Browsing Category

Tarn Taran Sahib

ਪੰਜਾਬ ਹਾਈ ਕਮਾਨ ਨੇ ਨਰਿੰਦਰਪਾਲ ਸਿੰਘ ਸੰਧੂ ਨੂੰ ਸੌਂਪੀ ਜ਼ਿਲ੍ਹਾ ਐਸਆਈਆਰ ਕੋਆਰਡੀਨੇਟਰ ਦੀ ਜ਼ਿੰਮੇਵਾਰੀ

ਤਰਨ ਤਾਰਨ, 4 ਜੂਨ (ਨਵਦੀਪ ਸ਼ੰਟੀ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਪਾਰਟੀ ਦੇ ਜਨਰਲ ਸਕੱਤਰ ਭੁਪੇਸ਼ ਬਘੇਲ ਵੱਲੋਂ ਪੀਪੀਸੀਸੀ ਦੇ ਬੁਲਾਰੇ ਨਰਿੰਦਰਪਾਲ ਸਿੰਘ ਸੰਧੂ ਨੂੰ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ…
Read More...

ਕੇਵਲ ਸਿੰਘ ਢਿੱਲੋਂ ਦੇ ਪ੍ਰਧਾਨ ਬਣਨ ਨਾਲ ਭਾਜਪਾ ਪੰਜਾਬ ਵਿੱਚ ਹੋਵੇਗੀ ਹੋਰ ਮਜ਼ਬੂਤ : ਕੰਵਰਜੀਤ ਸਿੰਘ ਮਝੈਲ

ਤਰਨ ਤਾਰਨ, 4 ਜੂਨ (ਨਵਦੀਪ ਸ਼ੰਟੀ): ਭਾਰਤੀ ਜਨਤਾ ਪਾਰਟੀ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਸਵਾਗਤ ਕਰਦਿਆਂ ਸੀਨੀਅਰ ਭਾਜਪਾ ਆਗੂ ਕੰਵਰਜੀਤ ਸਿੰਘ ਮਝੈਲ ਨੇ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਪੰਜਾਬ ਵਿੱਚ ਪਾਰਟੀ ਨੂੰ ਨਵੀਂ ਦਿਸ਼ਾ ਅਤੇ…
Read More...

ਮਹਾਂਵਾਰੀ ਦੌਰਾਨ ਸਾਫ਼-ਸਫ਼ਾਈ ਅਤੇ ਪੌਸ਼ਟਿਕ ਅਹਾਰ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ : ਡਾ. ਵਰਿੰਦਰਪਾਲ ਕੌਰ

ਤਰਨ ਤਾਰਨ, 30 ਮਈ (ਰਿਪੋਰਟ: ਨਵਦੀਪ ਸ਼ੈਂਟੀ): ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਤਰਨ ਤਾਰਨ ਵੱਲੋਂ ਮੈਨਸਟਰੁਅਲ ਹਾਈਜੀਨ ਦਿਵਸ ਮੌਕੇ ਸਿਵਲ ਹਸਪਤਾਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ…
Read More...

ਸਿਵਲ ਹਸਪਤਾਲ ਤਰਨ ਤਾਰਨ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਜਾਗਰੂਕਤਾ ਦਿਵਸ ਮਨਾਇਆ

ਤਰਨ ਤਾਰਨ, 30 ਮਈ (ਨਵਦੀਪ ਸ਼ਾਂਟੀ): ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਅਤੇ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਤਰਨ ਤਾਰਨ ਡਾ. ਸੁਰਿੰਦਰ ਕੁਮਾਰ ਦੀ ਅਗਵਾਈ ਹੇਠ, ਨੋਡਲ ਅਫ਼ਸਰ ਡਾ. ਹਰਪ੍ਰੀਤ ਸਿੰਘ ਦੀ ਦੇਖ-ਰੇਖ ਵਿੱਚ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਵਿਸ਼ਵ ਤੰਬਾਕੂ…
Read More...

ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸੋਧਿਆ ਸ਼ਡਿਊਲ ਜਾਰੀ

ਤਰਨ ਤਾਰਨ, 30 ਮਈ (ਨਵਦੀਪ ਸਿੰਘ): ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ ‘ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੇਂ ਸੋਧੇ…
Read More...

ਕੋਰਟ ਕੰਪਲੈਕਸ ਪੱਟੀ ਵਿਖੇ ਫਾਇਰ ਸੇਫਟੀ ਸਬੰਧੀ ਟ੍ਰੇਨਿੰਗ ਤੇ ਮੌਕ ਡਰਿੱਲ ਕਰਵਾਈ

ਤਰਨ ਤਾਰਨ/ਪੱਟੀ, 30 ਮਈ (ਨਵਦੀਪ ਸਿੰਘ): ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜੁਡੀਸ਼ੀਅਲ ਕੋਰਟ ਕੰਪਲੈਕਸ ਪੱਟੀ ਵਿਖੇ ਫਾਇਰ ਸੇਫਟੀ ਸਬੰਧੀ ਟ੍ਰੇਨਿੰਗ ਅਤੇ ਮੌਕ ਡਰਿੱਲ ਕਰਵਾਈ…
Read More...

ਪੰਜਾਬ ਕਾਂਗਰਸ ਦੀ ਹਾਈ ਕਮਾਨ ਵੱਲੋਂ ਨਰਿੰਦਰ ਪਾਲ ਸਿੰਘ ਸੰਧੂ ਪੱਟੀ ਹਲਕੇ ਦੇ ਅਬਜ਼ਰਵਰ ਨਿਯੁਕਤ

ਤਰਨ ਤਾਰਨ, 5 ਮਈ (ਨਵਦੀਪ ਸ਼ੰਟੀ) — ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਪੱਟੀ ਵਿਖੇ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪਾਰਟੀ ਦੇ ਸਪੋਕਸਮੈਨ ਨਰਿੰਦਰਪਾਲ ਸਿੰਘ ਸੰਧੂ ਨੂੰ ਪੱਟੀ ਹਲਕੇ ਦਾ ਅਬਜ਼ਰਵਰ…
Read More...

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਕਾਨੂੰਨ ਇਤਿਹਾਸਕ ਕਦਮ: ਅੰਜੂ ਵਰਮਾ

ਤਰਨ ਤਾਰਨ, 24 ਅਪ੍ਰੈਲ (ਰਿਪੋਰਟਰ: ਨਵਦੀਪ ਸ਼ੰਟੀ): ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਸੋਧ ਬਿੱਲ ਪਾਸ ਕਰਨਾ ਇੱਕ ਇਤਿਹਾਸਕ ਅਤੇ ਸ਼ਲਾਘਾਯੋਗ ਕਦਮ ਹੈ। ਇਹ ਗੱਲ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਸਕੱਤਰ ਸ੍ਰੀਮਤੀ…
Read More...

ਸੇਵਾ ਦੇਵੀ ਐਸ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ਪੌਧਾਰੋਪਣ ਕੀਤਾ ਗਿਆ

ਤਰਨ ਤਾਰਨ, 25 ਅਪ੍ਰੈਲ (ਰਿਪੋਰਟਰ: ਨਵਦੀਪ ਸ਼ੰਟੀ): ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਸਰਹਾਲੀ ਰੋਡ ‘ਤੇ ਸਥਿਤ ਸੇਵਾ ਦੇਵੀ ਐਸ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ਕਾਲਜ ਪ੍ਰਬੰਧਨ ਅਤੇ ਸਟਾਫ ਵੱਲੋਂ ਪੌਧਾਰੋਪਣ ਕੀਤਾ ਗਿਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਕਾਲਜ…
Read More...

ਕਣਕ ਦੇ ਸੀਜ਼ਨ ਦੌਰਾਨ ਜੰਡਿਆਲਾ ਰੋਡ ਟ੍ਰੈਫਿਕ ਜਾਮ ਦਾ ਕੇਂਦਰ ਬਣਿਆ, ਯਾਤਰੀ ਰੋਜ਼ਾਨਾ ਪਰੇਸ਼ਾਨ

ਤਰਨ ਤਾਰਨ, 25 ਅਪ੍ਰੈਲ (ਰਿਪੋਰਟਰ: ਨਵਦੀਪ ਸ਼ੰਟੀ): ਕਣਕ ਦੇ ਸੀਜ਼ਨ ਦੌਰਾਨ ਪਿੰਡ ਕੱਦ ਗਿੱਲ ਵਿਖੇ ਤਰਨ ਤਾਰਨ–ਜੰਡਿਆਲਾ ਰੋਡ ਰੋਜ਼ਾਨਾ ਟ੍ਰੈਫਿਕ ਜਾਮ ਦਾ ਕੇਂਦਰ ਬਣ ਗਿਆ ਹੈ। ਇਸ ਸੜਕ ‘ਤੇ ਸਥਿਤ ਗੋਦਾਮਾਂ ਵਿੱਚ ਵੱਡੀ ਮਾਤਰਾ ਵਿੱਚ ਕਣਕ ਦੀਆਂ ਬੋਰੀਆਂ ਸਟੋਰ ਹੋਣ ਕਾਰਨ ਦੂਰ-ਦੂਰ ਤੋਂ ਆਉਣ…
Read More...