ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਵੱਲੋਂ ਬ੍ਰਿਟਿਸ਼ ਲੌਰੀਏਟ ਸਕੂਲ ਦਾ ਦੌਰਾ

ਕੁਰਾਲੀ, 22 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ) ਸਾਬਕਾ ਰਾਜ ਸਭਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਵੱਲੋਂ ਬ੍ਰਿਟਿਸ਼ ਲੌਰੀਏਟ ਸਕੂਲ ਦਾ ਦੌਰਾ ਕੀਤਾ ਗਿਆ, ਜੋ ਵਿਦਿਆਰਥੀਆਂ ਅਤੇ ਸਟਾਫ ਲਈ ਇੱਕ ਯਾਦਗਾਰ, ਪ੍ਰੇਰਣਾਦਾਇਕ ਅਤੇ ਦਿਲਚਸਪ ਅਨੁਭਵ ਸਾਬਤ ਹੋਇਆ। ਆਪਣੀ ਫੇਰੀ ਦੌਰਾਨ ਖੰਨਾ ਨੇ ਸਕੂਲ…

ਜੀਤੀ ਪਡਿਆਲਾ ਵੱਲੋਂ ਪਿੰਡ ਦੁਸਾਰਨਾ ਵਿੱਚ ਕਾਂਗਰਸੀ ਵਰਕਰਾਂ ਨਾਲ ਅਹਿਮ ਮੀਟਿੰਗ

ਐਸ.ਏ.ਐਸ. ਨਗਰ, 22 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ) ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਅੱਜ ਹਲਕਾ ਖਰੜ ਦੇ ਪਿੰਡ ਦੁਸਾਰਨਾ ਵਿਖੇ ਕਾਂਗਰਸੀ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਵਰਕਰਾਂ ਨਾਲ ਵਿਚਾਰ ਸਾਂਝੇ…

ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ: ਚਰਨਜੀਤ ਸਿੰਘ ਚੰਨੀ

ਮੋਰਿੰਡਾ, 22 ਮਾਰਚ (ਕਰਨੈਲਜੀਤ) ਮਾਰਕਫੈੱਡ ਦੇ ਡੀ.ਐਮ. ਗਗਨਦੀਪ ਸਿੰਘ ਦੀ ਮੌਤ ਦੇ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਕੋਲੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ ਅਤੇ ਇਸ…

ਥਾਂ-ਥਾਂ ਗੰਦਗੀ ਦੇ ਢੇਰ, ਮੋਰਿੰਡਾ ਨਿਵਾਸੀ ਨਰਕ ਵਰਗੀਆਂ ਹਾਲਤਾਂ ਵਿੱਚ ਜੀਣ ਲਈ ਮਜਬੂਰ

22 ਮਾਰਚ / ਕਰਨੈਲ ਜੀਤ ਮੋਰਿੰਡਾ: ਨਗਰ ਕੌਂਸਲ ਮੋਰਿੰਡਾ ਵੱਲੋਂ ਕੂੜਾ ਕਰਕਟ ਸੁੱਟਣ ਲਈ ਪੱਕੀ ਥਾਂ ਨਾ ਹੋਣ ਕਾਰਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਗੰਦਗੀ ਦੇ ਢੇਰ ਲੱਗ ਗਏ ਹਨ। ਹਾਲਾਤ ਇੰਨੇ ਖ਼ਰਾਬ ਹੋ ਚੁੱਕੇ ਹਨ ਕਿ ਲੋਕ ਨਰਕ ਵਰਗੀਆਂ ਸਥਿਤੀਆਂ ਵਿੱਚ ਜੀਣ ਲਈ ਮਜਬੂਰ ਹੋ ਗਏ ਹਨ।…

ਆਪ ਕਾਰਕੁੰਨਾਂ ਤੇ ਸਰਪੰਚਾਂ ਦੀ ਨਸ਼ਿਆਂ ਨਾਲ ਗ੍ਰਿਫ਼ਤਾਰੀ ‘ਤੇ ਜੀਤੀ ਪਡਿਆਲਾ ਦਾ ਤਿੱਖਾ ਹਮਲਾ

ਚੰਡੀਗੜ੍ਹ, 21 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਆਮ ਆਦਮੀ ਪਾਰਟੀ ਦੇ ਕਾਰਕੁੰਨਾਂ ਅਤੇ ਸਰਪੰਚਾਂ ਦੇ ਨਸ਼ਿਆਂ ਦੀ ਖੇਪ ਸਮੇਤ ਫੜੇ ਜਾਣ ਨੂੰ ਬਹੁਤ ਹੀ ਮੰਦਭਾਗੀ ਅਤੇ ਚਿੰਤਾਜਨਕ ਕਰਾਰ ਦਿੱਤਾ ਹੈ।…

ਗੁਰਦੁਆਰਾ ਕਰਤਾਰਸਰ ਸਾਹਿਬ ਪਡਿਆਲਾ ਵਿਖੇ 26 ਮਾਰਚ ਨੂੰ ਅਕਾਲੀਦਲ ਪੁਨਰ ਸੁਰਜੀਤ ਦੀ ਵਿਸ਼ਾਲ ਮੀਟਿੰਗ

ਐਸ.ਏ.ਐਸ. ਨਗਰ, 20 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ) – ਅਕਾਲੀਦਲ ਪੁਨਰ ਸੁਰਜੀਤ ਦੇ ਵਰਕਰਾਂ ਅਤੇ ਅਹੁੱਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਹਰਬੰਸ ਸਿੰਘ ਕਧੋਲਾਂ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਹਰਬੰਸ ਸਿੰਘ ਕਧੋਲਾਂ ਅਤੇ ਅਰਵਿੰਦਰ ਸਿੰਘ ਪੈਟਾਂ ਨੇ…

ਐਨ ਸੀ ਸੀ ਫੈਸਟ-2026 ਮੋਹਾਲੀ ਵਿੱਚ ਸ਼ਾਨਦਾਰ ਢੰਗ ਨਾਲ ਆਯੋਜਿਤ, ਕੈਡਿਟਾਂ ਦਾ ਸਨਮਾਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਮੋਹਾਲੀ ਦੀ ਐਨ ਸੀ ਸੀ ਇਕਾਈ ਵੱਲੋਂ ਪ੍ਰਿੰਸੀਪਲ ਪ੍ਰੋ. ਜਸਪ੍ਰੀਤ ਕੌਰ ਬੈਂਸ ਦੀ ਅਗਵਾਈ ਹੇਠ “ਐਨ ਸੀ ਸੀ ਫੈਸਟ-2026” ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਸਮਾਰੋਹ ਦੌਰਾਨ…

ਹਾੜੀ ਦੀਆਂ ਫਸਲਾਂ ਦੀ ਰਹਿੰਦ-ਖੁਹੰਦ ਖੇਤਾਂ ਵਿੱਚ ਸੰਭਾਲਣ ਲਈ ਕਿਸਾਨਾਂ ਨੂੰ ਅਪੀਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਮੁੱਖ ਖੇਤੀਬਾੜੀ ਅਫਸਰ ਡਾ. ਸੁਖਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਸ਼ਾਮਪੁਰ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਡਾ. ਸ਼ੁਭਕਰਨ ਸਿੰਘ, ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ…

ਪੀ.ਐੱਚ.ਸੀ ਘੜੂੰਆਂ ਵਿਖੇ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਗਿਆ

ਖਰੜ/ਘੜੂੰਆਂ, 20 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਪੀ.ਐੱਚ.ਸੀ ਘੜੂੰਆਂ ਵਿਖੇ ਵਿਸ਼ਵ ਓਰਲ ਹੈਲਥ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਣ ਸਿੰਘ ਖੁਰਾਣਾ ਦੀ ਅਗਵਾਈ ਹੇਠ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਉਨ੍ਹਾਂ ਵੱਲੋਂ…

ਦੰਦਾਂ ਦੀ ਸਾਂਭ-ਸੰਭਾਲ ਬੇਹੱਦ ਜ਼ਰੂਰੀ : ਡਾ. ਸੰਗੀਤਾ ਜੈਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਅੱਜ ਵਿਸ਼ਵ ਮੌਖਿਕ ਸਿਹਤ ਦਿਵਸ ਮਨਾਇਆ ਗਿਆ। ਜ਼ਿਲ੍ਹਾ ਹਸਪਤਾਲ ਮੋਹਾਲੀ ਅਤੇ ਏਮਜ਼ ਮੋਹਾਲੀ ਵਿਖੇ ਹੋਏ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ…