ਮਿਉਂਸੀਪਲ ਚੋਣਾਂ ਦੇ ਐਲਾਨ ਦਾ ਕਾਂਗਰਸ ਵੱਲੋਂ ਸਵਾਗਤ, ਸੂਬੇ ਭਰ ‘ਚ ਸ਼ਾਨਦਾਰ ਪ੍ਰਦਰਸ਼ਨ ਦਾ ਦਾਅਵਾ

✍️ ਚੰਡੀਗੜ੍ਹ, 11 ਮਈ:(ਕਰਨੈਲ ਜੀਤ) ਪੰਜਾਬ ਵਿੱਚ 26 ਮਈ ਨੂੰ ਹੋਣ ਵਾਲੀਆਂ ਮਿਉਂਸੀਪਲ ਚੋਣਾਂ ਦੇ ਐਲਾਨ ਦਾ ਪੰਜਾਬ ਕਾਂਗਰਸ ਵੱਲੋਂ ਸਵਾਗਤ ਕੀਤਾ ਗਿਆ । ਪਾਰਟੀ ਨੇ ਭਰੋਸਾ ਜਤਾਇਆ ਹੈ ਕਿ ਇਹਨਾਂ ਚੋਣਾਂ ਵਿੱਚ ਕਾਂਗਰਸ ਨੂੰ ਸੂਬੇ ਭਰ ਵਿੱਚ ਸ਼ਾਨਦਾਰ ਨਤੀਜੇ ਮਿਲਣਗੇ। ਇੱਥੇ ਜਾਰੀ ਇਕ…

ਭਾਜਪਾ ਸਰਕਾਰ ਆਉਣ ’ਤੇ ਕਿਸੇ ਵੀ ਮੁਲਾਜ਼ਮ ਨੂੰ ਧਰਨਾ ਨਹੀਂ ਲਾਉਣਾ ਪਵੇਗਾ : ਰਣਜੀਤ ਸਿੰਘ ਗਿੱਲ

ਚੰਡੀਗੜ੍ਹ, 9 ਮਈ (ਪੁਸ਼ਪਿੰਦਰ ਸਿੰਘ ਕੁਰਾਲੀ): ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ’ਤੇ ਕਿਸੇ ਵੀ ਮੁਲਾਜ਼ਮ ਨੂੰ ਆਪਣੀਆਂ ਮੰਗਾਂ ਲਈ ਧਰਨਾ ਨਹੀਂ ਦੇਣਾ ਪਵੇਗਾ, ਪਰ ਸਰਕਾਰ ਬਣਨ ਤੋਂ ਬਾਅਦ ਕਿਸੇ ਵੀ ਮੁਲਾਜ਼ਮ ਦੀ ਮੰਗ ਪੂਰੀ ਨਹੀਂ ਕੀਤੀ ਗਈ।…

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਮੋਰਿੰਡਾ ਵਿੱਚ ਲੱਗੇ ਕੂੜੇ ਦੇ ਢੇਰ

ਮੋਰਿੰਡਾ, 9 ਮਈ (ਸੁਖਵਿੰਦਰ ਸਿੰਘ ਹੈਪੀ) — ਸ਼ਹਿਰ ਵਿੱਚ ਸਫਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਕਾਰਨ ਸੜਕਾਂ, ਗਲੀਆਂ ਅਤੇ ਖਾਲੀ ਪਲਾਟਾਂ ਵਿੱਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ। ਹਾਲਾਤ ਇੰਨੇ ਖਰਾਬ ਹੋ ਚੁੱਕੇ ਹਨ ਕਿ ਲੋਕਾਂ ਲਈ ਗੰਦ ਦੇ ਢੇਰਾਂ ਕੋਲੋਂ ਲੰਘਣਾ ਵੀ ਮੁਸ਼ਕਲ ਬਣ…

ਡੀ.ਸੀ. ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਦੀਆਂ ਦੋ ਫਿਊਨਰਲ ਵੈਨਾਂ ਲੋਕ ਸੇਵਾ ਲਈ ਸਮਰਪਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਈ (ਪੁਸ਼ਪਿੰਦਰ ਸਿੰਘ ਕੁਰਾਲੀ): ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਦੇ ਸਾਂਝੇ ਉਪਰਾਲੇ ਤਹਿਤ ਅੱਜ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ ਕੀਤੀਆਂ ਗਈਆਂ। ਇਸ ਸਬੰਧੀ ਆਯੋਜਿਤ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਸ੍ਰੀਮਤੀ ਕੋਮਲ ਮਿੱਤਲ ਨੇ ਮੁੱਖ…

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਕਲਾਸ ਫੋਰਥ ਗਵਰਨਮੈਂਟ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਐਸ.ਏ.ਐਸ. ਨਗਰ (ਮੋਹਾਲੀ), 7 ਮਈ (ਪੁਸ਼ਪਿੰਦਰ ਸਿੰਘ ਕੁਰਾਲੀ): ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਬੋਰਡ ਦੇ ਮੁੱਖ ਦਫ਼ਤਰ ਵਿਖੇ ਕਲਾਸ ਫੋਰਥ ਗਵਰਨਮੈਂਟ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਬੈਠਕ ਦੌਰਾਨ ਮੁਲਾਜ਼ਮਾਂ ਦੀਆਂ…

ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਖਰੜ ਦੇ ਵਾਰਡ ਨੰਬਰ 16 ਵਿੱਚ ਕੀਤੀ ਮੀਟਿੰਗ

ਚੰਡੀਗੜ੍ਹ, 7 ਮਈ (ਪੁਸ਼ਪਿੰਦਰ ਸਿੰਘ ਕੁਰਾਲੀ): ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਕਿਸਾਨ ਕਾਂਗਰਸ ਦੇ ਜਨਰਲ ਸਕੱਤਰ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਚੋਣੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ।…

ਪੰਜਾਬ ਵਿੱਚ ਹੋ ਰਹੇ ਬੰਬ ਧਮਾਕੇ ‘ਆਪ’ ਸਰਕਾਰ ਦੀ ਨਾਕਾਮੀ ਦਾ ਸਬੂਤ: ਗਿਆਨ ਸਿੰਘ ਛੱਤ

ਚੰਡੀਗੜ੍ਹ, 7 ਮਈ (ਪੁਸ਼ਪਿੰਦਰ ਸਿੰਘ): ਬੀਤੇ ਦਿਨੀਂ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕਿਆਂ ਤੋਂ ਬਾਅਦ ਪੂਰੇ ਪੰਜਾਬ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਇਨ੍ਹਾਂ ਘਟਨਾਵਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਖਰੜ ਤੋਂ ਗਿਆਨ ਸਿੰਘ ਛੱਤ ਨੇ ਆਮ ਆਦਮੀ ਪਾਰਟੀ ਦੀ…

ਪਿੱਛਲੇ ਚਾਰ ਸਾਲਾਂ ਤੋਂ ਉਜਾੜ ਵਿੱਚ ਰਹਿਣ ਲਈ ਮਜਬੂਰ ਮਾਂ-ਪੁੱਤਰ ਨੂੰ ਪ੍ਰਭ ਆਸਰਾ ਸੰਸਥਾ ਵਿੱਚ ਮਿਲਿਆ ਸਹਾਰਾ

ਚੰਡੀਗੜ੍ਹ, 7 ਮਈ (ਪੁਸ਼ਪਿੰਦਰ ਸਿੰਘ ਕੁਰਾਲੀ): ਕੁਰਾਲੀ ਸ਼ਹਿਰ ਦੀ ਹੱਦ ਵਿੱਚ ਪੈਂਦੇ ਪਿੰਡ ਪਡਿਆਲਾ ਸਥਿਤ ਲਾਵਾਰਿਸ ਅਤੇ ਬੇਸਹਾਰਾ ਲੋਕਾਂ ਦੀ ਸੇਵਾ ਸੰਭਾਲ ਕਰ ਰਹੀ ਪ੍ਰਭ ਆਸਰਾ ਸੰਸਥਾ ਨੇ ਲੰਮੇ ਸਮੇਂ ਤੋਂ ਉਜਾੜ ਵਿੱਚ ਰਹਿ ਰਹੇ ਮਾਂ-ਪੁੱਤਰ ਨੂੰ ਸ਼ਰਨ ਦਿੱਤੀ ਹੈ। ਸੰਸਥਾ ਦੇ ਮੁੱਖ ਪ੍ਰਬੰਧਕ ਭਾਈ…

‘ਆਪ’ ਦੇ ਸੀਨੀਅਰ ਆਗੂ ਤੇ ਸਾਬਕਾ ਕੌਂਸਲਰ ਪਰਦੀਪ ਰੂੜਾ ਅਕਾਲੀ ਦਲ ਵਿੱਚ ਸ਼ਾਮਲ

ਚੰਡੀਗੜ੍ਹ, 7 ਮਈ (ਪੁਸ਼ਪਿੰਦਰ ਸਿੰਘ ਕੁਰਾਲੀ): ਸਾਬਕਾ ਕੌਂਸਲਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਰਦੀਪ ਕੁਮਾਰ ਰੂੜਾ ਨੇ ‘ਆਪ’ ਨੂੰ ਅਲਵਿਦਾ ਕਹਿੰਦਿਆਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ ਅਕਾਲੀ ਦਲ ਵਿੱਚ ਸ਼ਾਮਲ…

ਪਿਆਰੀ ਅਰਦਾਸ ਕੌਰ ਨੂੰ ਜਨਮ ਦਿਨ ਮੁਬਾਰਕ ਹੋਵੇ। ਵਾਹਿਗੁਰੂ ਜੀ ਹਮੇਸ਼ਾਂ ਚੜ੍ਹਦੀ ਕਲਾ, ਚੰਗੀ ਸਿਹਤ ਅਤੇ ਖੁਸ਼ੀਆਂ ਨਾਲ…

🎂✨ ਜਨਮ ਦਿਨ ਦੀਆਂ ਲੱਖ-ਲੱਖ ਵਧਾਈਆਂ ✨🎂 ਪਿਆਰੀ ਅਰਦਾਸ ਕੌਰ ਨੂੰ ਜਨਮ ਦਿਨ ਮੁਬਾਰਕ ਹੋਵੇ। ਵਾਹਿਗੁਰੂ ਜੀ ਹਮੇਸ਼ਾਂ ਚੜ੍ਹਦੀ ਕਲਾ, ਚੰਗੀ ਸਿਹਤ ਅਤੇ ਖੁਸ਼ੀਆਂ ਨਾਲ ਨਿਵਾਜਣ। 🌸💖 👨‍👩‍👧 ਪਿਤਾ : ਸਿਮਰਨਜੋਤ ਸਿੰਘ ਮਾਤਾ : ਕੋਮਲਪ੍ਰੀਤ ਕੌਰ 📍 ਵਾਸੀ : ਆਸਟ੍ਰੇਲੀਆ 🇦🇺 🎉 “ਰੱਬ ਕਰੇ…