Trending
- ਚੌਧਰੀ ਹਸਪਤਾਲ ਵਿੱਚ ਵਿਸ਼ਾਲ ਮੁਫ਼ਤ ਬਵਾਸੀਰ ਕੈਂਪ ਦੌਰਾਨ 150 ਮਰੀਜ਼ਾਂ ਦਾ ਚੈਕਅੱਪ
- ਮਹਾਂਵਾਰੀ ਦੌਰਾਨ ਸਾਫ਼-ਸਫ਼ਾਈ ਅਤੇ ਪੌਸ਼ਟਿਕ ਅਹਾਰ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ : ਡਾ. ਵਰਿੰਦਰਪਾਲ ਕੌਰ
- ਸਿਵਲ ਹਸਪਤਾਲ ਤਰਨ ਤਾਰਨ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਜਾਗਰੂਕਤਾ ਦਿਵਸ ਮਨਾਇਆ
- ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸੋਧਿਆ ਸ਼ਡਿਊਲ ਜਾਰੀ
- ਕੋਰਟ ਕੰਪਲੈਕਸ ਪੱਟੀ ਵਿਖੇ ਫਾਇਰ ਸੇਫਟੀ ਸਬੰਧੀ ਟ੍ਰੇਨਿੰਗ ਤੇ ਮੌਕ ਡਰਿੱਲ ਕਰਵਾਈ
- ਕਾਂਗਰਸੀ ਉਮੀਦਵਾਰ ਤਰਸੇਮ ਲਾਲ ਨੇ ਖੋਲ੍ਹਿਆ ਚੋਣ ਦਫ਼ਤਰ
- ਵਾਰਡ ਨੰਬਰ 6 ਤੋਂ ਕਾਂਗਰਸੀ ਉਮੀਦਵਾਰ ਰਣਜੀਤ ਸਿੰਘ ਕਾਕਾ ਮਾਰਸ਼ਲ ਦੇ ਚੋਣ ਦਫ਼ਤਰ ਦਾ ਉਦਘਾਟਨ
- ਛੋਟੀ ਬੱਚੀ ਨੇ ਕੀਤਾ ਭਾਜਪਾ ਉਮੀਦਵਾਰ ਸੰਨੀ ਰਾਣਾ ਦੇ ਚੋਣ ਦਫ਼ਤਰ ਦਾ ਉਦਘਾਟਨ
- ਵਾਰਡ ਨੰਬਰ 6 ਤੇ 10 ਤੋਂ ਆਪ ਉਮੀਦਵਾਰਾਂ ਵੱਲੋਂ ਚੋਣ ਦਫਤਰਾਂ ਦਾ ਉਦਘਾਟਨ
- ਨਾਮਜ਼ਦਗੀਆਂ ਦੇ ਤੀਜੇ ਦਿਨ ਤੱਕ ਸਥਾਨਕ ਸਰਕਾਰਾਂ ਲਈ ਜ਼ਿਲ੍ਹੇ ਭਰ ਵਿੱਚ 134 ਨਾਮਜ਼ਦਗੀਆਂ ਦਾਖ਼ਲ
Browsing Category
Sahibzada Ajit Singh Nagar
ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿਖੇ ‘ਇਨਵੈਸਟੀਚਰ ਸੈਰੇਮਨੀ’ ਦਾ ਸ਼ਾਨਦਾਰ ਆਯੋਜਨ
ਮੁਹਾਲੀ, 3 ਮਈ (ਪੁਸ਼ਪਿੰਦਰ ਸਿੰਘ ਕੁਰਾਲੀ):
ਬਰੁੱਕਫੀਲਡ ਇੰਟਰਨੈਸ਼ਨਲ ਸਕੂਲ, ਸਿਸਵਾਂ ਰੋਡ ਵਿਖੇ ਨਵੀਂ ਵਿਦਿਆਰਥੀ ਕੌਂਸਲ ਦੀ ਚੋਣ ਅਤੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪਣ ਲਈ ‘ਇਨਵੈਸਟੀਚਰ ਸੈਰੇਮਨੀ’ ਬੜੇ ਉਤਸ਼ਾਹ ਅਤੇ ਮਾਣ ਨਾਲ ਕਰਵਾਈ ਗਈ।
ਇਸ ਵਿਸ਼ੇਸ਼ ਮੌਕੇ ‘ਤੇ ਸਕੂਲ ਦੀ ਮਾਨਯੋਗ…
Read More...
Read More...
ਪਿੰਡ ਝਿੰਗੜਾਂ ਕਲਾਂ ਵਿਖੇ ਫਰੀ ਮੈਡੀਕਲ ਕੈਂਪ ਅੱਜ
ਮੁਹਾਲੀ, 2 ਮਈ (ਪੁਸ਼ਪਿੰਦਰ ਸਿੰਘ ਕੁਰਾਲੀ): ਕੁਰਾਲੀ ਨੇੜਲੇ ਪਿੰਡ ਝਿੰਗੜਾਂ ਕਲਾਂ ਵਿਖੇ ਅੱਜ ਇੱਕ ਫਰੀ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ClearMedi Healthcare ਦੇ ਖਰੜ ਹਸਪਤਾਲ ਤੋਂ ਡਾਕਟਰਾਂ ਦੀ ਟੀਮ ਪਹੁੰਚੇਗੀ, ਜੋ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰੇਗੀ।
ਇਸ…
Read More...
Read More...
ਮਾਣਕਪੁਰ ਸ਼ਰੀਫ ਦੇ ਸਾਲਾਨਾ ਸੱਭਿਆਚਾਰਕ ਉਰਸ ਮੇਲੇ ਦਾ ਪੋਸਟਰ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਰਿਲੀਜ਼
ਮੁਹਾਲੀ, 2 ਮਈ (ਪੁਸ਼ਪਿੰਦਰ ਸਿੰਘ ਕੁਰਾਲੀ): ਪਿੰਡ ਮਾਣਕਪੁਰ ਸ਼ਰੀਫ ਵਿਖੇ ਪਾਵਨ ਦਰਗਾਹ ‘ਤੇ ਕਰਵਾਏ ਜਾਂਦੇ ਪੁਰਾਤਨ ਸੱਭਿਆਚਾਰਕ ਸਾਲਾਨਾ ਉਰਸ ਮੇਲੇ ਦਾ ਪੋਸਟਰ ਅੱਜ ਇੱਕ ਸਾਦੇ ਸਮਾਗਮ ਦੌਰਾਨ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਰਿਲੀਜ਼ ਕੀਤਾ ਗਿਆ।
ਇਸ ਮੌਕੇ ਜਾਣਕਾਰੀ…
Read More...
Read More...
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕ ਸਭਾ ਵਿੱਚ ਪੇਸ਼ ਕੀਤਾ ਮਹਿਲਾ ਰਾਖਵਾਂਕਰਨ ਬਿਲ ਅਸਲ ਮਕਸਦ ਤੋਂ ਭਟਕਿਆ: ਰਣਜੀਤ ਸਿੰਘ…
ਐਸ.ਏ.ਐਸ. ਨਗਰ, 18 ਅਪ੍ਰੈਲ (ਪੁਸ਼ਪਿੰਦਰ ਸਿੰਘ ਕੁਰਾਲੀ):
ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਮਹਿਲਾ ਰਾਖਵਾਂਕਰਨ ਬਿਲ ਆਪਣੇ ਅਸਲ ਮਕਸਦ ਤੋਂ ਭਟਕਿਆ ਹੋਇਆ ਸੀ।…
Read More...
Read More...
ਨਗਰ ਕੌਂਸਲ ਕੁਰਾਲੀ ਦੀ ਪੰਜ ਸਾਲਾ ਮਿਆਦ ਪੂਰੀ, ਪ੍ਰਧਾਨ ਜੀਤੀ ਪਡਿਆਲਾ ਦੀ ਅਗਵਾਈ ਹੇਠ ਅੰਤਿਮ ਮੀਟਿੰਗ ਆਯੋਜਿਤ
ਐਸ.ਏ.ਐਸ. ਨਗਰ, 13 ਅਪ੍ਰੈਲ (ਪੁਸ਼ਪਿੰਦਰ ਸਿੰਘ ਕੁਰਾਲੀ): ਸਥਾਨਕ ਨਗਰ ਕੌਂਸਲ ਕੁਰਾਲੀ ਵਿਖੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਅੱਜ ਨਗਰ ਕੌਂਸਲ ਦੇ ਪੰਜ ਸਾਲਾਂ ਦੇ ਕਾਰਜਕਾਲ ਦੀ ਪੂਰਤੀ ਮੌਕੇ ਹਾਊਸ ਦੀ ਅੰਤਿਮ ਮੀਟਿੰਗ ਆਯੋਜਿਤ ਕੀਤੀ ਗਈ।
ਇਸ ਮੀਟਿੰਗ ਵਿੱਚ ਨਗਰ…
Read More...
Read More...
ਵਿਸਾਖੀ ਨੂੰ ਸਮਰਪਿਤ ਪ੍ਰਭ ਆਸਰਾ ਹਸਪਤਾਲ ਵਿੱਚ 17-18 ਅਪ੍ਰੈਲ ਨੂੰ ਮੁਫ਼ਤ ਮੈਡੀਕਲ ਕੈਂਪ
ਕੁਰਾਲੀ, 12 ਅਪ੍ਰੈਲ (ਪੁਸ਼ਪਿੰਦਰ ਸਿੰਘ):
ਸਥਾਨਕ ਚੰਡੀਗੜ੍ਹ ਮਾਰਗ ‘ਤੇ ਸਥਿਤ ਪ੍ਰਭ ਆਸਰਾ ਮਲਟੀ ਸਪੈਸ਼ਲਿਟੀ ਚੈਰੀਟੇਬਲ ਹਸਪਤਾਲ, ਚਨਾਲੋਂ ਵਿਖੇ ਵਿਸਾਖੀ ਨੂੰ ਸਮਰਪਿਤ 17 ਤੇ 18 ਅਪ੍ਰੈਲ ਨੂੰ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਜਾਵੇਗਾ।
ਇਸ ਸੰਬੰਧੀ…
Read More...
Read More...
ਵਾਰਡ ਨੰਬਰ 1 ਵਿੱਚ ਨੌਜਵਾਨਾਂ ਦੀ ਪਹਿਲ – ਜੇਸੀਬੀ ਨਾਲ ਸੜਕ ਤੋਂ ਹਟਾਇਆ ਕੰਕਰੀਟ ਮਲਬਾ
ਐਸ.ਏ.ਐਸ. ਨਗਰ, 12 ਅਪ੍ਰੈਲ (ਪੁਸ਼ਪਿੰਦਰ ਸਿੰਘ ਕੁਰਾਲੀ):
ਸ਼ਹਿਰ ਦੇ ਚੰਡੀਗੜ੍ਹ ਰੋਡ ’ਤੇ ਫੋਕਲ ਪੁਆਇੰਟ ਨੇੜੇ ਸੜਕ ’ਤੇ ਕੰਕਰੀਟ ਮਿਕਸਰ ਵਾਹਨਾਂ ਤੋਂ ਡਿੱਗਣ ਵਾਲਾ ਮਲਬਾ ਰੋਜ਼ਾਨਾ ਹਾਦਸਿਆਂ ਦਾ ਕਾਰਨ ਬਣ ਰਿਹਾ ਸੀ। ਇਸ ਸਮੱਸਿਆ ਨੂੰ ਦੇਖਦਿਆਂ ਵਾਰਡ ਨੰਬਰ 1 ਦੇ ਸਮਾਜ ਸੇਵੀ ਵਿਕਾਸ ਰਾਣਾ ਜੋਗੀ ਦੀ…
Read More...
Read More...
ਬੀਬੀ ਜਸਵੀਰ ਕੌਰ ਨੂੰ ਅਕਾਲੀ ਦਲ ਬਲਾਕ ਮਾਜਰੀ ਦੀ ਵਾਈਸ ਚੇਅਰਪਰਸਨ ਬਣਨ ‘ਤੇ ਸਨਮਾਨ
ਮੋਹਾਲੀ, 8 ਅਪ੍ਰੈਲ (ਪੁਸ਼ਪਿੰਦਰ ਸਿੰਘ ਕੁਰਾਲੀ):
ਪਿੰਡ ਦੁਸਾਰਨਾ ਦੀ ਬੀਬੀ ਜਸਵੀਰ ਕੌਰ, ਜੋ ਕਿ ਸਾਬਕਾ ਸਰਪੰਚ ਰਣਜੀਤ ਸਿੰਘ ਦੁਸਾਰਨਾ ਦੀ ਪਤਨੀ ਹਨ, ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਾਕ ਮਾਜਰੀ ਦੀ ਵਾਈਸ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਇਲਾਕੇ ਦੇ ਆਗੂਆਂ ਵੱਲੋਂ ਉਨ੍ਹਾਂ…
Read More...
Read More...
ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ ਨੇਕ ਤੇ ਇਮਾਨਦਾਰ ਸ਼ਖਸੀਅਤ: ਖੈਰਪੁਰ
ਮੁਹਾਲੀ, 8 ਅਪ੍ਰੈਲ (ਪੁਸ਼ਪਿੰਦਰ ਸਿੰਘ ਕੁਰਾਲੀ):
ਅੱਜ ਯੂਥ ਆਗੂ ਬਿਕਰਮਜੀਤ ਸਿੰਘ ‘ਬਿੱਕੀ’ ਖੈਰਪੁਰ ਵੱਲੋਂ ਮੈਡਮ ਜਸਪ੍ਰੀਤ ਕੌਰ ਬੈਂਸ ਨੂੰ ਸਰਕਾਰੀ ਕਾਲਜ ਮੁਹਾਲੀ ਦੇ ਪ੍ਰਿੰਸੀਪਲ ਬਣਨ ‘ਤੇ ਮੁਲਾਕਾਤ ਕਰਕੇ ਵਧਾਈ ਦਿੱਤੀ ਗਈ।
ਇਸ ਮੌਕੇ ਬਿਕਰਮਜੀਤ ਸਿੰਘ ਬਿੱਕੀ ਖੈਰਪੁਰ ਨੇ ਕਿਹਾ ਕਿ ਮੈਡਮ…
Read More...
Read More...
ਭਾਜਪਾ ਨੇ ਪਿੰਡ ਕਾਲੇਵਾਲ ਵਿੱਚ ਮਨਾਇਆ 47ਵਾਂ ਸਥਾਪਨਾ ਦਿਵਸ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਵੱਲੋਂ ਪਿੰਡ ਦੇ ਵਿਕਾਸ…
ਐਸ.ਏ.ਐਸ. ਨਗਰ, 7 ਅਪ੍ਰੈਲ (ਪੁਸ਼ਪਿੰਦਰ ਸਿੰਘ ਕੁਰਾਲੀ):
ਪਿੰਡ ਕਾਲੇਵਾਲ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਆਪਣਾ 47ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਐਸਜੀਪੀਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਦੀ ਅਗਵਾਈ ਹੇਠ ਸਮਾਗਮ ਆਯੋਜਿਤ ਕੀਤਾ ਗਿਆ।
ਇਸ ਸਮਾਗਮ ਵਿੱਚ ਰਾਜ ਸਭਾ…
Read More...
Read More...