ਮੋਰਿੰਡਾ ਵਿੱਚ ਸ਼ਿਵ ਜੀ ਮਹਾਰਾਜ ਦੇ ਜਨਮ ਦਿਹਾੜੇ ਸਬੰਧੀ ਭਵਿਆ ਸ਼ੋਭਾ ਯਾਤਰਾ ਕੱਢੀ ਗਈ

ਵਿਜ਼ਨ ਪੰਜਾਬ 24 ਨਿਊਜ਼ / ਕਰਨੈਲ ਜੀਤ ਮੋਰਿੰਡਾ: ਪੁਰਾਤਨ ਸ਼ਿਵ ਮੰਦਰ ਮੋਰਿੰਡਾ ਦੀ ਪ੍ਰਬੰਧਕ ਕਮੇਟੀ ਵੱਲੋਂ ਸ਼ਿਵ ਜੀ ਮਹਾਰਾਜ ਦੇ ਜਨਮ ਦਿਹਾੜੇ ਅਤੇ ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ ’ਤੇ ਅੱਜ ਭਵਿਆ ਸ਼ੋਭਾ ਯਾਤਰਾ ਕੱਢੀ ਗਈ। ਇਸ ਸ਼ੋਭਾ ਯਾਤਰਾ ਵਿੱਚ ਇਲਾਕੇ ਦੇ ਲੋਕਾਂ ਨੇ ਫਿਰਕਾਪ੍ਰਸਤੀ ਤੋਂ…

ਫਿਰੋਜ਼ਪੁਰ ਦੇ ਪਿੰਡ ਵਜ਼ੀਦ ਪੁਰ ਵਿੱਚ ਦਿੱਲ ਦਹਿਲਾ ਦੇਣ ਵਾਲੀ ਘਟਨਾ — ਪਤੀ ਵੱਲੋਂ ਪਤਨੀ ਅਤੇ 4 ਸਾਲਾ ਪੁੱਤਰ ਨੂੰ ਗੋਲੀ…

ਫਿਰੋਜ਼ਪੁਰ 13 ਫਰਵਰੀ : ਪਿੰਡ ਵਜ਼ੀਦ ਪੁਰ ਵਿੱਚ ਅੱਜ ਸ਼ਾਮ ਕਰੀਬ 3 ਵਜੇ ਇੱਕ ਬਹੁਤ ਹੀ ਦੁਖਦਾਈ ਅਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ, ਜਸਵੀਰ ਸਿੰਘ (ਉਮਰ ਕਰੀਬ 35 ਸਾਲ) ਨਾਮਕ ਵਿਅਕਤੀ ਨੇ ਆਪਣੀ ਪਤਨੀ ਨਵਨੀਤ ਕੌਰ ਅਤੇ ਆਪਣੇ 4 ਸਾਲਾ ਪੁੱਤਰ ਰਿਤਾਦੀਪ…

ਬਜ਼ੁਰਗਾਂ ਦਾ ਸਨਮਾਨ ਅਤੇ ਦੇਖਭਾਲ ਸਾਡੀ ਨੈਤਿਕ ਜ਼ਿੰਮੇਵਾਰੀ – ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

ਤਰਨ ਤਾਰਨ, 13 ਫਰਵਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਤਰਨ ਤਾਰਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਤਰਨ ਤਾਰਨ ਵਿਖੇ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ…

ਬੱਚਿਆਂ ਦਾ ਸੰਪੂਰਨ ਟੀਕਾਕਰਨ ਚੰਗੇ ਅਤੇ ਸਿਹਤਮੰਦ ਸਮਾਜ ਲਈ ਅਤਿ ਜ਼ਰੂਰੀ – ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 13 ਫਰਵਰੀ: ਜ਼ਿਲ੍ਹਾ ਸਿਹਤ ਸੇਵਾਵਾਂ ਤਰਨ ਤਾਰਨ ਵੱਲੋਂ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦੇ ਸੰਪੂਰਨ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਪੈਸ਼ਲ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ ਸਿਵਲ ਸਰਜਨ ਤਰਨ ਤਾਰਨ ਡਾ.…

ਪਾਕਿਸਤਾਨੀ ਸਮੱਗਲਰਾਂ ਨਾਲ ਜੁੜੇ ਨਸ਼ਾ ਤਸਕਰ ਕਾਬੂ, ਖਾਲੜਾ ਪੁਲਿਸ ਦੀ ਕਾਰਵਾਈ 1 ਕਿਲੋ 23 ਗ੍ਰਾਮ ਹੈਰੋਇਨ ਬਰਾਮਦ

ਤਰਨ ਤਾਰਨ, 13 ਫਰਵਰੀ: ਮਾਨਯੋਗ ਸ੍ਰੀ ਸੁਰਿੰਦਰ ਲਾਬਾ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਤਰਨ ਤਾਰਨ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਖਾਲੜਾ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਵੱਲੋਂ 4 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ…

ਦੇਸ਼ ਵਿਆਪੀ ਹੜਤਾਲ ਦੇ ਸੱਦੇ ਨੂੰ ਮੋਰਿੰਡਾ ਵਿੱਚ ਰਲਵਾਂ-ਮਿਲਵਾਂ ਹੁੰਗਾਰਾ, ਬਿਜਲੀ ਮੁਲਾਜ਼ਮਾਂ ਵੱਲੋਂ ਮੁਕੰਮਲ ਹੜਤਾਲ…

ਮੋਰਿੰਡਾ — ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਦਿੱਤੇ ਗਏ ਦੇਸ਼ ਵਿਆਪੀ ਹੜਤਾਲ ਦੇ ਸੱਦੇ ਦਾ ਅਸਰ ਅੱਜ ਮੋਰਿੰਡਾ ਵਿੱਚ ਸਪਸ਼ਟ ਤੌਰ ‘ਤੇ ਵੇਖਣ ਨੂੰ ਮਿਲਿਆ। ਇਸ ਮੌਕੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਨੇ ਮੁਕੰਮਲ ਹੜਤਾਲ ਕਰਦਿਆਂ ਸ਼ਹਿਰ ਵਿੱਚ ਭਰਵੀਂ ਰੈਲੀ ਕੱਢੀ। ਇਸ ਹੜਤਾਲ ਵਿੱਚ ਜੋਆਇੰਟ ਫੋਰਮ…

ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਵੱਲੋਂ 17 ਫਰਵਰੀ ਨੂੰ ਡੀ.ਸੀ. ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ — ਮੋਦੀ ਤੇ ਮੁੱਖ…

ਮੋਰਿੰਡਾ — ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਵੱਲੋਂ 17 ਫਰਵਰੀ ਨੂੰ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਫੂਕੇ ਜਾਣਗੇ। ਇਹ ਐਲਾਨ ਸ਼ੇਰ ਏ ਪੰਜਾਬ ਕਿਸਾਨ…