Browsing Category

Punjab

ਕੁਲਦੀਪ ਸਿੰਘ ਸੋਨੂੰ ਤਰਨ ਤਾਰਨ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਿਯੁਕਤ

ਤਰਨ ਤਾਰਨ, 29 ਮਾਰਚ (ਨਵਦੀਪ ਸ਼ੰਟੀ): ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਅਹਿਮ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਤਰਨ ਤਾਰਨ ਦੇ ਸਰਗਰਮ ਅਤੇ ਮਿਹਨਤੀ ਆਗੂ ਕੁਲਦੀਪ ਸਿੰਘ…
Read More...

ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਮੌਤ ‘ਤੇ ਅਕਾਲੀ ਦਲ ਵੱਲੋਂ ਦੁੱਖ ਦਾ ਪ੍ਰਗਟਾਵਾ, ਸੀਬੀਆਈ ਜਾਂਚ ਦੀ ਮੰਗ

ਤਰਨ ਤਾਰਨ (28 ਮਾਰਚ, ਨਵਦੀਪ ਸ਼ੰਟੀ) — ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਮੌਤ ‘ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ ਹੈ। ਹਲਕਾ ਤਰਨ ਤਾਰਨ ਤੋਂ ਪਾਰਟੀ ਦੀ ਇੰਚਾਰਜ ਕੰਚਨਪ੍ਰੀਤ ਕੌਰ ਵੱਲੋਂ ਮਰਹੂਮ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਗਿਆ।…
Read More...

ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਤਰਨ ਤਾਰਨ, 28 ਮਾਰਚ (ਨਵਦੀਪ ਸ਼ੰਟੀ) — ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪਾਰਟੀ ਦੀ ਕਾਰਗੁਜ਼ਾਰੀ ਨੂੰ ਹੋਰ ਸੁਚਾਰੂ ਅਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਸੰਗਠਨਕ ਪੱਧਰ ‘ਤੇ ਬਦਲਾਅ ਕੀਤੇ ਜਾ ਰਹੇ ਹਨ। ਇਸ ਤਹਿਤ ਪਾਰਟੀ ਨਾਲ ਲੰਬੇ ਸਮੇਂ ਤੋਂ ਜੁੜੇ ਅਤੇ ਨਿਭਾਉ ਕਰ ਰਹੇ ਵਰਕਰਾਂ ਨੂੰ…
Read More...

29 ਮਾਰਚ ਨੂੰ ਕੁਰਾਲੀ ਅਨਾਜ ਮੰਡੀ ਵਿੱਚ ਭਾਜਪਾ ਦੀ ਵਿਸ਼ਾਲ ਰੈਲੀ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਰਨਗੇ…

ਐਸ.ਏ.ਐਸ. ਨਗਰ (ਮੁਹਾਲੀ), 27 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਸਥਾਨਕ ਮੋਰਿੰਡਾ ਰੋਡ ਸਥਿਤ ਇੱਕ ਨਿੱਜੀ ਹੋਟਲ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਹਲਕਾ ਖਰੜ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ।…
Read More...

ਜ਼ਿਲ੍ਹਾ ਮੋਹਾਲੀ ਪੰਜਾਬ ਪੇਂਡੂ ਫੁੱਟਬਾਲ ਲੀਗ ਦੇ ਸੈਮੀਫਾਈਨਲ ਤੇ ਫਾਈਨਲ 29 ਮਾਰਚ ਨੂੰ ਕੁਰਾਲੀ ਵਿੱਚ

ਐਸ.ਏ.ਐਸ. ਨਗਰ (ਮੋਹਾਲੀ), 26 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ) — ਠੇਕੇਦਾਰ ਅਮਰਜੀਤ ਸਿੰਘ ਮੈਮੋਰੀਅਲ ਕਲੱਬ ਵੱਲੋਂ ਕਰਵਾਈ ਜਾ ਰਹੀ ਪਹਿਲੀ ਜ਼ਿਲ੍ਹਾ ਮੋਹਾਲੀ ਪੰਜਾਬ ਪੇਂਡੂ ਫੁੱਟਬਾਲ ਲੀਗ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ 29 ਮਾਰਚ (ਐਤਵਾਰ) ਨੂੰ ਸਿੰਘਪੁਰਾ ਰੋਡ ਸਥਿਤ ਫੁੱਟਬਾਲ…
Read More...

ਪਪਰਾਲੀ ਦਾ ਢਾਡੀ ਜਥਾ ਆਸਟ੍ਰੇਲੀਆ ਤੋਂ ਵਤਨ ਪਰਤਿਆ

ਮੋਹਾਲੀ, 26 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ) — ਅੰਤਰਰਾਸ਼ਟਰੀ ਭਾਈ ਨੱਥਾ ਜੀ ਭਾਈ ਅਬਦੁੱਲਾ ਜੀ ਢਾਡੀ ਸਭਾ ਦੇ ਪ੍ਰਧਾਨ ਭਾਈ ਮਲਕੀਤ ਸਿੰਘ ਪਪਰਾਲੀ ਦਾ ਢਾਡੀ ਜਥਾ ਆਸਟ੍ਰੇਲੀਆ ਦੀ ਧਰਤੀ ‘ਤੇ ਸਿੱਖੀ ਦਾ ਪ੍ਰਚਾਰ ਕਰਕੇ ਵਤਨ ਪੰਜਾਬ ਪਰਤ ਆਇਆ ਹੈ। ਉਨ੍ਹਾਂ ਦੱਸਿਆ ਕਿ ਆਸਟ੍ਰੇਲੀਆ ਦੀਆਂ ਸੰਗਤਾਂ…
Read More...

ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ ਦਾ ਤਰਨ ਤਾਰਨ ਵਿੱਚ ਸ਼ਾਨਦਾਰ ਆਗਾਜ਼

ਤਰਨ ਤਾਰਨ, 26 ਮਾਰਚ (ਨਵਦੀਪ ਸਿੰਘ ਸ਼ੰਟੀ) — ਮੇਰਾ ਯੁਵਾ ਭਾਰਤ, ਤਰਨ ਤਾਰਨ ਵੱਲੋਂ ਗ੍ਰਹਿ ਮੰਤਰਾਲੇ ਅਤੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੀ ਸਾਂਝੀ ਪਹਿਲਕਦਮੀ ‘ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ’ ਦਾ ਆਗਾਜ਼ ਅੱਜ ਯੂਥ ਹੋਸਟਲ, ਤਰਨ ਤਾਰਨ ਵਿਖੇ ਡਿਪਟੀ ਡਾਇਰੈਕਟਰ ਮੈਡਮ ਜਸਲੀਨ ਕੌਰ ਦੀ…
Read More...

ਰਾਜਪੁਰਾ ਵਿੱਚ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ

ਰਾਜਪੁਰਾ, 25 ਮਾਰਚ (ਸੁਸੀਲ ਕੁਮਾਰ) — ਸ਼ਹਿਰ ਵਿੱਚ ਟਰੈਫਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਲਈ ਟਰੈਫਿਕ ਇੰਚਾਰਜ ਗੁਰਬਚਨ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਚੌਕਾਂ ‘ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਹ ਕਾਰਵਾਈ ਮਾਨਯੋਗ ਐਸ.ਐਸ.ਪੀ. ਪਟਿਆਲਾ ਸ੍ਰੀ ਵਰੁਣ ਕੁਮਾਰ ਸ਼ਰਮਾ (IPS)…
Read More...

ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਨੇ ਮੋਰਿੰਡਾ ਵਿਖੇ ਸੰਭਾਲਿਆ ਚਾਰਜ

25 ਮਾਰਚ / ਕਰਨੈਲ ਜੀਤ/ ਮੋਰਿੰਡਾ: ਸ੍ਰੀ ਮਨਪ੍ਰੀਤ ਸਿੰਘ ਨੇ ਮੋਰਿੰਡਾ ਵਿਖੇ ਨਾਇਬ ਤਹਿਸੀਲਦਾਰ ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਟਾਂਡਾ ਵਿਖੇ ਨਾਇਬ ਤਹਿਸੀਲਦਾਰ ਦੇ ਤੌਰ ’ਤੇ ਸੇਵਾਵਾਂ ਨਿਭਾ ਚੁੱਕੇ ਹਨ। ਇਸ ਮੌਕੇ ਦਫ਼ਤਰੀ ਸਟਾਫ ਵੱਲੋਂ ਉਹਨਾਂ ਦਾ…
Read More...

ਐਨ.ਐੱਸ.ਐੱਸ ਕਨਵੈਂਸ਼ਨ ਦਾ ਸ਼ੁਭ ਆਰੰਭ, ਯੂਥ ਲੀਡਰਸ਼ਿਪ ਅਤੇ ਕਮਿਊਨਿਟੀ ਭਾਗੀਦਾਰੀ ’ਤੇ ਖਾਸ ਜੋਰ

ਖਰੜ (ਐਸ.ਏ.ਐਸ. ਨਗਰ), 24 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਲਈ ਸੂਬਾਈ ਐਨ.ਐੱਸ.ਐੱਸ ਕਨਵੈਂਸ਼ਨ ਦਾ ਸ਼ੁਭ ਆਰੰਭ ਅੱਜ ਮੋਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿੱਚ ਉਤਸ਼ਾਹਪੂਰਵਕ ਕੀਤਾ ਗਿਆ। ਇਸ ਮੌਕੇ ਲਗਭਗ 250 ਭਾਗੀਦਾਰਾਂ ਨੇ…
Read More...