Browsing Category

Tarn Taran Sahib

ਤਰਨ ਤਾਰਨ ਪੁਲਿਸ ਦੀ ਵੱਡੀ ਕਾਰਵਾਈ: ਕਤਲ ਕੇਸ ਵਿੱਚ 2 ਮੁੱਖ ਦੋਸ਼ੀ ਸਮੇਤ 5 ਗ੍ਰਿਫਤਾਰ

ਤਰਨ ਤਾਰਨ, 26 ਫਰਵਰੀ (ਨਵਦੀਪ ਸ਼ੈਂਟੀ): ਜ਼ਿਲ੍ਹਾ ਤਰਨ ਤਾਰਨ ਵਿੱਚ ਹੋਏ ਕਤਲ ਮਾਮਲੇ ਨੂੰ ਸੁਲਝਾਉਂਦੇ ਹੋਏ ਤਰਨ ਤਾਰਨ ਪੁਲਿਸ ਅਤੇ ਡੀ.ਸੀ.ਆਈ.ਐਲ ਟੀਮ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 2 ਮੁੱਖ ਦੋਸ਼ੀਆਂ ਸਮੇਤ ਕੁੱਲ 5 ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ…
Read More...

ਵਿਧਾਇਕ ਹਰਮੀਤ ਸਿੰਘ ਸੰਧੂ ਵੱਲੋਂ 258 ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ 6.45 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ

ਤਰਨ ਤਾਰਨ, 23 ਫਰਵਰੀ: ਨਵਦੀਪ ਸੈਂਟੀ ਅੱਜ ਤਰਨ ਤਾਰਨ ਨਗਰ ਕੌਂਸਲ ਦਫ਼ਤਰ ਵਿਖੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਵੱਲੋਂ ਤਰਨ ਤਾਰਨ ਦੇ 25 ਵਾਰਡਾਂ ਵਿੱਚ ਰਹਿੰਦੇ 258 ਪਰਿਵਾਰਾਂ ਨੂੰ ਕੱਚੇ ਮਕਾਨ ਪੱਕੇ ਕਰਨ ਲਈ ਕੁੱਲ 6 ਕਰੋੜ 45 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਗਏ। ਇਸ ਮੌਕੇ…
Read More...

ਨਵ ਵਿਆਹੁਤਾ ਨੂੰ ਗੋਲੀ ਮਾਰਣ ਦੀ ਵਾਰਦਾਤ, ਹਾਲਤ ਗੰਭੀਰ

ਤਰਨ ਤਾਰਨ/ਪੱਟੀ, 21 ਫਰਵਰੀ (ਨਵਦੀਪ ਸ਼ੰਟੀ): ਪੱਟੀ ਦੀ ਗਾਰਡਨ ਕਲੋਨੀ ਵਿੱਚ ਸ਼ਨੀਵਾਰ ਸ਼ਾਮ ਇੱਕ ਦਿਲ ਦਹਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਅਣਪਛਾਤੇ ਨੌਜਵਾਨ ਵੱਲੋਂ ਨਵ ਵਿਆਹੁਤਾ ਲੜਕੀ ਨੂੰ ਗੋਲੀ ਮਾਰ ਦਿੱਤੀ ਗਈ। ਇਸ ਹਮਲੇ ਵਿੱਚ ਲੜਕੀ ਗੰਭੀਰ ਤੌਰ ’ਤੇ ਜ਼ਖਮੀ ਹੋ ਗਈ, ਜਿਸ…
Read More...

ਸ਼ਹੀਦ ਸ਼ੁਭਕਰਨ ਸਿੰਘ ਦੀ ਦੂਜੀ ਬਰਸੀ ‘ਤੇ ਦੇਸ਼ ਭਰ ਵਿੱਚ ਵੱਡੇ ਇੱਕੱਠ, ਕਿਸਾਨ- ਮਜ਼ਦੂਰ ਹੱਕਾਂ ਦੀ ਲੜਾਈ ਜਾਰੀ ਰੱਖਣ…

ਤਰਨ ਤਾਰਨ: 21 ਫਰਵਰੀ 2026/ ਰਿਪੋਰਟ ਨਵਦੀਪ ਸ਼ੈਂਟੀ 21 ਫਰਵਰੀ 2024 ਨੂੰ ਦਿੱਲੀ ਕਿਸਾਨ ਅੰਦੋਲਨ-2 ਦੌਰਾਨ ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਬੱਲੋ ਦੀ ਦੂਜੀ ਬਰਸੀ ਮੌਕੇ ਕੇ.ਐੱਮ.ਐੱਮ. (ਕਿਸਾਨ ਮਜ਼ਦੂਰ ਮੋਰਚਾ ਭਾਰਤ) ਵੱਲੋਂ ਦੇਸ਼ ਪੱਧਰ ‘ਤੇ ਸ਼ਰਧਾਂਜਲੀ…
Read More...

ਕਣਕ ਦੀ ਫ਼ਸਲ ਨੂੰ ਉੱਚ ਤਾਪਮਾਨ ਤੋਂ ਬਚਾਇਆ ਜਾਵੇ – ਡਾ. ਪਰਵਿੰਦਰ ਸਿੰਘ

ਤਰਨ ਤਾਰਨ, 19 ਫਰਵਰੀ : ਨਵਦੀਪ ਸਿੰਘ ਸ਼ੈਟੀ ਪੰਜਾਬ ਵਿੱਚ ਲੱਗਭਗ 95 ਫ਼ੀਸਦੀ ਰਕਬੇ ‘ਤੇ ਕਣਕ ਦੀ ਮੌਜੂਦਾ ਸੀਜ਼ਨ ਵਿੱਚ ਬਿਜਾਈ 25 ਅਕਤੂਬਰ ਤੋਂ 15 ਨਵੰਬਰ ਤੱਕ ਕੀਤੀ ਗਈ ਸੀ, ਜੋ ਕਿ ਕਣਕ ਦੀ ਬਿਜਾਈ ਦਾ ਢੁੱਕਵਾਂ ਸਮਾਂ ਹੈ। ਕਣਕ, ਖਾਸ ਕਰਕੇ ਦਾਣੇ ਪੈਣ ਸਮੇਂ, ਉੱਚ ਤਾਪਮਾਨ ਲਈ ਵਧੇਰੇ…
Read More...

ਫ਼ੌਜ ਵਿੱਚ ਭਰਤੀ ਲਈ ਪ੍ਰੀ-ਰਿਕਰੂਟਮੈਂਟ ਕੋਰਸ 23 ਫਰਵਰੀ ਤੋਂ ਸ਼ੁਰੂ

ਤਾਰਨ, 19 ਫਰਵਰੀ (ਨਵਦੀਪ ਸਿੰਘ ਸ਼ੰਟੀ) — ਸੁਰੱਖਿਆ ਬਲਾਂ ਵਿੱਚ ਭਰਤੀ ਹੋਣ ਦਾ ਸੁਪਨਾ ਦੇਖਣ ਵਾਲੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰਮੀ, ਨੇਵੀ, ਏਅਰ ਫੋਰਸ, ਬੀਐਸਐਫ,…
Read More...

ਭਾਰਤੀ ਸੈਨਾ ਵਿੱਚ ਭਰਤੀ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰਾ ਮੌਕਾ ਏ.ਡੀ.ਸੀ. ਸੁਰਿੰਦਰ ਸਿੰਘ

ਤਰਨ ਤਾਰਨ, 19 ਫਰਵਰੀ(ਨਵਦੀਪ ਸਿੰਘ ਸ਼ੰਟੀ) ਭਾਰਤੀ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ ਹੈ। ਇਹ ਪ੍ਰਗਟਾਵਾ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ-ਕਮ- ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਵੱਲੋਂ…
Read More...

ਹਰਬਰਿੰਦਰ ਸਿੰਘ ਕਤਲ ਮਾਮਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀਜੀਪੀ ਪੰਜਾਬ ਤੋਂ ਲਿਆ ਕਤਲ ਦਾ ਜਾਇਜ਼ਾ ਕਿਹਾ…

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਚੰਡੀਗੜ੍ਹ/ਤਰਨ ਤਾਰਨ, 18 ਫਰਵਰੀ: ਰਿਪੋਰਟ ਨਵਦੀਪ ਸ਼ੈਂਟੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰਬਰਿੰਦਰ ਸਿੰਘ ਦੇ ਕਤਲ ਦੀ ਜਾਂਚ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਪਿੱਛੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਡਿਪਟੀ…
Read More...

ਸਰਪੰਚ ਹਰਵਿੰਦਰ ਸਿੰਘ ਸੰਧੂ ਦਾ ਵਿਆਹ ਸਮਾਗਮ ਦੌਰਾਨ ਗੋਲੀਆਂ ਮਾਰ ਕੇ ਕਤਲ

ਤਰਨ ਤਾਰਨ, (18 ਫਰਵਰੀ ਨਵਦੀਪ ਸ਼ੈਂਟੀ) ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਠੱਠੀਆਂ ਮੰਤਾਂ ਵਿੱਚ ਉਸ ਵੇਲੇ ਖੁਸ਼ੀ ਦਾ ਮਾਹੌਲ ਦਹਿਸ਼ਤ ਅਤੇ ਸੋਗ ਵਿੱਚ ਬਦਲ ਗਿਆ, ਜਦੋਂ ਪਿੰਡ ਦੇ ਸਰਪੰਚ ਹਰਵਿੰਦਰ ਸਿੰਘ ਸੰਧੂ ਦਾ ਇੱਕ ਵਿਆਹ ਸਮਾਗਮ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ…
Read More...

ਤਰਨ ਤਾਰਨ ਪੁਲਿਸ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਗਈ ਤੇਜ਼

ਤਰਨ ਤਾਰਨ, 17 ਫਰਵਰੀ (ਨਵਦੀਪ ਸਿੰਘ) — ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤਰਨ ਤਾਰਨ ਪੁਲਿਸ ਅੱਜ ਸਵੇਰੇ ਤੋਂ ਹੀ ਸੜਕਾਂ ’ਤੇ ਮੁਸਤੈਦ ਨਜ਼ਰ ਆਈ। ਸ਼ਹਿਰ ਦੇ ਵੱਖ-ਵੱਖ ਅੰਦਰ ਆਉਣ ਅਤੇ ਬਾਹਰ ਜਾਣ ਵਾਲੇ ਮੁੱਖ ਰਸਤਿਆਂ ’ਤੇ ਪੁਲਿਸ ਵੱਲੋਂ ਨਾਕੇ ਲਗਾ ਕੇ ਹਰ ਆਉਣ-ਜਾਣ ਵਾਲੇ ਵਾਹਨ ਦੀ ਧਿਆਨ…
Read More...