ਪਾਵਰ ਆਫ ਮੈਨ ਵੈਲਫੇਅਰ ਸੁਸਾਇਟੀ ਵੱਲੋਂ ‘ਬੇਟਾ ਬਚਾਓ’ ਅਭਿਆਨ ਦੀ ਸ਼ੁਰੂਆਤ

ਮੋਰਿੰਡਾ, (24 ਮਾਰਚ / ਕਰਨੈਲ ਜੀਤ): ਪਾਵਰ ਆਫ ਮੈਨ ਵੈਲਫੇਅਰ ਸੁਸਾਇਟੀ ਵੱਲੋਂ ‘ਬੇਟਾ ਬਚਾਓ’ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਇਸ ਲੜੀ ਦੇ ਤਹਿਤ ਅੱਜ “ਕੀ ਬੇਟਾ ਸੁਰੱਖਿਅਤ ਹੈ?” ਸਿਰਲੇਖ ਹੇਠ ਚੰਡੀਗੜ੍ਹ-ਲੁਧਿਆਣਾ ਪੁਰਾਣਾ ਬਸ ਸਟੈਂਡ, ਮੋਰਿੰਡਾ ਵਿਖੇ ਇਕ ਜਨ-ਜਾਗਰੂਕਤਾ ਮੁਹਿੰਮ ਆਯੋਜਿਤ…

ਸੁਖਵਿੰਦਰ ਸਿੰਘ ਮੂੰਡੀਆਂ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ

ਮੋਰਿੰਡਾ, (24 ਮਾਰਚ/ ਕਰਨੈਲ ਜੀਤ): ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਪਾਰਟੀ ਨੂੰ ਪੰਜਾਬ ਭਰ ਵਿੱਚ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਗਰਮ ਆਗੂਆਂ ਨੂੰ ਲਗਾਤਾਰ ਉੱਚ ਅਹੁਦਿਆਂ ‘ਤੇ ਨਿਯੁਕਤ ਕਰਕੇ ਉਨ੍ਹਾਂ ਦਾ ਮਾਨ-ਸਨਮਾਨ ਕੀਤਾ ਜਾ…

ਖੇਤੀਬਾੜੀ ਵਿਕਾਸ ਬੈਂਕ ਮੋਰਿੰਡਾ ਵੱਲੋਂ ਸਾਲਾਨਾ ਆਮ ਇਜਲਾਸ ਆਯੋਜਿਤ

ਮੋਰਿੰਡਾ, (24 ਮਾਰਚ / ਕਰਨੈਲ ਜੀਤ): ਖੇਤੀਬਾੜੀ ਵਿਕਾਸ ਬੈਂਕ ਮੋਰਿੰਡਾ ਵੱਲੋਂ ਸਾਲਾਨਾ ਆਮ ਇਜਲਾਸ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਬੈਂਕ ਦੇ ਚੇਅਰਮੈਨ ਦਰਸ਼ਨ ਸਿੰਘ ਸੰਧੂ ਨੇ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੈਂਕ ਦੇ ਮੈਨੇਜਰ ਸੰਨਦੀਪਇੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਇਸ…

सेक्टर-39 डी स्कूल में अत्याधुनिक कंप्यूटर लैब का उद्घाटन, डिजिटल शिक्षा को मिला बढ़ावा

चंडीगढ़ 23 मार्च (सुशील कुमार)— सेक्टर-39 डी स्थित सीनियर सेकेंडरी स्कूल में विद्यार्थियों के लिए अत्याधुनिक कंप्यूटर लैब की स्थापना की गई है। यह पहल भारतीय जनता पार्टी चंडीगढ़ के प्रदेश अध्यक्ष जितेंद्र पाल मल्होत्रा के प्रयासों से…

ਰਾਜਪੁਰਾ ‘ਚ ਸ਼ਹੀਦੀ ਦਿਵਸ ਮੌਕੇ ਕਿਸਾਨਾਂ ਦਾ ਵੱਡਾ ਟਰੈਕਟਰ ਰੋਸ ਮਾਰਚ

ਰਾਜਪੁਰਾ, 23 ਮਾਰਚ (ਸੁਸ਼ੀਲ ਕੁਮਾਰ) — ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਦੇ ਸ਼ਹੀਦੀ ਦਿਵਸ ਮੌਕੇ ਅੱਜ ਰਾਜਪੁਰਾ ਵਿੱਚ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਵੱਡਾ ਟਰੈਕਟਰ ਰੋਸ ਮਾਰਚ ਕੱਢਿਆ ਗਿਆ। ਇਸ ਮਾਰਚ ਦੀ ਅਗਵਾਈ ਰਾਸ਼ਟਰੀ ਕੋਮੀ ਪ੍ਰਧਾਨ ਮਨਜੀਤ ਸਿੰਘ…

ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਵੱਲੋਂ ਬ੍ਰਿਟਿਸ਼ ਲੌਰੀਏਟ ਸਕੂਲ ਦਾ ਦੌਰਾ

ਕੁਰਾਲੀ, 22 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ) ਸਾਬਕਾ ਰਾਜ ਸਭਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਵੱਲੋਂ ਬ੍ਰਿਟਿਸ਼ ਲੌਰੀਏਟ ਸਕੂਲ ਦਾ ਦੌਰਾ ਕੀਤਾ ਗਿਆ, ਜੋ ਵਿਦਿਆਰਥੀਆਂ ਅਤੇ ਸਟਾਫ ਲਈ ਇੱਕ ਯਾਦਗਾਰ, ਪ੍ਰੇਰਣਾਦਾਇਕ ਅਤੇ ਦਿਲਚਸਪ ਅਨੁਭਵ ਸਾਬਤ ਹੋਇਆ। ਆਪਣੀ ਫੇਰੀ ਦੌਰਾਨ ਖੰਨਾ ਨੇ ਸਕੂਲ…

ਜੀਤੀ ਪਡਿਆਲਾ ਵੱਲੋਂ ਪਿੰਡ ਦੁਸਾਰਨਾ ਵਿੱਚ ਕਾਂਗਰਸੀ ਵਰਕਰਾਂ ਨਾਲ ਅਹਿਮ ਮੀਟਿੰਗ

ਐਸ.ਏ.ਐਸ. ਨਗਰ, 22 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ) ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਅੱਜ ਹਲਕਾ ਖਰੜ ਦੇ ਪਿੰਡ ਦੁਸਾਰਨਾ ਵਿਖੇ ਕਾਂਗਰਸੀ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਵਰਕਰਾਂ ਨਾਲ ਵਿਚਾਰ ਸਾਂਝੇ…

ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ: ਚਰਨਜੀਤ ਸਿੰਘ ਚੰਨੀ

ਮੋਰਿੰਡਾ, 22 ਮਾਰਚ (ਕਰਨੈਲਜੀਤ) ਮਾਰਕਫੈੱਡ ਦੇ ਡੀ.ਐਮ. ਗਗਨਦੀਪ ਸਿੰਘ ਦੀ ਮੌਤ ਦੇ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਕੋਲੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ ਅਤੇ ਇਸ…

ਥਾਂ-ਥਾਂ ਗੰਦਗੀ ਦੇ ਢੇਰ, ਮੋਰਿੰਡਾ ਨਿਵਾਸੀ ਨਰਕ ਵਰਗੀਆਂ ਹਾਲਤਾਂ ਵਿੱਚ ਜੀਣ ਲਈ ਮਜਬੂਰ

22 ਮਾਰਚ / ਕਰਨੈਲ ਜੀਤ ਮੋਰਿੰਡਾ: ਨਗਰ ਕੌਂਸਲ ਮੋਰਿੰਡਾ ਵੱਲੋਂ ਕੂੜਾ ਕਰਕਟ ਸੁੱਟਣ ਲਈ ਪੱਕੀ ਥਾਂ ਨਾ ਹੋਣ ਕਾਰਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਗੰਦਗੀ ਦੇ ਢੇਰ ਲੱਗ ਗਏ ਹਨ। ਹਾਲਾਤ ਇੰਨੇ ਖ਼ਰਾਬ ਹੋ ਚੁੱਕੇ ਹਨ ਕਿ ਲੋਕ ਨਰਕ ਵਰਗੀਆਂ ਸਥਿਤੀਆਂ ਵਿੱਚ ਜੀਣ ਲਈ ਮਜਬੂਰ ਹੋ ਗਏ ਹਨ।…

ਆਪ ਕਾਰਕੁੰਨਾਂ ਤੇ ਸਰਪੰਚਾਂ ਦੀ ਨਸ਼ਿਆਂ ਨਾਲ ਗ੍ਰਿਫ਼ਤਾਰੀ ‘ਤੇ ਜੀਤੀ ਪਡਿਆਲਾ ਦਾ ਤਿੱਖਾ ਹਮਲਾ

ਚੰਡੀਗੜ੍ਹ, 21 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਆਮ ਆਦਮੀ ਪਾਰਟੀ ਦੇ ਕਾਰਕੁੰਨਾਂ ਅਤੇ ਸਰਪੰਚਾਂ ਦੇ ਨਸ਼ਿਆਂ ਦੀ ਖੇਪ ਸਮੇਤ ਫੜੇ ਜਾਣ ਨੂੰ ਬਹੁਤ ਹੀ ਮੰਦਭਾਗੀ ਅਤੇ ਚਿੰਤਾਜਨਕ ਕਰਾਰ ਦਿੱਤਾ ਹੈ।…