Trending
- ਚੌਧਰੀ ਹਸਪਤਾਲ ਵਿੱਚ ਵਿਸ਼ਾਲ ਮੁਫ਼ਤ ਬਵਾਸੀਰ ਕੈਂਪ ਦੌਰਾਨ 150 ਮਰੀਜ਼ਾਂ ਦਾ ਚੈਕਅੱਪ
- ਮਹਾਂਵਾਰੀ ਦੌਰਾਨ ਸਾਫ਼-ਸਫ਼ਾਈ ਅਤੇ ਪੌਸ਼ਟਿਕ ਅਹਾਰ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ : ਡਾ. ਵਰਿੰਦਰਪਾਲ ਕੌਰ
- ਸਿਵਲ ਹਸਪਤਾਲ ਤਰਨ ਤਾਰਨ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਜਾਗਰੂਕਤਾ ਦਿਵਸ ਮਨਾਇਆ
- ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸੋਧਿਆ ਸ਼ਡਿਊਲ ਜਾਰੀ
- ਕੋਰਟ ਕੰਪਲੈਕਸ ਪੱਟੀ ਵਿਖੇ ਫਾਇਰ ਸੇਫਟੀ ਸਬੰਧੀ ਟ੍ਰੇਨਿੰਗ ਤੇ ਮੌਕ ਡਰਿੱਲ ਕਰਵਾਈ
- ਕਾਂਗਰਸੀ ਉਮੀਦਵਾਰ ਤਰਸੇਮ ਲਾਲ ਨੇ ਖੋਲ੍ਹਿਆ ਚੋਣ ਦਫ਼ਤਰ
- ਵਾਰਡ ਨੰਬਰ 6 ਤੋਂ ਕਾਂਗਰਸੀ ਉਮੀਦਵਾਰ ਰਣਜੀਤ ਸਿੰਘ ਕਾਕਾ ਮਾਰਸ਼ਲ ਦੇ ਚੋਣ ਦਫ਼ਤਰ ਦਾ ਉਦਘਾਟਨ
- ਛੋਟੀ ਬੱਚੀ ਨੇ ਕੀਤਾ ਭਾਜਪਾ ਉਮੀਦਵਾਰ ਸੰਨੀ ਰਾਣਾ ਦੇ ਚੋਣ ਦਫ਼ਤਰ ਦਾ ਉਦਘਾਟਨ
- ਵਾਰਡ ਨੰਬਰ 6 ਤੇ 10 ਤੋਂ ਆਪ ਉਮੀਦਵਾਰਾਂ ਵੱਲੋਂ ਚੋਣ ਦਫਤਰਾਂ ਦਾ ਉਦਘਾਟਨ
- ਨਾਮਜ਼ਦਗੀਆਂ ਦੇ ਤੀਜੇ ਦਿਨ ਤੱਕ ਸਥਾਨਕ ਸਰਕਾਰਾਂ ਲਈ ਜ਼ਿਲ੍ਹੇ ਭਰ ਵਿੱਚ 134 ਨਾਮਜ਼ਦਗੀਆਂ ਦਾਖ਼ਲ
Browsing Category
Punjab
ਬੇਅਦਬੀ ਕਾਨੂੰਨ ਬਣਾਉਣ ’ਤੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦੀ ਪ੍ਰਸ਼ੰਸਾ – ਕੌਂਸਲਰ ਸਰਬਜੀਤ ਸਿੰਘ ਭੁੱਲਰ
ਤਰਨ ਤਾਰਨ (ਨਵਦੀਪ ਸ਼ੰਟੀ): ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਬੇਅਦਬੀ ਕਾਨੂੰਨ ਨਾਲ ਸਾਰੇ ਧਰਮਾਂ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ ਅਤੇ ਲੋਕ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…
Read More...
Read More...
ਮਹਿਲਾਵਾਂ ਲਈ ਪ੍ਰਤੀ ਮਹੀਨਾ 1000 ਰੁਪਏ ਦੀ ਗਰੰਟੀ ਪੂਰੀ ਹੋਣ ਨਾਲ ਭਾਰੀ ਉਤਸ਼ਾਹ – ਅੰਜੂ ਵਰਮਾ
ਤਰਨ ਤਾਰਨ (ਨਵਦੀਪ ਸ਼ੰਟੀ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਦੇਣ ਦੀ ਪੂਰੀ ਕੀਤੀ ਗਈ ਗਰੰਟੀ ਨੂੰ ਲੈ ਕੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਤਰਨ ਤਾਰਨ…
Read More...
Read More...
ਗੁਰਸੇਵਕ ਸਿੰਘ ਔਲਖ ਵੱਲੋਂ ਲਗਾਤਾਰ ਲੋਕਾਂ ਨਾਲ ਮੁਲਾਕਾਤ, ਮੁਸ਼ਕਿਲਾਂ ਦਾ ਕੀਤਾ ਜਾ ਰਿਹਾ ਹੱਲ
ਤਰਨ ਤਾਰਨ (ਨਵਦੀਪ ਸ਼ੰਟੀ): ਪੰਜਾਬ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਡਾਇਰੈਕਟਰ ਗੁਰਸੇਵਕ ਸਿੰਘ ਔਲਖ ਵੱਲੋਂ ਆਪਣੇ ਦਫਤਰ ਵਿੱਚ ਰੋਜ਼ਾਨਾ ਆਪਣੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਹਨਾਂ ਦਾ ਹੱਲ ਕੀਤਾ ਜਾ ਰਿਹਾ ਹੈ।
ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਆਪਣੇ…
Read More...
Read More...
ਹਲਕਾ ਪੱਟੀ ਅਤੇ ਖੇਮਕਰਨ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ 15 ਕਰੋੜ ਦੀ ਲਾਗਤ ਵਾਲਾ ਨਹਿਰੀ ਨਵੀਨੀਕਰਨ ਪ੍ਰੋਜੈਕਟ –…
ਤਰਨ ਤਾਰਨ/ਪੱਟੀ, 20 ਅਪ੍ਰੈਲ (ਨਵਦੀਪ ਸ਼ੰਟੀ): ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਅੱਜ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਦੇ ਚੱਲ ਰਹੇ ਪ੍ਰੋਜੈਕਟ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਰਸੂਲਪੁਰ ਡਿਸਟ੍ਰੀਬਿਊਟਰੀ ਦੇ ਆਰ.ਡੀ. 0…
Read More...
Read More...
ਪਰਾਲੀ ਨੂੰ ਅੱਗ ਨਾ ਲਾ ਕੇ ਮਿਸਾਲ ਬਣਿਆ ਪ੍ਰਗਤੀਸ਼ੀਲ ਕਿਸਾਨ ਹਰਭਜਨ ਸਿੰਘ
ਖਡੂਰ ਸਾਹਿਬ, 19 ਅਪ੍ਰੈਲ:
ਪੰਜਾਬ ਵਿੱਚ ਪਰਾਲੀ ਸਾੜਨ ਦੀ ਗੰਭੀਰ ਸਮੱਸਿਆ ਦੇ ਦਰਮਿਆਨ ਪਿੰਡ ਜਲਾਲਾਬਾਦ (ਡੇਰਾ ਸੋਹਲ) ਦੇ ਪ੍ਰਗਤੀਸ਼ੀਲ ਕਿਸਾਨ ਹਰਭਜਨ ਸਿੰਘ ਨੇ ਨਵੀਂ ਸੋਚ ਅਪਣਾ ਕੇ ਇੱਕ ਵਧੀਆ ਮਿਸਾਲ ਕਾਇਮ ਕੀਤੀ ਹੈ। ਉਹ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਨਾ ਸਿਰਫ…
Read More...
Read More...
ਭਾਈਚਾਰੇ ਦੇ ਸਹਿਯੋਗ ਨਾਲ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਨੂੰ ਕਾਬੂ ਕੀਤਾ ਜਾ ਸਕਦਾ ਹੈ – ਡਾ. ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, 19 ਅਪ੍ਰੈਲ:
ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਵਰਗੀਆਂ ਮੱਛਰ-ਜਨਿਤ ਬਿਮਾਰੀਆਂ ਤੋਂ ਬਚਾਅ ਲਈ ਭਾਈਚਾਰੇ ਦੇ ਪੱਧਰ ‘ਤੇ ਮਿਲਜੁਲ ਕੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ…
Read More...
Read More...
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕ ਸਭਾ ਵਿੱਚ ਪੇਸ਼ ਕੀਤਾ ਮਹਿਲਾ ਰਾਖਵਾਂਕਰਨ ਬਿਲ ਅਸਲ ਮਕਸਦ ਤੋਂ ਭਟਕਿਆ: ਰਣਜੀਤ ਸਿੰਘ…
ਐਸ.ਏ.ਐਸ. ਨਗਰ, 18 ਅਪ੍ਰੈਲ (ਪੁਸ਼ਪਿੰਦਰ ਸਿੰਘ ਕੁਰਾਲੀ):
ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਮਹਿਲਾ ਰਾਖਵਾਂਕਰਨ ਬਿਲ ਆਪਣੇ ਅਸਲ ਮਕਸਦ ਤੋਂ ਭਟਕਿਆ ਹੋਇਆ ਸੀ।…
Read More...
Read More...
ਨਗਰ ਕੌਂਸਲ ਕੁਰਾਲੀ ਦੀ ਪੰਜ ਸਾਲਾ ਮਿਆਦ ਪੂਰੀ, ਪ੍ਰਧਾਨ ਜੀਤੀ ਪਡਿਆਲਾ ਦੀ ਅਗਵਾਈ ਹੇਠ ਅੰਤਿਮ ਮੀਟਿੰਗ ਆਯੋਜਿਤ
ਐਸ.ਏ.ਐਸ. ਨਗਰ, 13 ਅਪ੍ਰੈਲ (ਪੁਸ਼ਪਿੰਦਰ ਸਿੰਘ ਕੁਰਾਲੀ): ਸਥਾਨਕ ਨਗਰ ਕੌਂਸਲ ਕੁਰਾਲੀ ਵਿਖੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਅੱਜ ਨਗਰ ਕੌਂਸਲ ਦੇ ਪੰਜ ਸਾਲਾਂ ਦੇ ਕਾਰਜਕਾਲ ਦੀ ਪੂਰਤੀ ਮੌਕੇ ਹਾਊਸ ਦੀ ਅੰਤਿਮ ਮੀਟਿੰਗ ਆਯੋਜਿਤ ਕੀਤੀ ਗਈ।
ਇਸ ਮੀਟਿੰਗ ਵਿੱਚ ਨਗਰ…
Read More...
Read More...
ਰਾਜਪੁਰਾ ਅਨਾਜ ਮੰਡੀ ਵਿੱਚ ਕੇਂਦਰੀ ਟੀਮ ਦਾ ਦੌਰਾ, ਫਸਲ ਨੁਕਸਾਨ ਦਾ ਲਿਆ ਜਾਇਜ਼ਾ-( ਮੀਡੀਆ ਨਾਲ ਚੁੱਪੀ ਨੇ ਖੜੇ ਕੀਤੇ…
ਰਾਜਪੁਰਾ, 12 ਅਪ੍ਰੈਲ (ਸੁਸੀਲ ਕੁਮਾਰ ਸਿੰਧੀ):
ਪੰਜਾਬ ਵਿੱਚ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੀ ਇੱਕ ਕੇਂਦਰੀ ਟੀਮ ਨੇ ਅੱਜ ਰਾਜਪੁਰਾ ਅਨਾਜ ਮੰਡੀ ਦਾ ਦੌਰਾ ਕੀਤਾ।…
Read More...
Read More...
ਵਿਸਾਖੀ ਨੂੰ ਸਮਰਪਿਤ ਪ੍ਰਭ ਆਸਰਾ ਹਸਪਤਾਲ ਵਿੱਚ 17-18 ਅਪ੍ਰੈਲ ਨੂੰ ਮੁਫ਼ਤ ਮੈਡੀਕਲ ਕੈਂਪ
ਕੁਰਾਲੀ, 12 ਅਪ੍ਰੈਲ (ਪੁਸ਼ਪਿੰਦਰ ਸਿੰਘ):
ਸਥਾਨਕ ਚੰਡੀਗੜ੍ਹ ਮਾਰਗ ‘ਤੇ ਸਥਿਤ ਪ੍ਰਭ ਆਸਰਾ ਮਲਟੀ ਸਪੈਸ਼ਲਿਟੀ ਚੈਰੀਟੇਬਲ ਹਸਪਤਾਲ, ਚਨਾਲੋਂ ਵਿਖੇ ਵਿਸਾਖੀ ਨੂੰ ਸਮਰਪਿਤ 17 ਤੇ 18 ਅਪ੍ਰੈਲ ਨੂੰ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਜਾਵੇਗਾ।
ਇਸ ਸੰਬੰਧੀ…
Read More...
Read More...