ਤਰਨ ਤਾਰਨ ਪੁਲਿਸ ਦੀ ਵੱਡੀ ਸਫਲਤਾ, ਸਾਬਕਾ ਫੌਜੀ ਕਤਲ ਕੇਸ ਦੇ ਦੋ ਮੁੱਖ ਦੋਸ਼ੀ 36 ਘੰਟਿਆਂ ਵਿੱਚ ਗ੍ਰਿਫ਼ਤਾਰ
ਤਰਨਤਾਰਨ/ ਮਿਤੀ 7.02.2026
ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ ਜੀ ਦੀ ਯੋਗ ਅਗਵਾਈ ਹੇਠ ਸ੍ਰੀ ਸਨੇਹਦੀਪ ਸ਼ਰਮਾ ਆਈ.ਪੀ.ਐਸ ਡੀ.ਆਈ.ਜੀ ਫਿਰੋਜ਼ਪੁਰ ਰੇਂਜ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਸੁਰੇਂਦਰ ਲਾਂਬਾ ਆਈ.ਪੀ.ਐਸ/ਐਸ.ਐਸ.ਪੀ ਤਰਨ ਤਾਰਨ ਜੀ ਵੱਲੋਂ ਮਾੜੇ ਅਨਸਰਾਂ…