ਜਿਲ੍ਹਾ ਪੱਧਰੀ ਟ੍ਰੇਨਿੰਗ ਦੌਰਾਨ ਤੇਲਬੀਜ ਫ਼ਸਲਾਂ ਬਾਰੇ ਦਿੱਤੀ ਗਈ ਵਿਸਥਾਰ ਨਾਲ ਜਾਣਕਾਰੀ
ਤਰਨ ਤਾਰਨ, 25 ਫਰਵਰੀ : ਨਵਦੀਪ ਸ਼ੈਂਟੀ
ਅੱਜ ਐਨ. ਐਮ. ਈ. ਓ (ਤੇਲਬੀਜ) ਸਕੀਮ ਅਧੀਨ ਜ਼ਿਲ੍ਹਾ ਤਰਨਤਾਰਨ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਲਗਾਈ ਗਈ। ਇਸ ਟ੍ਰੇਨਿੰਗ ਵਿਚ ਬਲਾਕ ਖੇਤੀਬਾੜੀ ਅਫ਼ਸਰ ਭੁਪਿੰਦਰ…