ਝਿੰਗੜਾਂ ਕਲਾਂ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ
ਚੰਡੀਗੜ੍ਹ, 3 ਮਈ (ਪੁਸ਼ਪਿੰਦਰ ਸਿੰਘ ਕੁਰਾਲੀ):
ਕੁਰਾਲੀ ਨੇੜਲੇ ਪਿੰਡ ਝਿੰਗੜਾਂ ਕਲਾਂ ਵਿਖੇ ਅੱਜ ਗੁਰਦੁਆਰਾ ਸਾਹਿਬ ਵਿੱਚ ਵੱਖ-ਵੱਖ ਬਿਮਾਰੀਆਂ ਦੀ ਜਾਂਚ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਕਲੀਅਰ ਮੈਡੀ ਹਸਪਤਾਲ ਖਰੜ ਤੋਂ ਸੀਨੀਅਰ ਡਾ. ਹਰਦੀਪ ਸਿੰਘ (ਜਨਰਲ ਅਤੇ…