ਛੇ ਦਿਨਾ ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ ਅਮਿੱਟ ਯਾਦਾਂ ਬਿਖੇਰਦਾ ਸਮਾਪਤ

ਤਰਨ ਤਾਰਨ, 30 ਮਾਰਚ: (ਨਵਦੀਪ ਸ਼ੈਂਟੀ) ਗ੍ਰਹਿ ਮੰਤਰਾਲੇ ਅਤੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੀ ਸਾਂਝੀ ਪਹਿਲਕਦਮੀ ਤਹਿਤ ‘ਮੇਰਾ ਯੁਵਾ ਭਾਰਤ’ ਵੱਲੋਂ ਯੂਥ ਹੋਸਟਲ ਤਰਨ ਤਾਰਨ ਵਿਖੇ ਕਰਵਾਇਆ ਗਿਆ ਛੇ ਦਿਨਾ ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ ਅੱਜ ਅਮਿੱਟ ਯਾਦਾਂ ਬਿਖੇਰਦਾ ਹੋਇਆ…

ਮੜੌਲੀ ਕਲਾਂ ਵਿਖੇ ਪੰਜ ਰੋਜ਼ਾ ਕਥਾ-ਕੀਰਤਨ ਦਰਬਾਰ 1 ਅਪ੍ਰੈਲ ਤੋਂ ਸ਼ੁਰੂ

ਮੋਰਿੰਡਾ, (ਕਰਨੈਲ ਜੀਤ): ਬਾਬਾ ਸੁਰਿੰਦਰ ਪਾਲ ਸਿੰਘ ਸੋਢੀ ਅਤੇ ਨਗਰ ਨਿਵਾਸੀਆਂ ਮੜੌਲੀ ਕਲਾਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਅਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਪੰਜ ਰੋਜ਼ਾ ਕਥਾ-ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ…

ਗੁਰਦੁਆਰਾ ਸ੍ਰੀ ਝੰਡਾ ਸਾਹਿਬ ਦੀ ਨਵੀਂ ਕਮੇਟੀ ਵਿੱਚ ਗੁਰਮੇਲ ਸਿੰਘ ਕਲਾਰਾਂ ਸਰਬਸੰਮਤੀ ਨਾਲ ਮੁੱਖ ਸੇਵਾਦਾਰ ਚੁਣੇ

ਐਸ.ਏ.ਐਸ. ਨਗਰ, 30 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਕੁਰਾਲੀ-ਚੰਡੀਗੜ੍ਹ ਮਾਰਗ ‘ਤੇ ਸਥਿਤ ਪਿੰਡ ਪਡਿਆਲਾ ਦੇ ਗੁਰਦੁਆਰਾ ਸ੍ਰੀ ਝੰਡਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇੱਕ ਜਰੂਰੀ ਮੀਟਿੰਗ ਦੌਰਾਨ ਨਵੀਂ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਪ੍ਰਬੰਧਕਾਂ ਨੇ ਦੱਸਿਆ ਕਿ…

ਪਹਿਲੀ ਜ਼ਿਲ੍ਹਾ ਮੋਹਾਲੀ ਪੇਂਡੂ ਫੁੱਟਬਾਲ ਲੀਗ ਵਿੱਚ ਚਨਾਲੋਂ ਦੀ ਟੀਮ ਬਣੀ ਜੇਤੂ

ਕੁਰਾਲੀ, 30 ਮਾਰਚ (ਪੁਸ਼ਪਿੰਦਰ ਸਿੰਘ): ਸਥਾਨਕ ਸਿੰਘਪੁਰਾ ਰੋਡ ਸਥਿਤ ਫੁੱਟਬਾਲ ਸਟੇਡੀਅਮ ਵਿੱਚ ਠੇਕੇਦਾਰ ਅਮਰਜੀਤ ਸਿੰਘ ਮੈਮੋਰੀਅਲ ਕਲੱਬ ਵੱਲੋਂ ਪਹਿਲੀ ਜ਼ਿਲ੍ਹਾ ਮੋਹਾਲੀ ਪੰਜਾਬ ਪੇਂਡੂ ਫੁੱਟਬਾਲ ਲੀਗ ਦਾ ਸਫਲ ਆਯੋਜਨ ਕੀਤਾ ਗਿਆ। ਕਲੱਬ ਦੇ ਸਰਪ੍ਰਸਤ ਰਣਜੀਤ ਸਿੰਘ ਜੀਤੀ ਪਡਿਆਲਾ ਨੇ…

ਭਾਰੀ ਮੀਂਹ ਦੇ ਬਾਵਜੂਦ ਹਜ਼ਾਰਾਂ ਦੀ ਭੀੜ ਕੁਰਾਲੀ ਰੈਲੀ ਵਿੱਚ ਪੁੱਜੀ, ਭਾਜਪਾ ਦੇ ਹੱਕ ‘ਚ ਸਮਰਥਨ – ਰਾਣਾ ਰਣਜੀਤ ਸਿੰਘ…

ਐਸ.ਏ.ਐਸ. ਨਗਰ, 30 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਭਾਰਤੀ ਜਨਤਾ ਪਾਰਟੀ ਵੱਲੋਂ ਕੁਰਾਲੀ ਦੀ ਨਵੀਂ ਅਨਾਜ ਮੰਡੀ ਵਿੱਚ ਕਰਵਾਈ ਗਈ ਵਿਸ਼ਾਲ ਰੈਲੀ ਦੌਰਾਨ ਭਾਰੀ ਮੀਂਹ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਦੀ ਹਾਜ਼ਰੀ ਦੇਖਣ ਨੂੰ ਮਿਲੀ। ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ…

चंडीगढ़ प्रेस क्लब चुनाव 2026-27 के नतीजे घोषित, सौरभ दुग्गल बने अध्यक्ष

चंडीगढ़, 29 मार्च 2026: (सुशील कुमार): चंडीगढ़ प्रेस क्लब के चुनाव 2026-27 के परिणाम घोषित कर दिए गए हैं। इस बार चुनाव में दोनों पैनलों के बीच कड़ी टक्कर देखने को मिली। अध्यक्ष पद के लिए हुए मुकाबले में सौरभ दुग्गल ने 330 वोट…

ਕੁਲਦੀਪ ਸਿੰਘ ਸੋਨੂੰ ਤਰਨ ਤਾਰਨ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਿਯੁਕਤ

ਤਰਨ ਤਾਰਨ, 29 ਮਾਰਚ (ਨਵਦੀਪ ਸ਼ੰਟੀ): ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਅਹਿਮ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਤਰਨ ਤਾਰਨ ਦੇ ਸਰਗਰਮ ਅਤੇ ਮਿਹਨਤੀ ਆਗੂ ਕੁਲਦੀਪ ਸਿੰਘ…

ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਮੌਤ ‘ਤੇ ਅਕਾਲੀ ਦਲ ਵੱਲੋਂ ਦੁੱਖ ਦਾ ਪ੍ਰਗਟਾਵਾ, ਸੀਬੀਆਈ ਜਾਂਚ ਦੀ ਮੰਗ

ਤਰਨ ਤਾਰਨ (28 ਮਾਰਚ, ਨਵਦੀਪ ਸ਼ੰਟੀ) — ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਮੌਤ ‘ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ ਹੈ। ਹਲਕਾ ਤਰਨ ਤਾਰਨ ਤੋਂ ਪਾਰਟੀ ਦੀ ਇੰਚਾਰਜ ਕੰਚਨਪ੍ਰੀਤ ਕੌਰ ਵੱਲੋਂ ਮਰਹੂਮ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਗਿਆ।…

ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਤਰਨ ਤਾਰਨ, 28 ਮਾਰਚ (ਨਵਦੀਪ ਸ਼ੰਟੀ) — ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪਾਰਟੀ ਦੀ ਕਾਰਗੁਜ਼ਾਰੀ ਨੂੰ ਹੋਰ ਸੁਚਾਰੂ ਅਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਸੰਗਠਨਕ ਪੱਧਰ ‘ਤੇ ਬਦਲਾਅ ਕੀਤੇ ਜਾ ਰਹੇ ਹਨ। ਇਸ ਤਹਿਤ ਪਾਰਟੀ ਨਾਲ ਲੰਬੇ ਸਮੇਂ ਤੋਂ ਜੁੜੇ ਅਤੇ ਨਿਭਾਉ ਕਰ ਰਹੇ ਵਰਕਰਾਂ ਨੂੰ…

29 ਮਾਰਚ ਨੂੰ ਕੁਰਾਲੀ ਅਨਾਜ ਮੰਡੀ ਵਿੱਚ ਭਾਜਪਾ ਦੀ ਵਿਸ਼ਾਲ ਰੈਲੀ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਰਨਗੇ…

ਐਸ.ਏ.ਐਸ. ਨਗਰ (ਮੁਹਾਲੀ), 27 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਸਥਾਨਕ ਮੋਰਿੰਡਾ ਰੋਡ ਸਥਿਤ ਇੱਕ ਨਿੱਜੀ ਹੋਟਲ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਹਲਕਾ ਖਰੜ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ।…