ਮਹਿਲਾ ਦਿਵਸ ਤਹਿਤ ਸਵੈ-ਸਹਾਇਤਾ ਸਮੂਹਾਂ ਵਿੱਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਿਤ

ਖਡੂਰ ਸਾਹਿਬ/ਤਰਨ ਤਾਰਨ, 7 ਮਾਰਚ (ਨਵਦੀਪ ਸ਼ੈਂਟੀ): ਹਲਕਾ ਖਡੂਰ ਸਾਹਿਬ ਦੇ ਪਿੰਡ ਅਲਾਦੀਨਪੁਰ ਵਿਖੇ ਮਹਿਲਾ ਦਿਵਸ ਦੇ ਮੌਕੇ ‘ਸਵੈ-ਸਹਾਇਤਾ ਸਮੂਹਾਂ’ ਵਿੱਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਨਿੰਦਰ ਕੌਰ, ਹਲਕਾ ਕੋਆਰਡੀਨੇਟਰ ਆਮ ਆਦਮੀ ਪਾਰਟੀ ਵੱਲੋਂ ਕਰਵਾਇਆ…

ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਤਹਿਤ ਸਵੈ-ਸਹਾਇਤਾ ਸਮੂਹਾਂ ਵਿੱਚ ਕੰਮ ਕਰ ਰਹੀਆਂ ਮਹਿਲਾਵਾਂ ਦਾ ਸਨਮਾਨ

ਤਰਨ ਤਾਰਨ, 6 ਮਾਰਚ (ਨਵਦੀਪ ਸ਼ੈਂਟੀ): ਹਲਕਾ ਤਰਨ ਤਾਰਨ ਦੇ ਪਿੰਡ ਢੰਡ ਵਿਖੇ ਮਹਿਲਾ ਦਿਵਸ ਦੇ ਮੌਕੇ ‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਮੁਹਿੰਮ ਤਹਿਤ ਸਵੈ-ਸਹਾਇਤਾ ਸਮੂਹਾਂ ਵਿੱਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਅਰਚਨਾ ਸ਼ਰਮਾ…

ਚੇਅਰਮੈਨ ਦਿਲਬਾਗ ਸਿੰਘ ਸੰਧੂ ਵੱਲੋਂ ਲਗਭਗ 100 ਉੱਦਮੀ ਮਹਿਲਾਵਾਂ ਨੂੰ ਕੀਤਾ ਸਨਮਾਨਿਤ

ਪੱਟੀ, 6 ਮਾਰਚ (ਨਵਦੀਪ ਸ਼ੈਂਟੀ): ਪੰਜਾਬ ਅਤੇ ਕੇਂਦਰ ਸਰਕਾਰ ਦੇ ਸਾਂਝੇ ਮਿਸ਼ਨ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਗਰੀਬ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ ਸਵੈ-ਸਹਾਇਤਾ ਸਮੂਹਾਂ ਨਾਲ ਜੋੜ ਕੇ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਇਸ ਰਾਹੀਂ ਮਹਿਲਾਵਾਂ ਨੂੰ…

ਮਹਿਲਾਵਾਂ ਦੇ ਸਸ਼ਕਤੀਕਰਨ ਨਾਲ ਹੀ ਦੇਸ਼ ਹੁੰਦਾ ਹੈ ਮਜ਼ਬੂਤ – ਅੰਜੂ ਵਰਮਾ

ਤਰਨ ਤਾਰਨ/ਖਡੂਰ ਸਾਹਿਬ, 6 ਮਾਰਚ (ਨਵਦੀਪ ਸ਼ੈਂਟੀ): ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ “ਆਪਣਾ ਕਾਰੋਬਾਰ, ਆਪਣੀ ਪਹਿਚਾਣ” ਮੁਹਿੰਮ ਤਹਿਤ ਹਲਕਾ ਖਡੂਰ ਸਾਹਿਬ ਦੀਆਂ ਮਹਿਲਾਵਾਂ ਲਈ ਇੱਕ ਵਿਸ਼ੇਸ਼ ਮਹਿਲਾ ਉੱਦਮੀ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਮਹਿਲਾਵਾਂ ਦੇ…

ਜਨਗਣਨਾ-2027 ਦੀਆਂ ਤਿਆਰੀਆਂ ਤੇਜ਼, ਹਾਉਸਲਿਸਟਿੰਗ ਸਬੰਧੀ ਦੋ ਦਿਨਾਂ ਦੀ ਟ੍ਰੇਨਿੰਗ ਸੰਪੰਨ

ਐੱਸ.ਏ.ਐੱਸ. ਨਗਰ, 7 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਅਗਾਮੀ ਜਨਗਣਨਾ-2027 ਦੀਆਂ ਤਿਆਰੀਆਂ ਦੇ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਾਉਸਲਿਸਟਿੰਗ ਅਤੇ ਹਾਊਸਿੰਗ ਜਨਗਣਨਾ ਸਬੰਧੀ ਜ਼ਿਲ੍ਹਾ/ਚਾਰਜ ਅਫ਼ਸਰਾਂ ਅਤੇ ਰੈਗੂਲਰ/ਤਕਨੀਕੀ ਸਹਾਇਕਾਂ ਲਈ ਦੋ ਦਿਨਾਂ ਦੀ ਵਿਸ਼ੇਸ਼ ਟ੍ਰੇਨਿੰਗ…

ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚੋਂ ਸਫਾਇਆ ਤਹਿ : ਜਗਮੋਹਨ ਸਿੰਘ ਕੰਗ

ਮੋਰਿੰਡਾ, 7 ਮਾਰਚ (ਕਰਨੈਲ ਜੀਤ): ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਪੰਜਾਬ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਸੂਬੇ ਵਿੱਚੋਂ ਸਫਾਇਆ ਤਹਿ ਹੈ। ਉਹ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।…

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ 8 ਮਾਰਚ ਨੂੰ ਮੋਹਾਲੀ ਵਿੱਚ “ਅਸਮੀਤਾ ਲੀਗ” ਦਾ ਆਯੋਜਨ

ਐਸ.ਏ.ਐਸ. ਨਗਰ, 7 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ 8 ਮਾਰਚ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ “ਅਸਮੀਤਾ ਲੀਗ” ਦਾ ਆਯੋਜਨ ਕੀਤਾ ਜਾਵੇਗਾ। ਯੁਵਕ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੇਰਾ ਯੁਵਾ ਭਾਰਤ ਅਤੇ…

ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮੌਕੇ ਮਹਿਲਾ ਲੀਡਰਸ਼ਿਪ ‘ਤੇ ਵਰਕਸ਼ਾਪ

ਮੁਹਾਲੀ, 7 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਰਾਸ਼ਟਰੀ ਵਿਗਿਆਨ ਦਿਵਸ 2026 ਦੇ ਮੌਕੇ ‘ਤੇ “ਐਕਸੀਲੈਂਸ ਸਕੇਲ ਅੱਪ ਟੂ ਅੱਪ ਸਕੇਲ – ਵੁਮੈਨ ਇਨ ਲੀਡਰਸ਼ਿਪ” ਵਿਸ਼ੇ ‘ਤੇ ਇੱਕ ਪ੍ਰੇਰਨਾਦਾਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ “ਵਿਗਿਆਨ ਵਿੱਚ ਮਹਿਲਾਵਾਂ”…

ਮੋਹਾਲੀ ਤੋਂ 9ਵੀਂ ਬੱਸ ਰਵਾਨਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਤੋਂ 9ਵੀਂ ਬੱਸ ਨੂੰ ਤੀਰਥ ਯਾਤਰਾ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਸੈਕਟਰ-68 ਅਤੇ ਕੁੰਬੜਾ ਦੇ ਸ਼ਰਧਾਲੂਆਂ ਨਾਲ…

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿਧਾਇਕ ਕੁਲਵੰਤ ਸਿੰਘ ਵੱਲੋਂ 100 ਸਵੈ-ਉਦਮੀ ਮਹਿਲਾਵਾਂ ਦਾ ਸਨਮਾਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਸੈਲਫ ਹੈਲਪ ਗਰੁੱਪਾਂ ਰਾਹੀਂ ਸਵੈ-ਰੋਜ਼ਗਾਰ ਨਾਲ ਜੁੜੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿੱਚ ਹਲਕਾ…