ਸ਼੍ਰੋਮਣੀ ਅਕਾਲੀ ਦਲ (ਅ) ਕੈਲੀਫੋਰਨੀਆ ਵਲੋਂ ਭਾਈ ਪ੍ਰਭਜੀਤ ਸਿੰਘ ਖੁਰਲ ਨੂੰ ਰੀਵਰਸਾਇਡ ਸਿਟੀ ਦਾ ਪ੍ਰਧਾਨ ਨਿਯੁਕਤ

23 ਫਰਵਰੀ / ਕਰਨੈਲ ਜੀਤ ਮੋਰਿੰਡਾ, ਸ਼੍ਰੋਮਣੀ ਅਕਾਲੀ ਦਲ ਕੈਲੀਫੋਰਨੀਆ ਸਟੇਟ (ਅ)ਦੇ ਪ੍ਰਧਾਨ ਭਾਈ ਤਰਸੇਮ ਸਿੰਘ ਟਰੇਲੀ ਅਤੇ ਕਨਵੀਨਰ ਸਰਬਜੀਤ ਸਿੰਘ ਵਲੋਂ ਭਾਰਤ ਨਿਵਾਸੀ ਭਾਈ ਪ੍ਰਭਜੀਤ ਸਿੰਘ ਖੁਰਲ ਨੂੰ ਰੀਵਰਸਾਇਡ ਸਿਟੀ ਇਲਾਕੇ ਦਾ ਪ੍ਰਧਾਨ ਨਿਯੁਕਤ ਕਰਨ ਦਾ ਪੰਜਾਬ ਦੇ ਅਕਾਲੀ ਆਗੂਆਂ ਨੇ…

ਬਾਈਪਾਸ ਰੋਪੜ ਰੋਡ ਕੁਰਾਲੀ ਨੇੜੇ ਅਣਪਛਾਤੇ ਵਿਅਕਤੀ ਦੀ ਐਕਸੀਡੈਂਟ ਵਿੱਚ ਮੌਤ

ਕੁਰਾਲੀ, 22 ਫਰਵਰੀ (ਪੁਸ਼ਪਿੰਦਰ ਸਿੰਘ): ਕੁਰਾਲੀ ਦੇ ਬਾਈਪਾਸ ਰੋਪੜ ਰੋਡ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮੌਕੇ ‘ਤੇ ਮਿਲੀ ਲਾਸ਼ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ। ਪ੍ਰਾਪਤ ਜਾਣਕਾਰੀ ਅਨੁਸਾਰ 112 ਨੰਬਰ ‘ਤੇ ਲਾਸ਼ ਮਿਲਣ ਦੀ ਸੂਚਨਾ ਮਿਲਣ…

ਕਿਸਾਨਾਂ ਦੀ ਆਵਾਜ਼ ਦਬਾਉਣਾ ਮੰਦਭਾਗਾ — ਗਿਆਨ ਸਿੰਘ ਛੱਤ

ਮੁਹਾਲੀ, 22 ਫਰਵਰੀ (ਪੁਸ਼ਪਿੰਦਰ ਸਿੰਘ): ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਥ ਕਾਂਗਰਸ ਆਗੂ ਗਿਆਨ ਸਿੰਘ ਛੱਤ ਨੇ ਹਾਲ ਹੀ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਦਮਨਕਾਰੀ ਨੀਤੀ ਛੱਡ ਕੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ‘ਤੇ…

ਪਿੰਡ ਖਿਜਰਾਬਾਦ ਵਿਖੇ ਸਾਲਾਨਾ ਹੋਲਾ ਮਹੱਲਾ 24 ਤੋਂ 26 ਫਰਵਰੀ ਤੱਕ ਸ਼ਰਧਾ ਨਾਲ ਮਨਾਇਆ ਜਾਵੇਗਾ

ਮੁਹਾਲੀ, 22 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ): ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਖਿਜਰਾਬਾਦ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਜੋਰਾਵਰ ਸਿੰਘ ਜੀ ਵਿੱਚ ਸਾਲਾਨਾ ਹੋਲਾ ਮਹੱਲਾ 24, 25 ਅਤੇ 26 ਫਰਵਰੀ ਨੂੰ ਭਾਵਭੀਨੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ…

ਪਿੰਡ ਅਕਾਲਗੜ੍ਹ ਦੇ ਗੁਰਦੁਆਰਾ ਸਾਹਿਬ ਲਈ ਬੈਨੀਪਾਲ ਗਰੁੱਪ ਵੱਲੋਂ ਸੀਮਿੰਟ ਤੇ ਬਰਤਨਾਂ ਦੀ ਸੇਵਾ

ਚੰਡੀਗੜ੍ਹ, 22 ਫਰਵਰੀ (ਪੁਸ਼ਪਿੰਦਰ ਸਿੰਘ): ਪਿੰਡ ਅਕਾਲਗੜ੍ਹ ਦੀ ਪਵਿੱਤਰ ਸੰਗਤ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ, ਜਿੱਥੇ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਤਿਆਰ ਹੋ ਰਹੀ ਇਮਾਰਤ ਲਈ ਬੈਨੀਪਾਲ ਗਰੁੱਪ ਵੱਲੋਂ ਸੀਮਿੰਟ ਦੀ ਸੇਵਾ ਭੇਟ ਕੀਤੀ ਗਈ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਦੇ ਲੰਗਰ…

ਭਗਵਾਨ ਸ਼ਿਵ ਕਥਾ ਦੇ ਤੀਜੇ ਦਿਨ ਮਾਂ ਪਾਰਵਤੀ ਜਨਮੋਤਸਵ ਧੂਮਧਾਮ ਨਾਲ ਮਨਾਇਆ

ਮੁਹਾਲੀ, 22 ਫਰਵਰੀ (ਪੁਸ਼ਪਿੰਦਰ ਸਿੰਘ): ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਵੱਲੋਂ ਮਹਾਸ਼ਿਵਰਾਤ੍ਰੀ ਦੇ ਪਾਵਨ ਮੌਕੇ ‘ਤੇ ਸ਼੍ਰੀ ਦੁਰਗਾ ਸ਼ਿਵ ਸ਼ਕਤੀ ਮੰਦਰ ਧਰਮਸ਼ਾਲਾ, ਕੁਰਾਲੀ ਵਿੱਚ ਪੰਜ ਦਿਨਾਂ ਭਗਵਾਨ ਸ਼ਿਵ ਕਥਾ ਕਰਵਾਈ ਜਾ ਰਹੀ ਹੈ। ਕਥਾ ਦੇ ਤੀਜੇ ਦਿਨ ਮਾਂ ਪਾਰਵਤੀ ਦੇ ਜਨਮੋਤਸਵ ਨੂੰ ਭਗਤੀਮਈ…

ਮੁੱਖ ਮੰਤਰੀ ਸਿਹਤ ਯੋਜਨਾ ਦੇ ਰਜਿਸਟਰੇਸ਼ਨ ਕੇਂਦਰਾਂ ਦਾ ਜਾਇਜ਼ਾ ਲੈਣ ਪਹੁੰਚੇ ਵਿਧਾਇਕ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਫ਼ਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ): ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅੱਜ ਵੱਖ-ਵੱਖ ਰਜਿਸਟਰੇਸ਼ਨ ਕੇਂਦਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।…

ਆਪ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਂਗਰਸ ਤੋਂ ਚਾਰ ਕਦਮ ਅੱਗੇ — ਨਾਇਬ ਸਿੰਘ ਸੈਣੀ

ਚੰਡੀਗੜ੍ਹ / ਲੁਧਿਆਣਾ, 22 ਫ਼ਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਭ੍ਰਿਸ਼ਟਾਚਾਰ ਵਿੱਚ ਲਿਪਤ ਹਨ ਅਤੇ ਆਮ ਆਦਮੀ ਪਾਰਟੀ ਤਾਂ ਇਸ ਮਾਮਲੇ ਵਿੱਚ ਕਾਂਗਰਸ ਤੋਂ ਵੀ…

ਚਨਾਲੋਂ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੇ ਕੀਤਾ

ਮੁਹਾਲੀ, 22 ਫ਼ਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ): ਵਾਰਡ ਨੰਬਰ 10 ਚਨਾਲੋਂ ਵਿਖੇ ਸ਼ੇਰ-ਏ-ਪੰਜਾਬ ਕਲੱਬ ਵੱਲੋਂ ਕਰਵਾਏ ਜਾ ਰਹੇ ਤਿੰਨ ਦਿਨਾਂ 7-ਏ-ਸਾਈਡ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਪੜਾਅ ਦੌਰਾਨ ਰੋਮਾਂਚਕ ਮੁਕਾਬਲੇ ਵੇਖਣ ਨੂੰ ਮਿਲੇ। ਇਸ ਟੂਰਨਾਮੈਂਟ ਵਿੱਚ ਲਗਭਗ ਤਿੰਨ ਦਰਜਨ ਟੀਮਾਂ ਭਾਗ ਲੈ…

ਪੀਡਬਲਿਊਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੀ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਅਹਿਮ ਮੀਟਿੰਗ

ਰਿਪੋਰਟ/ ਕਰਨੈਲ ਜੀਤ ਮੋਰਿੰਡਾ, 22 ਫ਼ਰਵਰੀ: ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਰੈਗੂਲਰ ਦਰਜਾ ਤਿੰਨ ਤੇ ਚਾਰ, ਇਨਲਿਸਟਮੈਂਟ ਅਤੇ ਆਉਟਸੋਰਸਿੰਗ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਸਬੰਧੀ ਪੀਡਬਲਿਊਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਵਿਭਾਗ ਦੇ…