Browsing Category

Sahibzada Ajit Singh Nagar

ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਐਨ ਸੀ ਸੀ ਦੇ ਪਹਿਲੇ ਬੈਚ ਦਾ ਸ਼ਾਨਦਾਰ ਆਗਾਜ਼ ਕੈਡਿਟਾਂ ਨੇ ਦਿਖਾਇਆ ਦੇਸ਼ ਭਗਤੀ…

ਕੁਰਾਲੀ, 25 ਫਰਵਰੀ ( ਪੁਸ਼ਪਿੰਦਰ ਸਿੰਘ ) ਬਰੁੱਕਫੀਲਡ ਇੰਟਰਨੈਸ਼ਨਲ ਸਕੂਲ, ਸਿਧਵਾਂ ਰੋਡ ਨੇ ਸਿੱਖਿਆ ਅਤੇ ਅਨੁਸ਼ਾਸਨ ਦੇ ਖੇਤਰ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਿਤ ਕਰਦਿਆਂ ਆਪਣੇ ਐਨ ਸੀ ਸੀ (ਨੈਸ਼ਨਲ ਕੈਡਿਟ ਕੋਰ) ਦੇ ਪਹਿਲੇ ਬੈਚ ਦੀ ਸ਼ੁਰੂਆਤ ਬੜੇ ਉਤਸ਼ਾਹ ਅਤੇ ਦ੍ਰਿੜ ਇਰਾਦੇ ਨਾਲ ਕੀਤੀ…
Read More...

ਪੰਜਾਬ ਮੰਡੀ ਬੋਰਡ ਦੇ ਪੂਰਵਲੇ ਸਕੱਤਰ ਨੂੰ ਦਿੱਤੀ ਵਿਦਾਇਗੀ ਪਾਰਟੀ, ਨਵ ਨਿਯੁਕਤ ਸਕੱਤਰ ਅਤੇ ਸੰਯੁਕਤ ਸਕੱਤਰ ਦਾ ਕੀਤਾ…

ਐਸ.ਏ.ਐਸ. ਨਗਰ, 25 ਫਰਵਰੀ 2026 ( ਪੁਸ਼ਪਿੰਦਰ ਸਿੰਘ ਕੁਰਲੀ ) – ਪੰਜਾਬ ਮੰਡੀ ਬੋਰਡ ਦੇ ਪੂਰਵਲੇ ਸਕੱਤਰ ਸ੍ਰੀ ਰਾਮਵੀਰ, ਆਈ.ਏ.ਐਸ. ਨੂੰ ਉਨ੍ਹਾਂ ਦੇ ਟ੍ਰਾਂਸਫਰ ਹੋਣ ਉਪਰੰਤ ਅੱਜ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਨਵ ਨਿਯੁਕਤ ਸਕੱਤਰ ਸ੍ਰੀ ਕੁਮਾਰ ਅਮਿਤ ਆਈ.ਏ.ਐਸ. ਅਤੇ ਸੰਯੁਕਤ ਸਕੱਤਰ…
Read More...

ਮੋਹਾਲੀ ਵਿੱਚ ‘ਸਾਡੇ ਬਜ਼ੁਰਗ ਸਾਡਾ ਮਾਨ’ ਤਹਿਤ ਬਜ਼ੁਰਗਾਂ ਦੇ ਅਧਿਕਾਰਾਂ ਅਤੇ ਡਿਜੀਟਲ ਸੁਰੱਖਿਆ ਬਾਰੇ ਜਾਗਰੂਕਤਾ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਫ਼ਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਚੱਲ ਰਹੀ ‘ਸਾਡੇ ਬਜ਼ੁਰਗ ਸਾਡਾ ਮਾਨ’ ਮੁਹਿੰਮ ਦੇ ਸਟੇਟ ਐਕਸ਼ਨ ਪਲਾਨ 2025-26 ਤਹਿਤ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ)…
Read More...

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ) ਆਗਾਮੀ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026, ਜੋ 13 ਤੋਂ 15 ਮਾਰਚ ਤੱਕ ਪਲਾਕਸ਼ਾ ਯੂਨੀਵਰਸਟੀ, ਮੋਹਾਲੀ ਵਿਖੇ ਕਰਵਾਇਆ ਜਾ ਰਿਹਾ ਹੈ, ਦੇ ਸੰਦਰਭ ਵਿੱਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਯੂਨੀਵਰਸਿਟੀ ਕੈਂਪਸ ਵਿੱਚ…
Read More...

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਸਾਹਿਬਜ਼ਾਦਾ ਅਜੀਤ ਸਿਘ ਨਗਰ, 25 ਫ਼ਰਵਰੀ, (ਪੁਸ਼ਪਿੰਦਰ ਸਿੰਘ ਕੁਰਾਲੀ) ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐੱਸ.ਏ.ਐੱਸ.ਨਗਰ, ਸ੍ਰੀ ਹਰਮਨਦੀਪ ਸਿੰਘ ਹਾਂਸ, ਕਪਤਾਨ ਪੁਲਿਸ ਟ੍ਰੈਫਿਕ ਸ੍ਰੀ ਨਵਨੀਤ ਸਿੰਘ ਮਾਹਲ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਹੇਠ ਉਪ ਕਪਤਾਨ…
Read More...

ਅਗਨੀਵੀਰ ਭਰਤੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ): ਭਾਰਤੀ ਫੌਜ ਵੱਲੋਂ ਅਗਨੀਪਥ ਯੋਜਨਾ ਤਹਿਤ ਅਗਨੀਵੀਰਾਂ ਦੀ ਭਰਤੀ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਯੋਗ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ…
Read More...

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਰਾਜੋਮਾਜਰਾ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਐਸ.ਏ.ਐਸ. ਨਗਰ | 24 ਫਰਵਰੀ (ਪੁਸ਼ਪਿੰਦਰ ਸਿੰਘ, ਕੁਰਾਲੀ) ਡੇਰਾਬੱਸੀ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਰਾਜੋਮਾਜਰਾ ਵਿਖੇ ਲਗਭਗ 16 ਲੱਖ ਰੁਪਏ ਦੀ ਲਾਗਤ ਨਾਲ ਗੁਰੂ ਘਰ ਨੂੰ ਜਾਣ ਵਾਲੀਆਂ ਗਲੀਆਂ ਦੀ ਨਵੀਂ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਵਿਕਾਸ ਕਾਰਜ…
Read More...

ਖੂਨੀਮਾਜਰਾ ਪਾਲੀਟੈਕਨਿਕ ਵਿੱਚ ਆਟੀਜ਼ਮ ਸਪੈਕਟਰਮ ਨੌਜਵਾਨਾਂ ਲਈ -ਵਿੰਗਜ਼-ਟਕ ਸ਼ਾਪ-ਕਮ-ਕੈਂਟੀਨ ਦੀ ਸ਼ੁਰੂਆਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ | 24 ਫਰਵਰੀ (ਪੁਸ਼ਪਿੰਦਰ ਸਿੰਘ, ਕੁਰਾਲੀ) ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਟੀਜ਼ਮ ਸਪੈਕਟਰਮ ਨਾਲ ਸੰਬੰਧਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ “ਵਿੰਗਜ਼” ਨਾਮਕ ਟਕ…
Read More...

ਟੈਲੀ-ਮਾਨਸ ਹੈਲਪਲਾਈਨ ਬਣੀ ਮਾਨਸਿਕ ਰੋਗੀਆਂ ਲਈ ਵੱਡਾ ਸਹਾਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ | 24 ਫਰਵਰੀ (ਪੁਸ਼ਪਿੰਦਰ ਸਿੰਘ, ਕੁਰਾਲੀ) ਮਾਨਸਿਕ ਰੋਗਾਂ ਨਾਲ ਜੂਝ ਰਹੇ ਲੋਕਾਂ ਲਈ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਟੈਲੀ-ਮਾਨਸ ਹੈਲਪਲਾਈਨ ਵੱਡਾ ਸਹਾਰਾ ਬਣ ਰਹੀ ਹੈ। ਹੁਣ ਮਰੀਜ਼ ਘਰ ਬੈਠੇ ਹੀ ਫੋਨ ਰਾਹੀਂ ਡਾਕਟਰਾਂ ਅਤੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰ ਸਕਦੇ…
Read More...

ਕੌਮਾਂਤਰੀ ਮਾਂ-ਬੋਲੀ ਦਿਹਾੜੇ ਮੌਕੇ ‘ਅਦਭੁਤ ਦੀ ਵਾਪਸੀ’ ‘ਤੇ ਗੰਭੀਰ ਵਿਚਾਰ-ਚਰਚਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ) — ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਐੱਸ.ਏ.ਐੱਸ. ਨਗਰ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਹਾੜੇ ਦੇ ਮੌਕੇ ‘ਤੇ ਕਵੀ ਅਮਰਜੀਤ ਗਰੇਵਾਲ ਦੇ ਕਾਵਿ-ਸੰਗ੍ਰਹਿ ‘ਅਦਭੁਤ ਦੀ ਵਾਪਸੀ’ ‘ਤੇ ਵਿਸ਼ੇਸ਼…
Read More...