ਕਣਕ ਦੀ ਫ਼ਸਲ ਨੂੰ ਉੱਚ ਤਾਪਮਾਨ ਤੋਂ ਬਚਾਇਆ ਜਾਵੇ – ਡਾ. ਪਰਵਿੰਦਰ ਸਿੰਘ

ਤਰਨ ਤਾਰਨ, 19 ਫਰਵਰੀ : ਨਵਦੀਪ ਸਿੰਘ ਸ਼ੈਟੀ ਪੰਜਾਬ ਵਿੱਚ ਲੱਗਭਗ 95 ਫ਼ੀਸਦੀ ਰਕਬੇ ‘ਤੇ ਕਣਕ ਦੀ ਮੌਜੂਦਾ ਸੀਜ਼ਨ ਵਿੱਚ ਬਿਜਾਈ 25 ਅਕਤੂਬਰ ਤੋਂ 15 ਨਵੰਬਰ ਤੱਕ ਕੀਤੀ ਗਈ ਸੀ, ਜੋ ਕਿ ਕਣਕ ਦੀ ਬਿਜਾਈ ਦਾ ਢੁੱਕਵਾਂ ਸਮਾਂ ਹੈ। ਕਣਕ, ਖਾਸ ਕਰਕੇ ਦਾਣੇ ਪੈਣ ਸਮੇਂ, ਉੱਚ ਤਾਪਮਾਨ ਲਈ ਵਧੇਰੇ…

ਫ਼ੌਜ ਵਿੱਚ ਭਰਤੀ ਲਈ ਪ੍ਰੀ-ਰਿਕਰੂਟਮੈਂਟ ਕੋਰਸ 23 ਫਰਵਰੀ ਤੋਂ ਸ਼ੁਰੂ

ਤਾਰਨ, 19 ਫਰਵਰੀ (ਨਵਦੀਪ ਸਿੰਘ ਸ਼ੰਟੀ) — ਸੁਰੱਖਿਆ ਬਲਾਂ ਵਿੱਚ ਭਰਤੀ ਹੋਣ ਦਾ ਸੁਪਨਾ ਦੇਖਣ ਵਾਲੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰਮੀ, ਨੇਵੀ, ਏਅਰ ਫੋਰਸ, ਬੀਐਸਐਫ,…

ਭਾਰਤੀ ਸੈਨਾ ਵਿੱਚ ਭਰਤੀ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰਾ ਮੌਕਾ ਏ.ਡੀ.ਸੀ. ਸੁਰਿੰਦਰ ਸਿੰਘ

ਤਰਨ ਤਾਰਨ, 19 ਫਰਵਰੀ(ਨਵਦੀਪ ਸਿੰਘ ਸ਼ੰਟੀ) ਭਾਰਤੀ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ ਹੈ। ਇਹ ਪ੍ਰਗਟਾਵਾ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ-ਕਮ- ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਵੱਲੋਂ…

ਕੁਰਾਲੀ ਵਿੱਚ ਪੰਜ ਦਿਨਾਂ ਭਗਵਾਨ ਸ਼ਿਵ ਕਥਾ ਦਾ ਸ਼ੁੱਭ ਆਗਾਜ਼, ਮਹਾਸ਼ਿਵਰਾਤਰੀ ਮੌਕੇ ਵੱਡੀ ਸੰਖਿਆ ਵਿੱਚ ਭਗਤ ਹਾਜ਼ਰ

ਮੁਹਾਲੀ, 19 ਫਰਵਰੀ (ਪੁਸ਼ਪਿੰਦਰ ਸਿੰਘ) — ਮਹਾਸ਼ਿਵਰਾਤਰੀ ਦੇ ਪਾਵਨ ਅਵਸਰ ‘ਤੇ ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਵੱਲੋਂ ਸ੍ਰੀ ਦੁਰਗਾ ਸ਼ਿਵ ਸ਼ਕਤੀ ਮੰਦਰ ਧਰਮਸ਼ਾਲਾ, ਕੁਰਾਲੀ ਵਿੱਚ ਪੰਜ ਦਿਨਾਂ ਭਗਵਾਨ ਸ਼ਿਵ ਕਥਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਕਥਾ ਦੇ ਪਹਿਲੇ ਦਿਨ ਸੰਸਥਾਨ ਦੇ ਸੰਸਥਾਪਕ ਤੇ…

ਮੋਹਾਲੀ ਕਤਲ ਕਾਂਡ ਚ ਵੱਡੀ ਕਾਰਵਾਈ ਦੋ ਨਾਬਾਲਗਾਂ ਸਮੇਤ 12 ਮੁਲਜ਼ਮ ਗ੍ਰਿਫਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 19 ਫਰਵਰੀ ਸੁਸ਼ੀਲ ਕੁਮਾਰ ਮੋਹਾਲੀ ਪੁਲਿਸ ਨੇ ਫੇਸ 11 ਦੇ ਲਕਸ਼ਮੀ ਨਰਾਇਣ ਮੰਦਰ ਨੇੜੇ ਹੋਏ ਨੌਜਵਾਨ ਗੁਰਸੇਵ ਸਿੰਘ ਦੇ ਕਤਲ ਮਾਮਲੇ ਵਿੱਚ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਦੋ ਨਾਬਾਲਗਾਂ ਸਮੇਤ 12 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਘਟਨਾ 14…

ਹਰਬਰਿੰਦਰ ਸਿੰਘ ਕਤਲ ਮਾਮਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀਜੀਪੀ ਪੰਜਾਬ ਤੋਂ ਲਿਆ ਕਤਲ ਦਾ ਜਾਇਜ਼ਾ ਕਿਹਾ…

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਚੰਡੀਗੜ੍ਹ/ਤਰਨ ਤਾਰਨ, 18 ਫਰਵਰੀ: ਰਿਪੋਰਟ ਨਵਦੀਪ ਸ਼ੈਂਟੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰਬਰਿੰਦਰ ਸਿੰਘ ਦੇ ਕਤਲ ਦੀ ਜਾਂਚ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਪਿੱਛੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਡਿਪਟੀ…

ਰਾਜਪੁਰਾ ਵਿੱਚ ਸੋਸ਼ਲ ਮੀਡੀਆ ‘ਤੇ ਥਾਣਾ ਸਦਰ ਵਿੱਚ ਧਮਾਕੇ ਦੀ ਇੱਕ ਵੀਡੀਓ

ਰਾਜਪੁਰਾ, 18 ਫਰਵਰੀ 2026 (ਸੁਸੀਲ ਕੁਮਾਰ) ਰਾਜਪੁਰਾ ਵਿੱਚ ਸੋਸ਼ਲ ਮੀਡੀਆ ‘ਤੇ ਥਾਣਾ ਸਦਰ ਵਿੱਚ ਧਮਾਕੇ ਦੀ ਇੱਕ ਵੀਡੀਓ ਅਤੇ ਪੋਸਟ ਵਾਇਰਲ ਹੋਣ ਨਾਲ ਕੁਝ ਸਮੇਂ ਲਈ ਲੋਕਾਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣ ਗਿਆ। ਲੋਕਾਂ ਦੇ ਮਨ ਵਿੱਚ ਸੁਰੱਖਿਆ ਨੂੰ ਲੈ ਕੇ ਸਵਾਲ ਉੱਠਣ ਲੱਗੇ, ਪਰ ਪੁਲਿਸ ਦੀ…

ਜਿਲਾ ਯੂਥ ਕਾਂਗਰਸ ਪ੍ਰਧਾਨਗੀ ਲਈ ਨਵਜੀਤ ਸਿੰਘ ਨਵੀ ਮਜ਼ਬੂਤ ਦਾਵੇਦਾਰ, ਵਰਕਰਾਂ ਵੱਲੋਂ ਭਰਪੂਰ ਸਮਰਥਨ

ਮੋਰਿੰਡਾ, (18 ਫਰਵਰੀ) ਕਰਨੈਲ ਜੀਤ ਪੰਜਾਬ ਯੂਥ ਕਾਂਗਰਸ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮ ਹੋ ਰਿਹਾ ਹੈ ਅਤੇ ਇਸ ਦੌੜ ਵਿੱਚ ਜਿਲਾ ਯੂਥ ਕਾਂਗਰਸ ਪ੍ਰਧਾਨਗੀ ਲਈ ਨਵਜੀਤ ਸਿੰਘ ਨਵੀ ਇੱਕ ਮਜ਼ਬੂਤ ਦਾਵੇਦਾਰ ਵਜੋਂ ਉਭਰ ਰਹੇ ਹਨ। ਨਵਜੀਤ ਸਿੰਘ ਨਵੀ, ਜੋ ਕਿ ਸਾਬਕਾ ਮੁੱਖ ਮੰਤਰੀ…