Trending
- ਜਲ ਸਪਲਾਈ ਸਕੀਮਾਂ ‘ਤੇ ਵੱਧ ਤੋਂ ਵੱਧ ਰੁੱਖ ਲਗਾਏ ਜਾਣ: ਕਾਰਤਿਕ ਵਰਮਾਨੀ
- ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪੌਦਾ ਲਗਾ ਕੇ ‘ਇਕ ਰੁੱਖ ਮਾਂ ਦੇ ਨਾਮ’ ਮੁਹਿੰਮ ਦੀ ਸ਼ੁਰੂਆਤ
- ਵਿਸ਼ਵ ਵਾਤਾਵਰਣ ਦਿਵਸ, ਸਵੱਛ ਪਿੰਡ-ਸਵੱਛ ਜਲਵਾਯੂ ਅਤੇ ਸੌਲਿਡ ਵੇਸਟ ਮੈਨੇਜਮੈਂਟ ਨਿਯਮਾਂ ਸਬੰਧੀ ਅਹਿਮ ਮੀਟਿੰਗ
- ਬੀਬੀ ਕੰਚਨਪ੍ਰੀਤ ਕੌਰ ਵੱਲੋਂ ਸੇਵਾ ਕੇਂਦਰਾਂ ਦੇ ਕੱਚੇ ਮੁਲਾਜ਼ਮਾਂ ਦੇ ਰੋਸ ਮੁਜ਼ਾਹਰੇ ਨੂੰ ਭਰਵਾਂ ਸਮਰਥਨ
- ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐਸ.ਆਈ.ਆਰ. ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ
- ਪੰਜਾਬ ਹਾਈ ਕਮਾਨ ਨੇ ਨਰਿੰਦਰਪਾਲ ਸਿੰਘ ਸੰਧੂ ਨੂੰ ਸੌਂਪੀ ਜ਼ਿਲ੍ਹਾ ਐਸਆਈਆਰ ਕੋਆਰਡੀਨੇਟਰ ਦੀ ਜ਼ਿੰਮੇਵਾਰੀ
- ਕੇਵਲ ਸਿੰਘ ਢਿੱਲੋਂ ਦੇ ਪ੍ਰਧਾਨ ਬਣਨ ਨਾਲ ਭਾਜਪਾ ਪੰਜਾਬ ਵਿੱਚ ਹੋਵੇਗੀ ਹੋਰ ਮਜ਼ਬੂਤ : ਕੰਵਰਜੀਤ ਸਿੰਘ ਮਝੈਲ
- ਚੌਧਰੀ ਹਸਪਤਾਲ ਵਿੱਚ ਵਿਸ਼ਾਲ ਮੁਫ਼ਤ ਬਵਾਸੀਰ ਕੈਂਪ ਦੌਰਾਨ 150 ਮਰੀਜ਼ਾਂ ਦਾ ਚੈਕਅੱਪ
- ਮਹਾਂਵਾਰੀ ਦੌਰਾਨ ਸਾਫ਼-ਸਫ਼ਾਈ ਅਤੇ ਪੌਸ਼ਟਿਕ ਅਹਾਰ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ : ਡਾ. ਵਰਿੰਦਰਪਾਲ ਕੌਰ
- ਸਿਵਲ ਹਸਪਤਾਲ ਤਰਨ ਤਾਰਨ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਜਾਗਰੂਕਤਾ ਦਿਵਸ ਮਨਾਇਆ
Browsing Category
Tarn Taran Sahib
ਮਹਿਲਾਵਾਂ ਲਈ ਵਰਦਾਨ ਸਾਬਿਤ ਹੋਵੇਗੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ : ਚੇਅਰਮੈਨ ਗੁਰਵਿੰਦਰ ਸਿੰਘ ਬਹਿਲਵਾੜ
ਤਰਨ ਤਾਰਨ, 11 ਮਾਰਚ (ਨਵਦੀਪ ਸ਼ੈਂਟੀ)
ਅੱਜ ਬਹੁਤ ਇਤਿਹਾਸਕ ਦਿਨ ਹੈ, ਜਦੋਂ ਪੰਜਾਬ ਸਰਕਾਰ ਵੱਲੋਂ ਪੰਜਵੇਂ ਬਜਟ ਵਿੱਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਅਮਲੀ ਜਾਮਾ ਪਹਿਨਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਵਾਅਦਾ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ…
Read More...
Read More...
ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਫਾਰਮਰ ਆਈ.ਡੀ ਬਣਾਉਣਾ ਲਾਜ਼ਮੀ : ਮੁੱਖ ਖੇਤੀਬਾੜੀ ਅਫ਼ਸਰ
ਤਰਨ ਤਾਰਨ, 11 ਮਾਰਚ : ਨਵਦੀਪ ਸ਼ੈਂਟੀ
ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਹਰ ਇਕ ਕਿਸਾਨ ਲਈ ਐਗਰੀਸਟੈਕ ਦੇ ਆਨਲਾਈਨ ਪੋਰਟਲ ‘ਤੇ ਫਾਰਮਰ…
Read More...
Read More...
ਜ਼ਿਲ੍ਹੇ ਵਿੱਚ ਪੈਟਰੋਲੀਅਮ ਉਤਪਾਦਾਂ ਅਤੇ ਐਲ.ਪੀ.ਜੀ. ਦੀ ਕੋਈ ਕਮੀ ਨਹੀਂ : ਡਿਪਟੀ ਕਮਿਸ਼ਨਰ
ਤਰਨ ਤਾਰਨ, 11 ਮਾਰਚ : ਨਵਦੀਪ ਸ਼ੈਂਟੀ
ਮੱਧ ਪੂਰਬ ਵਿੱਚ ਚੱਲ ਰਹੇ ਵਿਵਾਦ ਕਾਰਨ ਅੰਤਰਰਾਸ਼ਟਰੀ ਪੱਧਰ ‘ਤੇ ਸੰਭਾਵੀ ਤੌਰ ‘ਤੇ ਪੈਟਰੋਲੀਅਮ ਪਦਾਰਥਾਂ ਨਾਲ ਸੰਬੰਧਿਤ ਹਾਲਾਤ ਪ੍ਰਭਾਵਿਤ ਹੋਣ ਦੇ ਖਦਸ਼ੇ ਅਤੇ ਆਮ ਜਨਤਾ ਵਿੱਚ ਪੈਦਾ ਹੋਏ ਤੌਖਲਿਆਂ ਨੂੰ ਦੂਰ ਕਰਨ ਦੇ ਮੰਤਵ ਨਾਲ ਅੱਜ ਡਿਪਟੀ…
Read More...
Read More...
ਤਰਨ ਤਾਰਨ ਵਿੱਚ ਭੇਦਭਰੇ ਹਾਲਾਤਾਂ ਵਿੱਚ ਸਕੇ ਭੈਣ-ਭਰਾ ਦੀ ਮੌਤ, ਇਲਾਕੇ ਵਿੱਚ ਸੋਗ ਦੀ ਲਹਿਰ
ਤਰਨ ਤਾਰਨ, 8 ਮਾਰਚ (ਨਵਦੀਪ ਸੈਂਟੀ): ਤਰਨ ਤਾਰਨ ਸ਼ਹਿਰ ਵਿੱਚ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕੋ ਪਰਿਵਾਰ ਦੇ ਦੋ ਮਾਸੂਮ ਬੱਚਿਆਂ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਮਿਲੀ ਹੈ।
ਮਿਲੀ ਜਾਣਕਾਰੀ ਅਨੁਸਾਰ ਤਰਨ ਤਾਰਨ ਦੀ ਗਲੀ ਡੀਐਸਪੀ ਵਾਲੀ ਵਿੱਚ…
Read More...
Read More...
ਮਹਿਲਾ ਦਿਵਸ ਤਹਿਤ ਸਵੈ-ਸਹਾਇਤਾ ਸਮੂਹਾਂ ਵਿੱਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਿਤ
ਖਡੂਰ ਸਾਹਿਬ/ਤਰਨ ਤਾਰਨ, 7 ਮਾਰਚ (ਨਵਦੀਪ ਸ਼ੈਂਟੀ):
ਹਲਕਾ ਖਡੂਰ ਸਾਹਿਬ ਦੇ ਪਿੰਡ ਅਲਾਦੀਨਪੁਰ ਵਿਖੇ ਮਹਿਲਾ ਦਿਵਸ ਦੇ ਮੌਕੇ ‘ਸਵੈ-ਸਹਾਇਤਾ ਸਮੂਹਾਂ’ ਵਿੱਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਨਿੰਦਰ ਕੌਰ, ਹਲਕਾ ਕੋਆਰਡੀਨੇਟਰ ਆਮ ਆਦਮੀ ਪਾਰਟੀ ਵੱਲੋਂ ਕਰਵਾਇਆ…
Read More...
Read More...
ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਤਹਿਤ ਸਵੈ-ਸਹਾਇਤਾ ਸਮੂਹਾਂ ਵਿੱਚ ਕੰਮ ਕਰ ਰਹੀਆਂ ਮਹਿਲਾਵਾਂ ਦਾ ਸਨਮਾਨ
ਤਰਨ ਤਾਰਨ, 6 ਮਾਰਚ (ਨਵਦੀਪ ਸ਼ੈਂਟੀ):
ਹਲਕਾ ਤਰਨ ਤਾਰਨ ਦੇ ਪਿੰਡ ਢੰਡ ਵਿਖੇ ਮਹਿਲਾ ਦਿਵਸ ਦੇ ਮੌਕੇ ‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਮੁਹਿੰਮ ਤਹਿਤ ਸਵੈ-ਸਹਾਇਤਾ ਸਮੂਹਾਂ ਵਿੱਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਅਰਚਨਾ ਸ਼ਰਮਾ…
Read More...
Read More...
ਚੇਅਰਮੈਨ ਦਿਲਬਾਗ ਸਿੰਘ ਸੰਧੂ ਵੱਲੋਂ ਲਗਭਗ 100 ਉੱਦਮੀ ਮਹਿਲਾਵਾਂ ਨੂੰ ਕੀਤਾ ਸਨਮਾਨਿਤ
ਪੱਟੀ, 6 ਮਾਰਚ (ਨਵਦੀਪ ਸ਼ੈਂਟੀ):
ਪੰਜਾਬ ਅਤੇ ਕੇਂਦਰ ਸਰਕਾਰ ਦੇ ਸਾਂਝੇ ਮਿਸ਼ਨ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਗਰੀਬ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ ਸਵੈ-ਸਹਾਇਤਾ ਸਮੂਹਾਂ ਨਾਲ ਜੋੜ ਕੇ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਇਸ ਰਾਹੀਂ ਮਹਿਲਾਵਾਂ ਨੂੰ…
Read More...
Read More...
ਮਹਿਲਾਵਾਂ ਦੇ ਸਸ਼ਕਤੀਕਰਨ ਨਾਲ ਹੀ ਦੇਸ਼ ਹੁੰਦਾ ਹੈ ਮਜ਼ਬੂਤ – ਅੰਜੂ ਵਰਮਾ
ਤਰਨ ਤਾਰਨ/ਖਡੂਰ ਸਾਹਿਬ, 6 ਮਾਰਚ (ਨਵਦੀਪ ਸ਼ੈਂਟੀ):
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ “ਆਪਣਾ ਕਾਰੋਬਾਰ, ਆਪਣੀ ਪਹਿਚਾਣ” ਮੁਹਿੰਮ ਤਹਿਤ ਹਲਕਾ ਖਡੂਰ ਸਾਹਿਬ ਦੀਆਂ ਮਹਿਲਾਵਾਂ ਲਈ ਇੱਕ ਵਿਸ਼ੇਸ਼ ਮਹਿਲਾ ਉੱਦਮੀ ਸਨਮਾਨ ਸਮਾਰੋਹ ਕਰਵਾਇਆ ਗਿਆ।
ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਮਹਿਲਾਵਾਂ ਦੇ…
Read More...
Read More...
ਤਰਨਤਾਰਨ ਵਿੱਚ ਪੁਲਿਸ ਦੀ ਸਪੈਸ਼ਲ ਨਾਕਾਬੰਦੀ, 38 ਪੁਆਇੰਟਾਂ ‘ਤੇ ਵਾਹਨਾਂ ਦੀ ਤੀਬਰ ਚੈਕਿੰਗ
6 ਮਾਰਚ (ਨਵਦੀਪ ਸੈਂਟੀ)
ਤਰਨਤਾਰਨ — ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਤਰਨਤਾਰਨ ਵਿੱਚ ਵੱਡੇ ਪੱਧਰ ‘ਤੇ ਸਪੈਸ਼ਲ ਨਾਕਾਬੰਦੀ ਕਰਕੇ ਵਾਹਨਾਂ ਦੀ ਤੀਬਰ ਚੈਕਿੰਗ ਕੀਤੀ ਗਈ। ਇਹ ਕਾਰਵਾਈ ਪੀ. ਕੇ. ਯਾਦਵ (ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ, ਪੰਜਾਬ) ਦੀਆਂ…
Read More...
Read More...
ਮੁੱਖ ਮੰਤਰੀ ਸਿਹਤ ਯੋਜਨਾ ਦਾ ਨਾਗਰਿਕ ਲੈ ਰਹੇ ਵੱਡਮੁੱਲਾ ਲਾਭ, ਸਿਵਲ ਹਸਪਤਾਲ ਤਰਨ ਤਾਰਨ ਵਿੱਚ ਗੋਡਿਆਂ ਦੇ ਸਫਲ ਆਪਰੇਸ਼ਨ
ਤਰਨ ਤਾਰਨ, 4 ਮਾਰਚ :(ਨਵਦੀਪ ਸੈਂਟੀ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਹਰੇਕ ਨਾਗਰਿਕ ਦੀ ਨਰੋਈ ਸਿਹਤ ਅਤੇ ਤੰਦਰੁਸਤੀ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਦਾ ਜ਼ਿਲ੍ਹਾ ਤਰਨ ਤਾਰਨ ਦੇ ਵਾਸੀਆਂ ਵੱਲੋਂ ਭਰਪੂਰ ਲਾਭ ਲਿਆ ਜਾ ਰਿਹਾ ਹੈ।
ਜ਼ਿਲ੍ਹਾ ਤਰਨ…
Read More...
Read More...