Browsing Category

Punjab

ਵਾਰਡ ਨੰਬਰ 1 ਵਿੱਚ ਨੌਜਵਾਨਾਂ ਦੀ ਪਹਿਲ – ਜੇਸੀਬੀ ਨਾਲ ਸੜਕ ਤੋਂ ਹਟਾਇਆ ਕੰਕਰੀਟ ਮਲਬਾ

ਐਸ.ਏ.ਐਸ. ਨਗਰ, 12 ਅਪ੍ਰੈਲ (ਪੁਸ਼ਪਿੰਦਰ ਸਿੰਘ ਕੁਰਾਲੀ): ਸ਼ਹਿਰ ਦੇ ਚੰਡੀਗੜ੍ਹ ਰੋਡ ’ਤੇ ਫੋਕਲ ਪੁਆਇੰਟ ਨੇੜੇ ਸੜਕ ’ਤੇ ਕੰਕਰੀਟ ਮਿਕਸਰ ਵਾਹਨਾਂ ਤੋਂ ਡਿੱਗਣ ਵਾਲਾ ਮਲਬਾ ਰੋਜ਼ਾਨਾ ਹਾਦਸਿਆਂ ਦਾ ਕਾਰਨ ਬਣ ਰਿਹਾ ਸੀ। ਇਸ ਸਮੱਸਿਆ ਨੂੰ ਦੇਖਦਿਆਂ ਵਾਰਡ ਨੰਬਰ 1 ਦੇ ਸਮਾਜ ਸੇਵੀ ਵਿਕਾਸ ਰਾਣਾ ਜੋਗੀ ਦੀ…
Read More...

ਮੋਰਿੰਡਾ ‘ਚ ਟਰੈਫਿਕ ਪੁਲਿਸ ਦੀ ਸਖ਼ਤ ਕਾਰਵਾਈ – ਇੱਕ ਦਿਨ ‘ਚ 53 ਚਲਾਨ

ਮੋਰਿੰਡਾ, 12 ਅਪ੍ਰੈਲ (ਰਿਪੋਰਟਰ: ਕਰਨੈਲ ਜੀਤ) – ਸ਼ਹਿਰ ਵਿੱਚ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਟਰੈਫਿਕ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ। ਇਹ ਕਾਰਵਾਈ ਐਸਐਸਪੀ ਰੂਪਨਗਰ ਮਨਿੰਦਰ ਸਿੰਘ (IPS) ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ…
Read More...

ਬੀਬੀ ਜਸਵੀਰ ਕੌਰ ਨੂੰ ਅਕਾਲੀ ਦਲ ਬਲਾਕ ਮਾਜਰੀ ਦੀ ਵਾਈਸ ਚੇਅਰਪਰਸਨ ਬਣਨ ‘ਤੇ ਸਨਮਾਨ

ਮੋਹਾਲੀ, 8 ਅਪ੍ਰੈਲ (ਪੁਸ਼ਪਿੰਦਰ ਸਿੰਘ ਕੁਰਾਲੀ): ਪਿੰਡ ਦੁਸਾਰਨਾ ਦੀ ਬੀਬੀ ਜਸਵੀਰ ਕੌਰ, ਜੋ ਕਿ ਸਾਬਕਾ ਸਰਪੰਚ ਰਣਜੀਤ ਸਿੰਘ ਦੁਸਾਰਨਾ ਦੀ ਪਤਨੀ ਹਨ, ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਾਕ ਮਾਜਰੀ ਦੀ ਵਾਈਸ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਇਲਾਕੇ ਦੇ ਆਗੂਆਂ ਵੱਲੋਂ ਉਨ੍ਹਾਂ…
Read More...

ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ ਨੇਕ ਤੇ ਇਮਾਨਦਾਰ ਸ਼ਖਸੀਅਤ: ਖੈਰਪੁਰ

ਮੁਹਾਲੀ, 8 ਅਪ੍ਰੈਲ (ਪੁਸ਼ਪਿੰਦਰ ਸਿੰਘ ਕੁਰਾਲੀ): ਅੱਜ ਯੂਥ ਆਗੂ ਬਿਕਰਮਜੀਤ ਸਿੰਘ ‘ਬਿੱਕੀ’ ਖੈਰਪੁਰ ਵੱਲੋਂ ਮੈਡਮ ਜਸਪ੍ਰੀਤ ਕੌਰ ਬੈਂਸ ਨੂੰ ਸਰਕਾਰੀ ਕਾਲਜ ਮੁਹਾਲੀ ਦੇ ਪ੍ਰਿੰਸੀਪਲ ਬਣਨ ‘ਤੇ ਮੁਲਾਕਾਤ ਕਰਕੇ ਵਧਾਈ ਦਿੱਤੀ ਗਈ। ਇਸ ਮੌਕੇ ਬਿਕਰਮਜੀਤ ਸਿੰਘ ਬਿੱਕੀ ਖੈਰਪੁਰ ਨੇ ਕਿਹਾ ਕਿ ਮੈਡਮ…
Read More...

ਭਾਜਪਾ ਨੇ ਪਿੰਡ ਕਾਲੇਵਾਲ ਵਿੱਚ ਮਨਾਇਆ 47ਵਾਂ ਸਥਾਪਨਾ ਦਿਵਸ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਵੱਲੋਂ ਪਿੰਡ ਦੇ ਵਿਕਾਸ…

ਐਸ.ਏ.ਐਸ. ਨਗਰ, 7 ਅਪ੍ਰੈਲ (ਪੁਸ਼ਪਿੰਦਰ ਸਿੰਘ ਕੁਰਾਲੀ): ਪਿੰਡ ਕਾਲੇਵਾਲ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਆਪਣਾ 47ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਐਸਜੀਪੀਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਦੀ ਅਗਵਾਈ ਹੇਠ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਰਾਜ ਸਭਾ…
Read More...

ਬੇਅਦਬੀ ਮਾਮਲਿਆਂ ‘ਚ ਦੋਸ਼ੀਆਂ ਨੂੰ ਸਜ਼ਾ ਦੇਣ ‘ਚ ਨਾਕਾਮ ਰਹੀ ਮੌਜੂਦਾ ਸਰਕਾਰ: ਨਨਹੇੜੀਆਂ

ਮੋਹਾਲੀ, 6 ਅਪ੍ਰੈਲ (ਪੁਸ਼ਪਿੰਦਰ ਸਿੰਘ ਕੁਰਾਲੀ): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਦੇਣ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਪੰਜਾਬ ਸਰਕਾਰ ਹੁਣ ਇਸ ਮਾਮਲੇ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਇਹ ਵਿਚਾਰ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸਰਦਾਰ…
Read More...

ਬਦਨਪੁਰ ਵਿੱਚ ਖੇੜਾ ਨੂੰ ਭਾਰੀ ਸਮਰਥਨ, ਵਸਨੀਕਾਂ ਵੱਲੋਂ ਬੁਨਿਆਦੀ ਸਹੂਲਤਾਂ ਦੀ ਅਣਦੇਖੀ ‘ਤੇ ਸਵਾਲ

ਮੋਹਾਲੀ, 6 ਅਪ੍ਰੈਲ (ਪੁਸ਼ਪਿੰਦਰ ਸਿੰਘ ਕੁਰਾਲੀ): ਪਿੰਡ ਬਦਨਪੁਰ (ਹਲਕਾ ਖਰੜ) ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ ਇੱਕ ਨੁੱਕੜ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਸਥਾਨਕ ਵਸਨੀਕਾਂ ਨੇ ਸ਼ਮੂਲੀਅਤ…
Read More...

ਪੰਜ ਰੋਜ਼ਾ ਕੀਰਤਨ ਦਰਬਾਰ ਦੌਰਾਨ ਬਾਬਾ ਹਰਪ੍ਰੀਤ ਸਿੰਘ ਬੱਲ ਦਾ ਸਨਮਾਨ

6 ਅਪ੍ਰੈਲ / ਕਰਨੈਲ ਜੀਤ ਮੋਰਿੰਡਾ: ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਨੂੰ ਸਮਰਪਿਤ ਮੜੌਲੀ ਕਲਾਂ (ਮੋਰਿੰਡਾ) ਵਿਖੇ ਪੰਜ ਰੋਜ਼ਾ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਗਮ ਦੇ ਮੁੱਖ ਪ੍ਰਬੰਧਕ…
Read More...

ਮੜੌਲੀ ਕਲਾਂ ਵਿਖੇ ਪੰਜ ਰੋਜ਼ਾ ਕੀਰਤਨ ਦਰਬਾਰ ਅਰੰਭ

ਮੋਰਿੰਡਾ, 3 ਅਪ੍ਰੈਲ (ਕਰਨੈਲ ਜੀਤ): ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਮੜੌਲੀ ਕਲਾਂ (ਮੋਰਿੰਡਾ) ਵਿਖੇ ਪੰਜ ਰੋਜ਼ਾ ਕੀਰਤਨ ਦਰਬਾਰ ਦੀ ਸ਼ੁਰੂਆਤ ਹੋ ਗਈ ਹੈ। ਇਸ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਹਾਜ਼ਰੀ ਲਗਵਾਈ। ਇਸ…
Read More...

ਵੇਈਂ ਪੂਈਂ ਅੱਗਜ਼ਨੀ ਮਾਮਲਾ: ਐਸ.ਡੀ.ਐਮ ਸੰਜੀਵ ਸ਼ਰਮਾ ਵੱਲੋਂ ਮੌਕੇ ਦਾ ਜਾਇਜ਼ਾ

ਖਡੂਰ ਸਾਹਿਬ/ਤਰਨ ਤਾਰਨ, 2 ਅਪ੍ਰੈਲ (ਨਵਦੀਪ ਸ਼ੈਂਟੀ): ਬੀਤੀ ਰਾਤ ਹਲਕਾ ਖਡੂਰ ਸਾਹਿਬ ਦੇ ਪਿੰਡ ਵੇਈਂ ਪੂਈਂ ਵਿਖੇ ਦੋ ਘਰਾਂ ਨੂੰ ਅੱਗ ਲਗਾਉਣ ਦੀ ਮੰਦਭਾਗੀ ਘਟਨਾ ਤੋਂ ਬਾਅਦ ਐਸ.ਡੀ.ਐਮ ਖਡੂਰ ਸਾਹਿਬ ਸੰਜੀਵ ਕੁਮਾਰ ਸ਼ਰਮਾ ਵੱਲੋਂ ਮੌਕੇ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ…
Read More...