Browsing Category

Rajpura

ਰਾਜਪੁਰਾ ਵਿੱਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਜਾਗਰੂਕਤਾ “ਜਾਗੋ” ਰੈਲੀ ਕੱਢੀ

ਰਾਜਪੁਰਾ, 14 ਮਾਰਚ (ਸੁਸ਼ੀਲ ਕੁਮਾਰ): ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ ਦੀ ਅਗਵਾਈ ਹੇਠ ਸ਼ਹਿਰ ਵਿੱਚ ਜਾਗਰੂਕਤਾ “ਜਾਗੋ” ਰੈਲੀ ਕੱਢੀ ਗਈ। ਰੈਲੀ ਵਿੱਚ ਵੱਡੀ…
Read More...

ਅਮਿਤ ਸ਼ਾਹ ਦੇ ਪੰਜਾਬ ਦੌਰੇ ਦੇ ਵਿਰੋਧ ਵਿੱਚ ਰਾਜਪੁਰਾ ‘ਚ ਕਿਸਾਨਾਂ ਵੱਲੋਂ ਪੁਤਲਾ ਫੂਕਿਆ।

ਰਾਜਪੁਰਾ, 14 ਮਾਰਚ: ਸੁਸ਼ੀਲ ਕੁਮਾਰ ਕਿਸਾਨ ਮਜ਼ਦੂਰ ਮੋਰਚੇ ਦੀ ਕਾਲ ‘ਤੇ ਅੱਜ ਰਾਜਪੁਰਾ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ (ਪੰਜਾਬ) ਦੇ ਆਗੂਆਂ ਦੀ ਅਗਵਾਈ ਹੇਠ ਰਾਜਪੁਰਾ…
Read More...

ਥਾਣਾ ਸਿਟੀ ਰਾਜਪੁਰਾ ਪੁਲਿਸ ਦੀ ਤਾਬੜਤੋੜ ਕਾਰਵਾਈ: ਹਮਲੇ ਦੇ ਦੋਸ਼ੀ ਗ੍ਰਿਫ਼ਤਾਰ, 8 ਕਿਲੋ ਚਰਸ ਸਮੇਤ ਦੋ ਔਰਤਾਂ ਕਾਬੂ

ਰਾਜਪੁਰਾ, 10 ਮਾਰਚ (ਸੁਸ਼ੀਲ ਕੁਮਾਰ) ਸੀਨੀਅਰ ਕਪਤਾਨ ਪੁਲਿਸ ਪਟਿਆਲਾ ਵਰੁਣ ਸ਼ਰਮਾ (IPS) ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਐਸਪੀ ਰਾਜਪੁਰਾ ਮਨਜੀਤ ਸਿੰਘ ਦੀ ਨਿਗਰਾਨੀ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਥਾਣਾ ਸਿਟੀ ਰਾਜਪੁਰਾ ਪੁਲਿਸ ਨੇ…
Read More...

ਹੋਲੀ ਦੇ ਤਿਉਹਾਰ ਮੌਕੇ ਹੁਲੜਬਾਜਾਂ ਖਿਲਾਫ਼ ਰਾਜਪੁਰਾ ਪੁਲਿਸ ਦੀ ਸਖ਼ਤ ਕਾਰਵਾਈ

1 ਮਾਰਚ (ਸੁਸ਼ੀਲ ਕੁਮਾਰ) ਰਾਜਪੁਰਾ: ਹੋਲੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਰਾਜਪੁਰਾ ਪੁਲਿਸ ਵੱਲੋਂ ਹੁਲੜਬਾਜਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਸਿਟੀ ਐਸਐਚਓ ਗੁਰਸੇਵਕ ਸਿੰਘ ਅਤੇ ਟਰੈਫਿਕ ਇਨਚਾਰਜ ਗੁਰਬਚਨ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ…
Read More...

ਰਾਜਪੁਰਾ ‘ਚ ਗਊ ਰਕਸ਼ਾ ਦਲ ਅਤੇ ਨਿਹੰਗ ਜਥੇਬੰਦੀਆਂ ਵੱਲੋਂ ਸ਼ੰਕਰਾਚਾਰੀਆ ਜੀ ਖ਼ਿਲਾਫ਼ ਦਰਜ ਕੇਸਾਂ ਦੀ ਸਖ਼ਤ ਨਿਖੇਧੀ

ਰਾਜਪੁਰਾ, 27 ਫਰਵਰੀ ਸੁਸ਼ੀਲ ਕੁਮਾਰ ਰਾਜਪੁਰਾ ਦੇ ਇੱਕ ਨਿੱਜੀ ਹੋਟਲ ਵਿੱਚ ਗਊ ਰਕਸ਼ਾ ਦਲ ਵੱਲੋਂ ਇਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਸੰਗਠਨ ਦੇ ਕੌਮੀ ਪ੍ਰਧਾਨ ਸਤੀਸ਼ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ੰਕਰਾਚਾਰੀਆ ਜੀ ਖ਼ਿਲਾਫ਼ ਦਰਜ ਕੀਤੇ ਕੇਸ ਰਾਜਨੀਤਿਕ ਪ੍ਰੇਰਿਤ ਅਤੇ…
Read More...

ਰਾਜਪੁਰਾ ‘ਚ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦਾ ਤਿੱਖਾ ਰੋਸ ਪ੍ਰਦਰਸ਼ਨ

ਰਾਜਪੁਰਾ, 27 ਫਰਵਰੀ (ਸੁਸ਼ੀਲ ਕੁਮਾਰ) – ਭਾਰਤੀ ਕਿਸਾਨ ਯੂਨੀਅਨ (ਚੜੂਨੀ) ਵੱਲੋਂ ਅੱਜ ਰਾਜਪੁਰਾ ਦੇ ਫੁਆਰਾ ਚੌਕ ‘ਚ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰੋਗਰਾਮ ਯੂਨੀਅਨ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ…
Read More...

ਰਾਜਪੁਰਾ ਦੇ ਜਨ ਔਸ਼ਧੀ ਕੇਂਦਰ ਵਿੱਚ ਅੱਗ, ਲੱਖਾਂ ਦੀਆਂ ਦਵਾਈਆਂ ਸੜ ਕੇ ਸੁਆਹ

ਰਾਜਪੁਰਾ, 26 ਫਰਵਰੀ (ਸੁਸੀਲ ਕੁਮਾਰ) ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿੱਚ ਸਥਿਤ ਪ੍ਰਧਾਨ ਮੰਤਰੀ ਜਨ ਔਸ਼ਧੀ ਕੇਂਦਰ ਵਿੱਚ ਤੜਕੇ ਲੱਗੀ ਅੱਗ ਕਾਰਨ ਲੱਖਾਂ ਰੁਪਏ ਦੀਆਂ ਦਵਾਈਆਂ ਅਤੇ ਹੋਰ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਹਸਪਤਾਲ ਪ੍ਰਸ਼ਾਸਨ…
Read More...

ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਮੁੜ ਸਰਗਰਮ

ਰਾਜਪੁਰਾ (25 ਫਰਵਰੀ ਸੁਸ਼ੀਲ ਕੁਮਾਰ ) — ਮੰਡੀ ਸੀਜ਼ਨ ਦੇ ਆਗਮਨ ਤੋਂ ਪਹਿਲਾਂ ਪੱਲੇਦਾਰ ਮਜ਼ਦੂਰਾਂ ਨੇ ਇਕ ਵਾਰ ਫਿਰ ਇਕਜੁੱਟਤਾ ਦਾ ਮਜ਼ਬੂਤ ਸੰਦੇਸ਼ ਦਿੱਤਾ ਹੈ। ਰਾਜਪੁਰਾ ਵਿਖੇ ਹੋਈ ਇੱਕ ਅਹਿਮ ਮੀਟਿੰਗ ਦੌਰਾਨ ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਨੇ ਜਥੇਬੰਦੀ ਨੂੰ ਦੁਬਾਰਾ ਮਜ਼ਬੂਤ…
Read More...

ਰਾਜਪੁਰਾ–ਪਟਿਆਲਾ ਬਾਈਪਾਸ ‘ਤੇ ਰਿਕਵਰੀ ਵੈਨ ਅਤੇ ਟਰੱਕ ਦੀ ਟੱਕਰ, ਜਾਨੀ ਨੁਕਸਾਨ ਤੋਂ ਬਚਾਅ

ਰਾਜਪੁਰਾ, 23 ਫਰਵਰੀ 2026 (ਰਿਪੋਰਟ: ਸੁਸੀਲ ਕੁਮਾਰ): ਰਾਜਪੁਰਾ–ਪਟਿਆਲਾ ਬਾਈਪਾਸ ‘ਤੇ ਅੱਜ ਇੱਕ ਵੱਡਾ ਹਾਦਸਾ ਟਲ ਗਿਆ, ਜਦੋਂ ਜੀਰਕਪੁਰ ਤੋਂ ਪਟਿਆਲਾ ਵੱਲ ਜਾ ਰਹੀ ਇੱਕ ਰਿਕਵਰੀ ਵੈਨ ਦੀ ਟਰੱਕ ਨਾਲ ਟੱਕਰ ਹੋ ਗਈ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਵਾਹਨਾਂ…
Read More...