ਮਾਨਵ ਮੰਗਲ ਸਕੂਲ ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ ਪ੍ਰੋਗਰਾਮ ਤੇ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਕੱਤਰ ਸਕੂਲ ਸਿੱਖਿਆ ਸ਼੍ਰੀਮਤੀ ਸੋਨਾਲੀ ਗਿਰੀ ਦੀ ਅਗਵਾਈ ਹੇਠ ਅੱਜ ਮਾਨਵ ਮੰਗਲ ਸਕੂਲ, ਸੈਕਟਰ-88…

ਮਾਤ-ਪਿਤਾ ਗੌਧਮ ਮਹਾਤੀਰਥ ਖਲੌਰ ਵਿਖੇ 171ਵਾਂ ਭੰਡਾਰਾ ਤੇ ਫੁੱਲਾਂ ਦੀ ਹੋਲੀ ਧੂਮਧਾਮ ਨਾਲ ਮਨਾਈ

ਮੋਹਾਲੀ, 2 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ) : ਮਾਤ-ਪਿਤਾ ਗੌਧਮ ਮਹਾਤੀਰਥ ਖਲੌਰ ਵਿਖੇ ਗਊ ਮਾਵਾਂ ਨਾਲ ਸੰਬੰਧਿਤ 171ਵਾਂ ਭੰਡਾਰਾ ਅਤੇ ਫੁੱਲਾਂ ਦੀ ਹੋਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸ਼ੁਭ ਮੌਕੇ ‘ਤੇ ਪ੍ਰਸਿੱਧ ਭਜਨ ਗਾਇਕ ਸ਼੍ਰੀ ਦੇਵਕੀ ਨੰਦਨ ਜੀ ਨੇ ਆਪਣੇ ਸੁਰੀਲੇ ਭਜਨਾਂ…

ਬਸਪਾ ਵੱਲੋਂ 15 ਮਾਰਚ ਨੂੰ ਬਹਿਰਾਮਪੁਰ (ਬੰਗਾ) ਵਿਖੇ ਸੂਬਾ ਪੱਧਰੀ ਸਤਾ ਪ੍ਰਾਪਤ ਮਹਾਂ ਰੈਲੀ

2 ਮਾਰਚ / (ਕਰਨੈਲ ਜੀਤ) ਮੋਰਿੰਡਾ : ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ 15 ਮਾਰਚ ਨੂੰ ਬਹਿਰਾਮਪੁਰ (ਬੰਗਾ) ਵਿਖੇ ਸੂਬਾ ਪੱਧਰੀ ਸਤਾ ਪ੍ਰਾਪਤ ਮਹਾਂ ਰੈਲੀ ਕਰਵਾਈ ਜਾ ਰਹੀ ਹੈ। ਇਸ ਮਹਾਂ ਰੈਲੀ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਬਸਪਾ ਦੇ…

ਸਰਕਾਰੀ ਪ੍ਰਾਇਮਰੀ ਸਕੂਲ ਚਤਾਮਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਧੂਮਧਾਮ ਨਾਲ ਕਰਵਾਇਆ

2 ਮਾਰਚ/ ਕਰਨੈਲ ਜੀਤ ਮੋਰਿੰਡਾ : ਸਰਕਾਰੀ ਪ੍ਰਾਇਮਰੀ ਸਕੂਲ ਚਤਾਮਲਾ ਵੱਲੋਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਸਕੂਲ ਦੇ ਬੱਚਿਆਂ ਵੱਲੋਂ ਪੰਜਾਬ ਦਾ ਲੋਕ ਨਾਚ ਗਿੱਧਾ, ਭੰਗੜਾ, ਕੋਰਿਓਗ੍ਰਾਫੀਆਂ, ਨਾਟਕ ਅਤੇ ਦੇਸ਼ ਭਗਤੀ ਦੇ ਗੀਤ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ ਗਿਆ।…

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੀ ਘਰ-ਘਰ ਤੱਕ ਪਹੁੰਚ – ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਪਟਿਆਲਾ ‘ਚ ਲਗਾਇਆ…

2 ਮਾਰਚ (ਸੁਸ਼ੀਲ ਕੁਮਾਰ):- ਪੰਜਾਬ ਸਟੇਟ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨੁੱਖੀ ਅਧਿਕਾਰ ਜਾਗਰੂਕਤਾ ਅਤੇ ਸ਼ਿਕਾਇਤਾਂ ਦੇ ਨਿਵਾਰਨ ਸਬੰਧੀ ਖੁੱਲ੍ਹਾ ਸੁਣਵਾਈ ਕੈਂਪ ਲਗਾਇਆ। ਉਨ੍ਹਾਂ ਕਿਹਾ ਕਿ ਕਮਿਸ਼ਨ…

ਪੰਥ ਰਤਨ ਬਾਬਾ ਹਰਬੰਸ ਸਿੰਘ ਦੀ ਯਾਦ ‘ਚ ਫਤਿਹਗੜ੍ਹ ਸਾਹਿਬ ਵਿਖੇ ਵਿਸ਼ਾਲ ਧਾਰਮਿਕ ਸਮਾਗਮ

ਫਤਿਹਗੜ੍ਹ ਸਾਹਿਬ , 1 ਮਾਰਚ (ਕਰਨੈਲ ਜੀਤ): ਸੰਪ੍ਰਦਾਇ ਪੰਥ ਰਤਨ ਬਾਬਾ ਹਰਬੰਸ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਵੱਲੋਂ ਜਥੇਦਾਰ ਬਾਬਾ ਹਰਬੰਸ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ, ਬਾਬਾ ਕਰਨੈਲ ਸਿੰਘ, ਬਾਬਾ ਜਗੀਰ ਸਿੰਘ ਅਤੇ ਬਾਬਾ ਖਾਰਾ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ…

ਸ੍ਰੀ ਗੁਰੂ ਤੇਗ ਬਹਾਦਰ ਸੇਵਾ ਮਿਸ਼ਨ ਵੱਲੋਂ 3 ਲੋੜਵੰਦ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ, ਘਰੇਲੂ ਸਾਮਾਨ ਤੇ…

ਮੋਰਿੰਡਾ, 1 ਮਾਰਚ / ਕਰਨੈਲ ਜੀਤ ਸ੍ਰੀ ਗੁਰੂ ਤੇਗ ਬਹਾਦਰ ਸੇਵਾ ਮਿਸ਼ਨ ਅਤੇ ਯੂਥ ਵੈਲਫੇਅਰ ਕਲੱਬ ਕਲਹੇੜੀ (ਮੋਰਿੰਡਾ) ਵੱਲੋਂ ਸਮਾਜ ਸੇਵਕ ਤਲਵੀਰ ਸਿੰਘ (ਯੂਐਸਏ) ਦੇ ਸਹਿਯੋਗ ਨਾਲ ਪਿੰਡ ਕਲਹੇੜੀ ਵਿਖੇ 9ਵਾਂ ਗੁਰਮਿਤ ਸਮਾਗਮ ਅਤੇ ਸਮੂਹਿਕ ਅਨੰਦ ਕਾਰਜ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ।…

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਕਤਲ ਕਾਂਡ: ਦੋ ਸ਼ੂਟਰਾਂ ਵਿੱਚੋਂ ਇੱਕ ਗ੍ਰਿਫ਼ਤਾਰ, ਭਰਾ ਵੀ ਪਨਾਹ ਦੇਣ ਦੇ ਦੋਸ਼…

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਫ਼ਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ): ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ 28 ਜਨਵਰੀ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਦੇ ਬਾਹਰ ਪੇਸ਼ੀ ’ਤੇ ਆਏ ਗੁਰਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਵੱਡੀ ਕਾਮਯਾਬੀ ਹਾਸਲ…

ਮਾਤਾ ਸ੍ਰੀ ਨੈਣਾ ਦੇਵੀ ਲੰਗਰ ਕਮੇਟੀ ਕੁਰਾਲੀ ਵੱਲੋਂ ਹੋਲਾ ਮਹੱਲਾ ਲਈ ਰਸਦ ਭਰੇ ਟਰੱਕ ਰਵਾਨਾ

ਕੁਰਾਲੀ, 28 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ) — ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਤਾ ਸ੍ਰੀ ਨੈਣਾ ਦੇਵੀ ਲੰਗਰ ਕਮੇਟੀ ਕੁਰਾਲੀ ਵੱਲੋਂ ਪਵਿੱਤਰ ਹੋਲਾ ਮਹੱਲਾ ਦੇ ਮੌਕੇ ’ਤੇ ਮਾਤਾ ਨੈਣਾ ਦੇਵੀ ਦੇ ਦਰਬਾਰ ਪਹੁੰਚਣ ਵਾਲੀਆਂ ਸੰਗਤਾਂ ਦੀ ਸੇਵਾ ਲਈ ਲੰਗਰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ…

ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਸਰਕਾਰੀ ਹਾਈ ਸਕੂਲ ਸੈਦਪੁਰ ਵਿੱਚ ਨਵੀਂ ਰਸੋਈ ਤੇ ਇੰਟਰਲੌਕ ਟਾਇਲਾਂ ਦਾ ਉਦਘਾਟਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਫ਼ਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ) — ਪਿੰਡ ਸੈਦਪੁਰ ਦੇ ਸਰਕਾਰੀ ਹਾਈ ਸਕੂਲ ਵਿੱਚ ਬਣੀ ਨਵੀਂ ਰਸੋਈ ਅਤੇ ਸਕੂਲ ਦੀ ਚਾਰਦੀਵਾਰੀ ਅੰਦਰ ਲੱਗੀਆਂ ਇੰਟਰਲੌਕ ਟਾਇਲਾਂ ਦੇ ਫਰਸ਼ ਦਾ ਉਦਘਾਟਨ ਅੱਜ ਇੰਜੀਨੀਅਰ ਪ੍ਰਭਜੋਤ ਕੌਰ, ਚੇਅਰਪਰਸਨ, ਜ਼ਿਲ੍ਹਾ ਯੋਜਨਾ…