ਸੇਵਾ ਦੇਵੀ ਐਸ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ਪੌਧਾਰੋਪਣ ਕੀਤਾ ਗਿਆ

ਤਰਨ ਤਾਰਨ, 25 ਅਪ੍ਰੈਲ (ਰਿਪੋਰਟਰ: ਨਵਦੀਪ ਸ਼ੰਟੀ): ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਸਰਹਾਲੀ ਰੋਡ ‘ਤੇ ਸਥਿਤ ਸੇਵਾ ਦੇਵੀ ਐਸ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ਕਾਲਜ ਪ੍ਰਬੰਧਨ ਅਤੇ ਸਟਾਫ ਵੱਲੋਂ ਪੌਧਾਰੋਪਣ ਕੀਤਾ ਗਿਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਕਾਲਜ…

ਕਣਕ ਦੇ ਸੀਜ਼ਨ ਦੌਰਾਨ ਜੰਡਿਆਲਾ ਰੋਡ ਟ੍ਰੈਫਿਕ ਜਾਮ ਦਾ ਕੇਂਦਰ ਬਣਿਆ, ਯਾਤਰੀ ਰੋਜ਼ਾਨਾ ਪਰੇਸ਼ਾਨ

ਤਰਨ ਤਾਰਨ, 25 ਅਪ੍ਰੈਲ (ਰਿਪੋਰਟਰ: ਨਵਦੀਪ ਸ਼ੰਟੀ): ਕਣਕ ਦੇ ਸੀਜ਼ਨ ਦੌਰਾਨ ਪਿੰਡ ਕੱਦ ਗਿੱਲ ਵਿਖੇ ਤਰਨ ਤਾਰਨ–ਜੰਡਿਆਲਾ ਰੋਡ ਰੋਜ਼ਾਨਾ ਟ੍ਰੈਫਿਕ ਜਾਮ ਦਾ ਕੇਂਦਰ ਬਣ ਗਿਆ ਹੈ। ਇਸ ਸੜਕ ‘ਤੇ ਸਥਿਤ ਗੋਦਾਮਾਂ ਵਿੱਚ ਵੱਡੀ ਮਾਤਰਾ ਵਿੱਚ ਕਣਕ ਦੀਆਂ ਬੋਰੀਆਂ ਸਟੋਰ ਹੋਣ ਕਾਰਨ ਦੂਰ-ਦੂਰ ਤੋਂ ਆਉਣ…

ਸਿਵਲ ਸਰਜਨ ਦਫ਼ਤਰ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ

ਤਰਨ ਤਾਰਨ, 25 ਅਪ੍ਰੈਲ (ਨਵਦੀਪ ਸ਼ੈਂਟੀ): ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ…

ਸਿਵਲ ਡਿਫੈਂਸ ਵੱਲੋਂ ਤਰਨ ਤਾਰਨ ਵਿੱਚ ਬਲੈਕਆਊਟ ਮੌਕ ਡਰਿੱਲ ਕਰਵਾਈ

ਤਰਨ ਤਾਰਨ, 24 ਅਪ੍ਰੈਲ (ਨਵਦੀਪ ਸ਼ੰਟੀ) ਨਿਊਜ਼: ਗ੍ਰਹਿ ਮੰਤਰਾਲਾ, ਭਾਰਤ ਸਰਕਾਰ, ਨਵੀਂ ਦਿੱਲੀ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਅੱਜ ਰਾਤ 8 ਵਜੇ ਐਸ.ਡੀ.ਐਮ ਕੰਪਲੈਕਸ ਤਰਨ ਤਾਰਨ ਵਿਖੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਡਰਿੱਲ ਕਰਵਾਈ ਗਈ। ਇਹ ਮੌਕ ਡਰਿੱਲ ਕਿਸੇ ਵੀ…

ਫੂਡ ਸੇਫਟੀ ਟੀਮ ਵੱਲੋਂ ਡੇਅਰੀਆਂ ਅਤੇ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ

ਤਰਨ ਤਾਰਨ, 24 ਅਪ੍ਰੈਲ (ਨਵਦੀਪ ਸ਼ੰਟੀ) ਸਿਹਤ ਮੰਤਰੀ ਡਾ. ਬਲਬੀਰ ਸਿੰਘ, ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲਪ੍ਰੀਤ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਮਾਰਗ ਦਰਸ਼ਨ ਹੇਠ, ਜ਼ਿਲ੍ਹਾ ਸਿਹਤ…

ਪੋਸ਼ਣ ਪਖਵਾੜੇ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ

ਤਰਨ ਤਾਰਨ, 24 ਅਪ੍ਰੈਲ (ਨਵਦੀਪ ਸ਼ੰਟੀ) ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿੱਚ ਅੱਠਵਾਂ ਪੋਸ਼ਣ ਪਖਵਾੜਾ 9 ਅਪ੍ਰੈਲ 2026 ਤੋਂ 23 ਅਪ੍ਰੈਲ 2026 ਤੱਕ ਮਨਾਇਆ ਗਿਆ। ਇਸ ਦੌਰਾਨ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਪੋਸ਼ਣ ਅਤੇ…

ਚਾਰਟਰਡ ਅਕਾਊਂਟੈਂਟ ਅਮਿਤ ਗੁਪਤਾ ਅਤੇ ਸਾਕਸ਼ੀ ਗੁਪਤਾ ਵੱਲੋਂ ਕੰਚਨਪ੍ਰੀਤ ਕੌਰ ਦਾ ਘਰ ਆਉਣ ‘ਤੇ ਗਰਮਜੋਸ਼ੀ ਨਾਲ…

ਤਰਨਤਾਰਨ, 24 ਅਪ੍ਰੈਲ (ਨਵਦੀਪ ਸ਼ੰਟੀ) ਪ੍ਰਸਿੱਧ ਚਾਰਟਰਡ ਅਕਾਊਂਟੈਂਟ ਅਮਿਤ ਗੁਪਤਾ ਸੀਏ ਅਤੇ ਸਾਕਸ਼ੀ ਗੁਪਤਾ ਸੀਏ ਦੇ ਨਿਵਾਸ ਸਥਾਨ 'ਤੇ ਪਹੁੰਚ ਕੇ ਉਨ੍ਹਾਂ ਦੀ ਮਾਤਾ ਜੀ ਦਾ ਹਾਲ-ਚਾਲ ਪੁੱਛਣ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬੀ ਕੰਚਨਪ੍ਰੀਤ ਕੌਰ ਨੇ ਹਲਕੇ ਦੀ…

ਸ੍ਰੀ ਗੋਪਾਲ ਗਊਸ਼ਾਲਾ ਵਿਖੇ ਖਾਟੂ ਸ਼ਿਆਮ ਜੀ, ਗਣਪਤੀ ਜੀ ਅਤੇ ਹਨੂੰਮਾਨ ਜੀ ਦੀਆਂ ਮੂਰਤੀਆਂ ਵਿਧੀ ਪੂਰਵਕ ਸਥਾਪਿਤ

ਤਰਨ ਤਾਰਨ, 24 ਅਪ੍ਰੈਲ (ਨਵਦੀਪ ਸ਼ੰਟੀ) ਸ਼੍ਰੀ ਗੋਪਾਲ ਗਊਸ਼ਾਲਾ ਅਤੇ ਅਨੁਸੰਧਾਨ ਕੇਂਦਰ, ਪੰਡੋਰੀ ਗੋਲਾ ਰੋਡ, ਤਰਨ ਤਾਰਨ ਵਿਖੇ ਅੱਜ ਸ਼੍ਰੀ ਗਣਪਤੀ ਜੀ, ਬਾਬਾ ਖਾਟੂ ਸ਼ਿਆਮ ਜੀ ਅਤੇ ਵੀਰ ਹਨੂੰਮਾਨ ਜੀ ਦੀਆਂ ਮੂਰਤੀਆਂ ਵਿਧੀ ਪੂਰਵਕ ਸਥਾਪਿਤ ਕੀਤੀਆਂ ਗਈਆਂ। ਇਸ ਪਵਿੱਤਰ ਮੌਕੇ 'ਤੇ…

ਝੋਨੇ ਤੋਂ ਮੱਕੀ ਵੱਲ ਕਦਮ: ਪਾਣੀ ਦੀ ਬੱਚਤ ਦਾ ਸਹੀ ਹੱਲ — ਡਾ. ਤੇਜਬੀਰ ਸਿੰਘ ਭੰਗੂ

ਖਡੂਰ ਸਾਹਿਬ, 24 ਅਪ੍ਰੈਲ (ਨਵਦੀਪ ਸ਼ੰਟੀ) ਪੰਜਾਬ ਅਤੇ ਉੱਤਰੀ ਭਾਰਤ ਦੇ ਕਿਸਾਨਾਂ ਲਈ ਸਾਉਣੀ ਦੀਆਂ ਫ਼ਸਲਾਂ ਵਿੱਚ ਮੱਕੀ ਇੱਕ ਮਹੱਤਵਪੂਰਨ ਵਿਕਲਪ ਵਜੋਂ ਉਭਰ ਰਹੀ ਹੈ। ਝੋਨੇ ਦੀ ਵੱਧ ਰਹੀ ਲਾਗਤ ਅਤੇ ਪਾਣੀ ਦੀ ਘਾਟ ਨੂੰ ਦੇਖਦਿਆਂ ਖੇਤੀਬਾੜੀ ਵਿਭਾਗ ਵੱਲੋਂ ਮੱਕੀ ਦੀ ਖੇਤੀ ਨੂੰ ਉਤਸ਼ਾਹਿਤ…

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ ‘ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ – ਲਾਲ ਚੰਦ ਕਟਾਰੂਚੱਕ

ਝਬਾਲ (ਤਰਨ ਤਾਰਨ) (ਨਵਦੀਪ ਸ਼ੰਟੀ), 24 ਅਪ੍ਰੈਲ: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਭਰ ਵਿੱਚ ਕਣਕ ਦੀ ਖ਼ਰੀਦ ਮੁਹਿੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ ਅਤੇ ਕਿਸਾਨਾਂ ਨੂੰ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ…