ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਵੱਲੋਂ 17 ਫਰਵਰੀ ਨੂੰ ਡੀ.ਸੀ. ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ — ਮੋਦੀ ਤੇ ਮੁੱਖ…

ਮੋਰਿੰਡਾ — ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਵੱਲੋਂ 17 ਫਰਵਰੀ ਨੂੰ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਫੂਕੇ ਜਾਣਗੇ। ਇਹ ਐਲਾਨ ਸ਼ੇਰ ਏ ਪੰਜਾਬ ਕਿਸਾਨ…

ਆਪਰੇਸ਼ਨ ਪ੍ਰਹਾਰ ਫੇਜ਼-2 : ਦਿਨ ਤੀਸਰਾ — ਤਰਨ ਤਾਰਨ ਪੁਲਿਸ ਦੀ ਵੱਡੀ ਕਾਰਵਾਈ, 48 ਵਾਂਟਡ ਕ੍ਰਿਮਿਨਲ ਗ੍ਰਿਫ਼ਤਾਰ

ਤਰਨਤਾਰਨ, (12ਫਰਵਰੀ) — ਪੰਜਾਬ ਦੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ, ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਆਪਰੇਸ਼ਨ ਪ੍ਰਹਾਰ ਫੇਜ਼-2 ਦੇ ਤੀਜੇ ਦਿਨ ਤਰਨ ਤਾਰਨ ਪੁਲਿਸ ਨੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਸ੍ਰੀ ਸਨੇਹ ਦੀਪ…

ਤਰਨਤਾਰਨ ਵਿੱਚ ਅਕਾਲੀ ਦਲ ਲਈ ਉਤਸ਼ਾਹ, ਵਿਕਰਮਜੀਤ ਮਜੀਠੀਆ ਦਾ ਗਰਮਜੋਸ਼ੀ ਨਾਲ ਸਵਾਗਤ

ਤਰਨਤਾਰਨ, (11 ਫ਼ਰਵਰੀ) — ਹਲਕਾ ਤਰਨਤਾਰਨ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਭਾਰੀ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲਿਆ। ਪ੍ਰਿੰਸਿਪਲ ਮੈਡਮ ਸੁਖਵਿੰਦਰ ਕੌਰ ਰੰਧਾਵਾ (ਹਲਕਾ ਇੰਚਾਰਜ, ਤਰਨਤਾਰਨ) ਦੀ ਅਗਵਾਈ ਹੇਠ ਅਕਾਲੀ ਆਗੂ ਵਿਕਰਮਜੀਤ ਸਿੰਘ ਮਜੀਠੀਆ ਦਾ ਇਲਾਕਾ ਵਾਸੀਆਂ ਵੱਲੋਂ…

“ਪੋਸ਼ਣ ਵੀ, ਪੜ੍ਹਾਈ ਵੀ” ਅਭਿਆਨ ਤਹਿਤ ਭਿੱਖੀਵਿੰਡ ਤੇ ਗੰਡੀਵਿੰਡ ਵਿੱਚ ਤੀਜੇ ਬੈਚ ਦੀ ਟ੍ਰੇਨਿੰਗ ਸ਼ੁਰੂ ਆਂਗਨਵਾੜੀ…

ਤਰਨ ਤਾਰਨ, 10 ਫਰਵਰੀ — ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸਕਸ਼ਮ ਆਂਗਨਵਾੜੀ ਅਤੇ ਪੋਸ਼ਣ 2.0 ਯੋਜਨਾ ਤਹਿਤ ਚਲਾਏ ਜਾ ਰਹੇ “ਪੋਸ਼ਣ ਵੀ, ਪੜ੍ਹਾਈ ਵੀ” ਅਭਿਆਨ ਅਧੀਨ ਬਲਾਕ ਭਿੱਖੀਵਿੰਡ ਅਤੇ ਗੰਡੀਵਿੰਡ ਵਿੱਚ ਆਂਗਨਵਾੜੀ ਵਰਕਰਾਂ ਲਈ ਟਾਇਰ-2 (ਫੇਜ਼-2) ਟ੍ਰੇਨਿੰਗ ਦੇ ਤੀਜੇ…

14 ਮਾਰਚ ਨੂੰ ਤਰਨ ਤਾਰਨ ਜ਼ਿਲ੍ਹੇ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ…

ਤਰਨ ਤਾਰਨ, 10 ਫਰਵਰੀ (ਨਵਦੀਪ ਸ਼ੈਂਟੀ) — ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ (ਐੱਸ.ਏ.ਐੱਸ. ਨਗਰ) ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੀਆਂ ਅਦਾਲਤਾਂ ਵਿੱਚ ਇਸ ਸਾਲ ਦੀ ਪਹਿਲੀ ਰਾਸ਼ਟਰੀ ਲੋਕ ਅਦਾਲਤ 14 ਮਾਰਚ 2026 ਨੂੰ ਆਯੋਜਿਤ ਕੀਤੀ…