ਸ਼ੁੱਭ ਆਗਾਜ਼, ਮਹਾਸ਼ਿਵਰਾਤਰੀ ਮੌਕੇ ਵੱਡੀ ਸੰਖਿਆ ਵਿੱਚ ਭਗਤ ਹਾਜ਼ਰ

ਮੁਹਾਲੀ, 19 ਫਰਵਰੀ (ਪੁਸ਼ਪਿੰਦਰ ਸਿੰਘ) — ਮਹਾਸ਼ਿਵਰਾਤਰੀ ਦੇ ਪਾਵਨ ਅਵਸਰ ‘ਤੇ ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਵੱਲੋਂ ਸ੍ਰੀ ਦੁਰਗਾ ਸ਼ਿਵ ਸ਼ਕਤੀ ਮੰਦਰ ਧਰਮਸ਼ਾਲਾ, ਕੁਰਾਲੀ ਵਿੱਚ ਪੰਜ ਦਿਨਾਂ ਭਗਵਾਨ ਸ਼ਿਵ ਕਥਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਕਥਾ ਦੇ ਪਹਿਲੇ ਦਿਨ ਸੰਸਥਾਨ ਦੇ ਸੰਸਥਾਪਕ ਤੇ…
Read More...