ਸਰਪੰਚ ਹਰਵਿੰਦਰ ਸਿੰਘ ਸੰਧੂ ਦਾ ਵਿਆਹ ਸਮਾਗਮ ਦੌਰਾਨ ਗੋਲੀਆਂ ਮਾਰ ਕੇ ਕਤਲ
ਤਰਨ ਤਾਰਨ, (18 ਫਰਵਰੀ ਨਵਦੀਪ ਸ਼ੈਂਟੀ)
ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਠੱਠੀਆਂ ਮੰਤਾਂ ਵਿੱਚ ਉਸ ਵੇਲੇ ਖੁਸ਼ੀ ਦਾ ਮਾਹੌਲ ਦਹਿਸ਼ਤ ਅਤੇ ਸੋਗ ਵਿੱਚ ਬਦਲ ਗਿਆ, ਜਦੋਂ ਪਿੰਡ ਦੇ ਸਰਪੰਚ ਹਰਵਿੰਦਰ ਸਿੰਘ ਸੰਧੂ ਦਾ ਇੱਕ ਵਿਆਹ ਸਮਾਗਮ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ…