ਪਲਹੇੜੀ ਆਯੁਸ਼ਮਾਨ ਅਰੋਗਿਆ ਕੇਂਦਰ ਨੇ ਬਣਾਈ ਮਿਸਾਲ, 100 ਵਿਚੋਂ 90.82 ਅੰਕ ਹਾਸਲ

ਕੁਰਾਲੀ, 18 ਫ਼ਰਵਰੀ (ਪੁਸ਼ਪਿੰਦਰ ਸਿੰਘ) ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਆਯੂਸ਼ਮਾਨ ਅਰੋਗਿਆ ਕੇਂਦਰ ਪਲਹੇੜੀ ਮਿਆਰ ਪੱਖੋਂ ਕਈ ਪੈਮਾਨਿਆਂ ’ਤੇ ਖਰ੍ਹਾ ਉਤਰਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਭਾਰਤ ਸਰਕਾਰ ਦੇ…

ਅਕਾਲੀ ਦਲ ਪੁਨਰ ਸੁਰਜੀਤ ਵਲੋਂ ਦੁਮਣਾ ਮੋਰਿੰਡਾ ਵਿਖੇ ਵਿਸ਼ਾਲ ਇਕੱਤਰਤਾ 24 ਨੂੰ

18 ਫਰਵਰੀ/ ਕਰਨੈਲ ਜੀਤ ਮੋਰਿੰਡਾ: ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਪੰਜ ਮੈਂਬਰੀ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਬਣੇ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ 24 ਫਰਵਰੀ ਦਿਨ ਮੰਗਲਵਾਰ ਨੂੰ ਪਿੰਡ ਦੁਮਣਾ ( ਮੋਰਿੰਡਾ) ਵਿਖੇ ਵਿਸ਼ਾਲ ਇਕੱਤਰਤਾ ਕੀਤੀ ਜਾ ਰਹੀ ਹੈ। ਇਸ ਸਬੰਧੀ…

ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਬੋਰਡ ਆਫ ਡਾਇਰੈਕਟਰਾਂ ਦੀ ਅਹਿਮ ਮੀਟਿੰਗ

ਐਸ.ਏ.ਐਸ. ਨਗਰ (ਮੋਹਾਲੀ), 18 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ) - ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਅੱਜ ਬੋਰਡ ਆਫ ਡਾਇਰੈਕਟਰਜ਼ ਦੀ ਮਹੱਤਵਪੂਰਨ ਮੀਟਿੰਗ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਮੰਡੀ ਬੋਰਡ ਦਾ…

ਨਵੋਦਿਆ ਵਿਦਿਆਲਿਆ ਰਕੌਲੀ ਵਿਖੇ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਸਿਵਲ ਸਰਜਨ ਮੋਹਾਲੀ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ…

ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ,18 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ) ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼੍ਰੀਮਤੀ ਕੋਮਲ ਮਿੱਤਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ 16 ਅਤੇ 17 ਫਰਵਰੀ ਨੂੰ ਪੀ.ਐਮ.ਸ੍ਰੀ. ਨਵੋਦਿਆ…

ਏ.ਡੀ.ਸੀ. ਵੱਲੋਂ ਜੈਡ.ਐਸ. ਮਾਨ (ਓਪੀਸੀ) ਪ੍ਰਾਇਵੇਟ ਲਿਮਿਟਡ ਦਾ ਟਰੈਵਲ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਫਰਵਰੀ, (ਪੁਸ਼ਪਿੰਦਰ ਸਿੰਘ ਕੁਰਾਲੀ) ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਜੈਡ.ਐਸ. ਮਾਨ (ਓਪੀਸੀ) ਪ੍ਰਾਇਵੇਟ…

चंडीगढ़ में पीएनजी आपूर्ति शुरू शिवालिक एन्क्लेव से स्वच्छ ऊर्जा की नई शुरुआत

चंडीगढ़, 16 फरवरी 2026 चंडीगढ़ में स्वच्छ, सुरक्षित और किफायती ऊर्जा की दिशा में एक महत्वपूर्ण कदम उठाते हुए सेक्टर-13 मणिमाजरा स्थित शिवालिक एन्क्लेव में पाइप्ड नैचुरल गैस (PNG) आपूर्ति का औपचारिक शुभारंभ किया गया। उद्घाटन समारोह में…

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਖੇਤਰ ਦੇ ਪਿੰਡਾਂ ਵਿੱਚ 1265.85 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੀ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਫ਼ਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ) ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਅਤੇ ਆਸਪਾਸ ਦੇ ਵੱਖ-ਵੱਖ ਪਿੰਡਾਂ ਵਿੱਚ ਕੁੱਲ 1265.85 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 19.18 ਕਿਲੋਮੀਟਰ ਲੰਬੀਆਂ ਸੜਕਾਂ ਅਤੇ…

ਮੋਹਾਲੀ ਤੋਂ ਚੌਥੀ ਬੱਸ ਰਵਾਨਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦਿਖਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਹਲਕੇ ਤੋਂ ਅੱਜ ਚੌਥੀ ਬੱਸ ਨੂੰ ਵਿਧਾਇਕ ਕੁਲਵੰਤ ਸਿੰਘ ਵੱਲੋਂ ਫੇਜ਼-11 ਦੇ ਵਾਰਡ ਨੰਬਰ 16 ਦੇ ਸਪੋਰਟਸ ਕੰਪਲੈਕਸ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਤੋਂ…

ਥਾਣਾ ਸੰਭੂ ਪੁਲਿਸ ਦੀ ਵੱਡੀ ਕਾਰਵਾਈ, 1 ਕਿਲੋ ਹੈਰੋਇਨ, ਵਿਦੇਸ਼ੀ ਪਿਸਤੌਲ ਅਤੇ ਦੇਸੀ ਕੱਟਾ ਸਮੇਤ 3 ਸਮੱਗਲਰ ਗ੍ਰਿਫਤਾਰ

ਰਾਜਪੁਰਾ (ਥਾਣਾ ਸੰਭੂ), 17 ਫਰਵਰੀ (ਸੁਸੀਲ ਕੁਮਾਰ) — ਪੰਜਾਬ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ ਅਤੇ ਗੈਂਗਸਟਰਾਂ ’ਤੇ ਵਾਰ” ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਥਾਣਾ ਸੰਭੂ ਪੁਲਿਸ ਨੇ ਕਾਰਵਾਈ ਕਰਦਿਆਂ 1 ਕਿਲੋਗ੍ਰਾਮ ਹੈਰੋਇਨ, ਇਕ ਵਿਦੇਸ਼ੀ ਪਿਸਤੌਲ, ਇਕ ਦੇਸੀ ਕੱਟਾ ਅਤੇ ਇਕ…