Browsing Category

Tarn Taran Sahib

ਬੇਅਦਬੀ ਕਾਨੂੰਨ ਬਣਾਉਣ ’ਤੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦੀ ਪ੍ਰਸ਼ੰਸਾ – ਕੌਂਸਲਰ ਸਰਬਜੀਤ ਸਿੰਘ ਭੁੱਲਰ

ਤਰਨ ਤਾਰਨ (ਨਵਦੀਪ ਸ਼ੰਟੀ): ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਬੇਅਦਬੀ ਕਾਨੂੰਨ ਨਾਲ ਸਾਰੇ ਧਰਮਾਂ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ ਅਤੇ ਲੋਕ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…
Read More...

ਮਹਿਲਾਵਾਂ ਲਈ ਪ੍ਰਤੀ ਮਹੀਨਾ 1000 ਰੁਪਏ ਦੀ ਗਰੰਟੀ ਪੂਰੀ ਹੋਣ ਨਾਲ ਭਾਰੀ ਉਤਸ਼ਾਹ – ਅੰਜੂ ਵਰਮਾ

ਤਰਨ ਤਾਰਨ (ਨਵਦੀਪ ਸ਼ੰਟੀ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਦੇਣ ਦੀ ਪੂਰੀ ਕੀਤੀ ਗਈ ਗਰੰਟੀ ਨੂੰ ਲੈ ਕੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਤਰਨ ਤਾਰਨ…
Read More...

ਗੁਰਸੇਵਕ ਸਿੰਘ ਔਲਖ ਵੱਲੋਂ ਲਗਾਤਾਰ ਲੋਕਾਂ ਨਾਲ ਮੁਲਾਕਾਤ, ਮੁਸ਼ਕਿਲਾਂ ਦਾ ਕੀਤਾ ਜਾ ਰਿਹਾ ਹੱਲ

ਤਰਨ ਤਾਰਨ (ਨਵਦੀਪ ਸ਼ੰਟੀ): ਪੰਜਾਬ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਡਾਇਰੈਕਟਰ ਗੁਰਸੇਵਕ ਸਿੰਘ ਔਲਖ ਵੱਲੋਂ ਆਪਣੇ ਦਫਤਰ ਵਿੱਚ ਰੋਜ਼ਾਨਾ ਆਪਣੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਹਨਾਂ ਦਾ ਹੱਲ ਕੀਤਾ ਜਾ ਰਿਹਾ ਹੈ। ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਆਪਣੇ…
Read More...

ਹਲਕਾ ਪੱਟੀ ਅਤੇ ਖੇਮਕਰਨ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ 15 ਕਰੋੜ ਦੀ ਲਾਗਤ ਵਾਲਾ ਨਹਿਰੀ ਨਵੀਨੀਕਰਨ ਪ੍ਰੋਜੈਕਟ –…

ਤਰਨ ਤਾਰਨ/ਪੱਟੀ, 20 ਅਪ੍ਰੈਲ (ਨਵਦੀਪ ਸ਼ੰਟੀ): ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਅੱਜ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਦੇ ਚੱਲ ਰਹੇ ਪ੍ਰੋਜੈਕਟ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਰਸੂਲਪੁਰ ਡਿਸਟ੍ਰੀਬਿਊਟਰੀ ਦੇ ਆਰ.ਡੀ. 0…
Read More...

ਪਰਾਲੀ ਨੂੰ ਅੱਗ ਨਾ ਲਾ ਕੇ ਮਿਸਾਲ ਬਣਿਆ ਪ੍ਰਗਤੀਸ਼ੀਲ ਕਿਸਾਨ ਹਰਭਜਨ ਸਿੰਘ

ਖਡੂਰ ਸਾਹਿਬ, 19 ਅਪ੍ਰੈਲ: ਪੰਜਾਬ ਵਿੱਚ ਪਰਾਲੀ ਸਾੜਨ ਦੀ ਗੰਭੀਰ ਸਮੱਸਿਆ ਦੇ ਦਰਮਿਆਨ ਪਿੰਡ ਜਲਾਲਾਬਾਦ (ਡੇਰਾ ਸੋਹਲ) ਦੇ ਪ੍ਰਗਤੀਸ਼ੀਲ ਕਿਸਾਨ ਹਰਭਜਨ ਸਿੰਘ ਨੇ ਨਵੀਂ ਸੋਚ ਅਪਣਾ ਕੇ ਇੱਕ ਵਧੀਆ ਮਿਸਾਲ ਕਾਇਮ ਕੀਤੀ ਹੈ। ਉਹ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਨਾ ਸਿਰਫ…
Read More...

ਭਾਈਚਾਰੇ ਦੇ ਸਹਿਯੋਗ ਨਾਲ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਨੂੰ ਕਾਬੂ ਕੀਤਾ ਜਾ ਸਕਦਾ ਹੈ – ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 19 ਅਪ੍ਰੈਲ: ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਵਰਗੀਆਂ ਮੱਛਰ-ਜਨਿਤ ਬਿਮਾਰੀਆਂ ਤੋਂ ਬਚਾਅ ਲਈ ਭਾਈਚਾਰੇ ਦੇ ਪੱਧਰ ‘ਤੇ ਮਿਲਜੁਲ ਕੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ…
Read More...

ਵੇਈਂ ਪੂਈਂ ਅੱਗਜ਼ਨੀ ਮਾਮਲਾ: ਐਸ.ਡੀ.ਐਮ ਸੰਜੀਵ ਸ਼ਰਮਾ ਵੱਲੋਂ ਮੌਕੇ ਦਾ ਜਾਇਜ਼ਾ

ਖਡੂਰ ਸਾਹਿਬ/ਤਰਨ ਤਾਰਨ, 2 ਅਪ੍ਰੈਲ (ਨਵਦੀਪ ਸ਼ੈਂਟੀ): ਬੀਤੀ ਰਾਤ ਹਲਕਾ ਖਡੂਰ ਸਾਹਿਬ ਦੇ ਪਿੰਡ ਵੇਈਂ ਪੂਈਂ ਵਿਖੇ ਦੋ ਘਰਾਂ ਨੂੰ ਅੱਗ ਲਗਾਉਣ ਦੀ ਮੰਦਭਾਗੀ ਘਟਨਾ ਤੋਂ ਬਾਅਦ ਐਸ.ਡੀ.ਐਮ ਖਡੂਰ ਸਾਹਿਬ ਸੰਜੀਵ ਕੁਮਾਰ ਸ਼ਰਮਾ ਵੱਲੋਂ ਮੌਕੇ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ…
Read More...

ਡੇ-ਸਕਾਲਰ ਵਿੰਗਾਂ ਦੇ ਜ਼ਿਲ੍ਹਾ ਪੱਧਰੀ ਟਰਾਇਲ 4 ਤੇ 6 ਅਪ੍ਰੈਲ ਨੂੰ: ਜ਼ਿਲ੍ਹਾ ਖੇਡ ਅਫ਼ਸਰ

ਅੰਡਰ-14, 17 ਤੇ 19 ਵਰਗਾਂ ਦੇ ਲੜਕੇ-ਲੜਕੀਆਂ ਲਈ ਵੱਖ-ਵੱਖ ਖੇਡਾਂ ਦੇ ਟਰਾਇਲ; ਖਿਡਾਰੀਆਂ ਨੂੰ ਸਵੇਰੇ 8 ਵਜੇ ਰਜਿਸਟ੍ਰੇਸ਼ਨ ਲਈ ਪਹੁੰਚਣ ਦੀ ਹਦਾਇਤ
Read More...

ਜ਼ਿਲ੍ਹੇ ਵਿੱਚ ਗੈਸ ਸਿਲੰਡਰ ਤੇ ਪੈਟਰੋਲ-ਡੀਜ਼ਲ ਦੀ ਕੋਈ ਘਾਟ ਨਹੀਂ: ਡਿਪਟੀ ਕਮਿਸ਼ਨਰ

ਤਰਨ ਤਾਰਨ, 2 ਅਪ੍ਰੈਲ (ਨਵਦੀਪ ਸ਼ੈਂਟੀ): ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਘਰੇਲੂ ਗੈਸ ਸਿਲੰਡਰਾਂ ਅਤੇ ਪੈਟਰੋਲ/ਡੀਜ਼ਲ ਦੀ ਸਪਲਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਨਾ ਆਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਗੈਸ…
Read More...

ਛੇ ਦਿਨਾ ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ ਅਮਿੱਟ ਯਾਦਾਂ ਬਿਖੇਰਦਾ ਸਮਾਪਤ

ਤਰਨ ਤਾਰਨ, 30 ਮਾਰਚ: (ਨਵਦੀਪ ਸ਼ੈਂਟੀ) ਗ੍ਰਹਿ ਮੰਤਰਾਲੇ ਅਤੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੀ ਸਾਂਝੀ ਪਹਿਲਕਦਮੀ ਤਹਿਤ ‘ਮੇਰਾ ਯੁਵਾ ਭਾਰਤ’ ਵੱਲੋਂ ਯੂਥ ਹੋਸਟਲ ਤਰਨ ਤਾਰਨ ਵਿਖੇ ਕਰਵਾਇਆ ਗਿਆ ਛੇ ਦਿਨਾ ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ ਅੱਜ ਅਮਿੱਟ ਯਾਦਾਂ ਬਿਖੇਰਦਾ ਹੋਇਆ…
Read More...