ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ/ਐਸ.ਏ.ਐਸ. ਨਗਰ, 28 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ) — ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਵੀਨਤਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ…

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਮੰਡੀਆਂ ਦੇ ਵਿਕਾਸ ਕਾਰਜਾਂ ਸਬੰਧੀ ਸਮੀਖਿਆ ਮੀਟਿੰਗ

ਐਸ.ਏ.ਐਸ. ਨਗਰ (ਮੋਹਾਲੀ), 28 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ) — ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਸੂਬੇ ਦੀਆਂ ਅਨਾਜ ਮੰਡੀਆਂ, ਫਲ ਤੇ ਸਬਜ਼ੀ ਮੰਡੀਆਂ ਦੇ ਵਿਕਾਸ ਕਾਰਜਾਂ, ਮਾਰਕਿਟ ਕਮੇਟੀਆਂ ਅਤੇ ਮੰਡੀ ਬੋਰਡ ਦੀ ਆਮਦਨ ਵਧਾਉਣ…

ਪ੍ਰਭ ਆਸਰਾ ਦੇ ਖਿਡਾਰੀਆਂ ਨੇ ਨੈਸ਼ਨਲ ਹਾਕੀ ਚੈਂਪੀਅਨਸ਼ਿਪ ਵਿੱਚ ਜਿੱਤਿਆ ਗੋਲਡ ਮੈਡਲ

ਚੰਡੀਗੜ੍ਹ, 28 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ) — ਪਹਿਲੀ ਵਾਰ ਸਪੈਸ਼ਲ ਓਲੰਪਿਕ ਭਾਰਤ ਵੱਲੋਂ ਫਰੀਦਾਬਾਦ ਵਿੱਚ ਕਰਵਾਈ ਗਈ ਨੈਸ਼ਨਲ ਹਾਕੀ ਚੈਂਪੀਅਨਸ਼ਿਪ ਵਿੱਚ ਪੰਜਾਬ ਦੀ ਸੀਨੀਅਰ ਮਿਕਸ ਟੀਮ ਨੇ ਸੋਨੇ ਦਾ ਤਮਗਾ ਜਿੱਤਿਆ, ਜਦਕਿ ਸਬ-ਜੂਨੀਅਰ ਟੀਮ ਨੇ ਬ੍ਰੋਨਜ਼ ਮੈਡਲ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ…

ਤਰਨ ਤਾਰਨ ‘ਚ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ, ਪੁਲਿਸ ਦੀ ਸਖ਼ਤ ਕਾਰਵਾਈ

28 ਫਰਵਰੀ :ਨਵਦੀਪ ਸ਼ੈਂਟੀ ਤਰਨ ਤਾਰਨ ਵਿੱਚ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਗੈਂਗਸਟਰਾਂ ਅਤੇ “ਯੁੱਧ ਨਸ਼ਾ ਵਿਰੁੱਧ” ਮੁਹਿੰਮ ਤਹਿਤ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਇਸ ਦੌਰਾਨ Punjab Police ਵੱਲੋਂ ਸਵੇਰੇ ਸੰਦੇਹੀ ਵਿਅਕਤੀਆਂ, ਨਸ਼ਾ ਤਸਕਰਾਂ ਅਤੇ ਅਪਰਾਧਕ ਤੱਤਾਂ ਦੇ ਸਾਥੀਆਂ ਦੇ…

ਕਿਸਾਨ ਆਗੂ ਗੁਰਪ੍ਰੀਤ ਸਿੰਘ ਗੰਡੀਵਿੰਡ ਸਮੇਤ ਆਗੂਆਂ ਦੀ ਗ੍ਰਿਫਤਾਰੀ ਵਿਰੁੱਧ ਬਿਜਲੀ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ

28 ਫਰਵਰੀ / ਕਰਨੈਲ ਜੀਤ ਮੋਰਿੰਡਾ: ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਆਗੂ ਗੁਰਪ੍ਰੀਤ ਸਿੰਘ ਗੰਡੀਵਿੰਡ ਸਮੇਤ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਨਜਾਇਜ਼ ਹਿਰਾਸਤ ਵਿੱਚ ਲਏ ਜਾਣ ਦੇ ਵਿਰੋਧ ਵਿੱਚ ਅੱਜ ਬਿਜਲੀ ਵਿਭਾਗ ਦੇ ਸਮੂਹ ਮੁਲਾਜ਼ਮਾਂ ਵੱਲੋਂ ਸਾਂਝੇ ਤੌਰ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ।…

ਐਸ.ਡੀ.ਐਮ ਚੇਤਨ ਬੰਗੜ ਨੇ ਮੋਰਿੰਡਾ ਵਿਖੇ ਅਹੁਦੇ ਦਾ ਚਾਰਜ ਸੰਭਾਲਿਆ

28 ਫਰਵਰੀ / ਕਰਨੈਲ ਜੀਤ ਮੋਰਿੰਡਾ: ਸ੍ਰੀ ਚੇਤਨ ਬੰਗੜ ਨੇ ਅੱਜ ਤਹਿਸੀਲ ਮੋਰਿੰਡਾ ਵਿਖੇ ਸਬ ਡਿਵਿਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ) ਮੋਰਿੰਡਾ ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਮੌਕੇ ਤਹਿਸੀਲਦਾਰ ਮੋਰਿੰਡਾ ਸੁਰਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਤਹਿਸੀਲ ਦੇ ਸਮੂਹ ਮੁਲਾਜ਼ਮਾਂ ਵੱਲੋਂ…

ਰਾਜਪੁਰਾ ‘ਚ ਗਊ ਰਕਸ਼ਾ ਦਲ ਅਤੇ ਨਿਹੰਗ ਜਥੇਬੰਦੀਆਂ ਵੱਲੋਂ ਸ਼ੰਕਰਾਚਾਰੀਆ ਜੀ ਖ਼ਿਲਾਫ਼ ਦਰਜ ਕੇਸਾਂ ਦੀ ਸਖ਼ਤ ਨਿਖੇਧੀ

ਰਾਜਪੁਰਾ, 27 ਫਰਵਰੀ ਸੁਸ਼ੀਲ ਕੁਮਾਰ ਰਾਜਪੁਰਾ ਦੇ ਇੱਕ ਨਿੱਜੀ ਹੋਟਲ ਵਿੱਚ ਗਊ ਰਕਸ਼ਾ ਦਲ ਵੱਲੋਂ ਇਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਸੰਗਠਨ ਦੇ ਕੌਮੀ ਪ੍ਰਧਾਨ ਸਤੀਸ਼ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ੰਕਰਾਚਾਰੀਆ ਜੀ ਖ਼ਿਲਾਫ਼ ਦਰਜ ਕੀਤੇ ਕੇਸ ਰਾਜਨੀਤਿਕ ਪ੍ਰੇਰਿਤ ਅਤੇ…

ਰਾਜਪੁਰਾ ‘ਚ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦਾ ਤਿੱਖਾ ਰੋਸ ਪ੍ਰਦਰਸ਼ਨ

ਰਾਜਪੁਰਾ, 27 ਫਰਵਰੀ (ਸੁਸ਼ੀਲ ਕੁਮਾਰ) – ਭਾਰਤੀ ਕਿਸਾਨ ਯੂਨੀਅਨ (ਚੜੂਨੀ) ਵੱਲੋਂ ਅੱਜ ਰਾਜਪੁਰਾ ਦੇ ਫੁਆਰਾ ਚੌਕ ‘ਚ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰੋਗਰਾਮ ਯੂਨੀਅਨ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ…

ਰਾਜਪੁਰਾ ਦੇ ਜਨ ਔਸ਼ਧੀ ਕੇਂਦਰ ਵਿੱਚ ਅੱਗ, ਲੱਖਾਂ ਦੀਆਂ ਦਵਾਈਆਂ ਸੜ ਕੇ ਸੁਆਹ

ਰਾਜਪੁਰਾ, 26 ਫਰਵਰੀ (ਸੁਸੀਲ ਕੁਮਾਰ) ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿੱਚ ਸਥਿਤ ਪ੍ਰਧਾਨ ਮੰਤਰੀ ਜਨ ਔਸ਼ਧੀ ਕੇਂਦਰ ਵਿੱਚ ਤੜਕੇ ਲੱਗੀ ਅੱਗ ਕਾਰਨ ਲੱਖਾਂ ਰੁਪਏ ਦੀਆਂ ਦਵਾਈਆਂ ਅਤੇ ਹੋਰ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਹਸਪਤਾਲ ਪ੍ਰਸ਼ਾਸਨ…

ਡਾ. ਕਰਨਵੀਰ ਸਿੰਘ ਨੇ ਐਸ.ਡੀ.ਐਮ ਤਰਨ ਤਾਰਨ ਵਜੋਂ ਚਾਰਜ ਸੰਭਾਲਿਆ

ਤਰਨ ਤਾਰਨ, 25 ਫਰਵਰੀ : ਨਵਦੀਪ ਸ਼ੈਂਟੀ 2025 ਬੈਚ ਦੇ ਪੀ. ਸੀ. ਐਸ ਅਫ਼ਸਰ ਡਾ. ਕਰਨਵੀਰ ਸਿੰਘ ਨੇ ਅੱਜ ਐਸ.ਡੀ.ਐਮ ਤਰਨ ਤਾਰਨ ਵਜੋਂ ਚਾਰਜ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਤਰਨ ਤਾਰਨ ਵਿਖੇ ਹੀ ਮੁੱਖ ਮੰਤਰੀ ਫੀਲਡ ਅਫ਼ਸਰ ਵਜੋਂ ਆਪਣੀਆਂ ਬਿਹਤਰੀਨ ਸੇਵਾਵਾਂ ਦੇ ਰਹੇ ਹਨ।…