ਭਾਈਚਾਰੇ ਦੇ ਸਹਿਯੋਗ ਨਾਲ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਨੂੰ ਕਾਬੂ ਕੀਤਾ ਜਾ ਸਕਦਾ ਹੈ – ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 19 ਅਪ੍ਰੈਲ: ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਵਰਗੀਆਂ ਮੱਛਰ-ਜਨਿਤ ਬਿਮਾਰੀਆਂ ਤੋਂ ਬਚਾਅ ਲਈ ਭਾਈਚਾਰੇ ਦੇ ਪੱਧਰ ‘ਤੇ ਮਿਲਜੁਲ ਕੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ…

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕ ਸਭਾ ਵਿੱਚ ਪੇਸ਼ ਕੀਤਾ ਮਹਿਲਾ ਰਾਖਵਾਂਕਰਨ ਬਿਲ ਅਸਲ ਮਕਸਦ ਤੋਂ ਭਟਕਿਆ: ਰਣਜੀਤ ਸਿੰਘ…

ਐਸ.ਏ.ਐਸ. ਨਗਰ, 18 ਅਪ੍ਰੈਲ (ਪੁਸ਼ਪਿੰਦਰ ਸਿੰਘ ਕੁਰਾਲੀ): ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਮਹਿਲਾ ਰਾਖਵਾਂਕਰਨ ਬਿਲ ਆਪਣੇ ਅਸਲ ਮਕਸਦ ਤੋਂ ਭਟਕਿਆ ਹੋਇਆ ਸੀ।…

ਨਗਰ ਕੌਂਸਲ ਕੁਰਾਲੀ ਦੀ ਪੰਜ ਸਾਲਾ ਮਿਆਦ ਪੂਰੀ, ਪ੍ਰਧਾਨ ਜੀਤੀ ਪਡਿਆਲਾ ਦੀ ਅਗਵਾਈ ਹੇਠ ਅੰਤਿਮ ਮੀਟਿੰਗ ਆਯੋਜਿਤ

ਐਸ.ਏ.ਐਸ. ਨਗਰ, 13 ਅਪ੍ਰੈਲ (ਪੁਸ਼ਪਿੰਦਰ ਸਿੰਘ ਕੁਰਾਲੀ): ਸਥਾਨਕ ਨਗਰ ਕੌਂਸਲ ਕੁਰਾਲੀ ਵਿਖੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਅੱਜ ਨਗਰ ਕੌਂਸਲ ਦੇ ਪੰਜ ਸਾਲਾਂ ਦੇ ਕਾਰਜਕਾਲ ਦੀ ਪੂਰਤੀ ਮੌਕੇ ਹਾਊਸ ਦੀ ਅੰਤਿਮ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਨਗਰ…

ਰਾਜਪੁਰਾ ਅਨਾਜ ਮੰਡੀ ਵਿੱਚ ਕੇਂਦਰੀ ਟੀਮ ਦਾ ਦੌਰਾ, ਫਸਲ ਨੁਕਸਾਨ ਦਾ ਲਿਆ ਜਾਇਜ਼ਾ-( ਮੀਡੀਆ ਨਾਲ ਚੁੱਪੀ ਨੇ ਖੜੇ ਕੀਤੇ…

ਰਾਜਪੁਰਾ, 12 ਅਪ੍ਰੈਲ (ਸੁਸੀਲ ਕੁਮਾਰ ਸਿੰਧੀ): ਪੰਜਾਬ ਵਿੱਚ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੀ ਇੱਕ ਕੇਂਦਰੀ ਟੀਮ ਨੇ ਅੱਜ ਰਾਜਪੁਰਾ ਅਨਾਜ ਮੰਡੀ ਦਾ ਦੌਰਾ ਕੀਤਾ।…

ਵਿਸਾਖੀ ਨੂੰ ਸਮਰਪਿਤ ਪ੍ਰਭ ਆਸਰਾ ਹਸਪਤਾਲ ਵਿੱਚ 17-18 ਅਪ੍ਰੈਲ ਨੂੰ ਮੁਫ਼ਤ ਮੈਡੀਕਲ ਕੈਂਪ

ਕੁਰਾਲੀ, 12 ਅਪ੍ਰੈਲ (ਪੁਸ਼ਪਿੰਦਰ ਸਿੰਘ): ਸਥਾਨਕ ਚੰਡੀਗੜ੍ਹ ਮਾਰਗ ‘ਤੇ ਸਥਿਤ ਪ੍ਰਭ ਆਸਰਾ ਮਲਟੀ ਸਪੈਸ਼ਲਿਟੀ ਚੈਰੀਟੇਬਲ ਹਸਪਤਾਲ, ਚਨਾਲੋਂ ਵਿਖੇ ਵਿਸਾਖੀ ਨੂੰ ਸਮਰਪਿਤ 17 ਤੇ 18 ਅਪ੍ਰੈਲ ਨੂੰ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਜਾਵੇਗਾ। ਇਸ ਸੰਬੰਧੀ…

ਵਾਰਡ ਨੰਬਰ 1 ਵਿੱਚ ਨੌਜਵਾਨਾਂ ਦੀ ਪਹਿਲ – ਜੇਸੀਬੀ ਨਾਲ ਸੜਕ ਤੋਂ ਹਟਾਇਆ ਕੰਕਰੀਟ ਮਲਬਾ

ਐਸ.ਏ.ਐਸ. ਨਗਰ, 12 ਅਪ੍ਰੈਲ (ਪੁਸ਼ਪਿੰਦਰ ਸਿੰਘ ਕੁਰਾਲੀ): ਸ਼ਹਿਰ ਦੇ ਚੰਡੀਗੜ੍ਹ ਰੋਡ ’ਤੇ ਫੋਕਲ ਪੁਆਇੰਟ ਨੇੜੇ ਸੜਕ ’ਤੇ ਕੰਕਰੀਟ ਮਿਕਸਰ ਵਾਹਨਾਂ ਤੋਂ ਡਿੱਗਣ ਵਾਲਾ ਮਲਬਾ ਰੋਜ਼ਾਨਾ ਹਾਦਸਿਆਂ ਦਾ ਕਾਰਨ ਬਣ ਰਿਹਾ ਸੀ। ਇਸ ਸਮੱਸਿਆ ਨੂੰ ਦੇਖਦਿਆਂ ਵਾਰਡ ਨੰਬਰ 1 ਦੇ ਸਮਾਜ ਸੇਵੀ ਵਿਕਾਸ ਰਾਣਾ ਜੋਗੀ ਦੀ…

ਮੋਰਿੰਡਾ ‘ਚ ਟਰੈਫਿਕ ਪੁਲਿਸ ਦੀ ਸਖ਼ਤ ਕਾਰਵਾਈ – ਇੱਕ ਦਿਨ ‘ਚ 53 ਚਲਾਨ

ਮੋਰਿੰਡਾ, 12 ਅਪ੍ਰੈਲ (ਰਿਪੋਰਟਰ: ਕਰਨੈਲ ਜੀਤ) – ਸ਼ਹਿਰ ਵਿੱਚ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਟਰੈਫਿਕ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ। ਇਹ ਕਾਰਵਾਈ ਐਸਐਸਪੀ ਰੂਪਨਗਰ ਮਨਿੰਦਰ ਸਿੰਘ (IPS) ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ…

ਬੀਬੀ ਜਸਵੀਰ ਕੌਰ ਨੂੰ ਅਕਾਲੀ ਦਲ ਬਲਾਕ ਮਾਜਰੀ ਦੀ ਵਾਈਸ ਚੇਅਰਪਰਸਨ ਬਣਨ ‘ਤੇ ਸਨਮਾਨ

ਮੋਹਾਲੀ, 8 ਅਪ੍ਰੈਲ (ਪੁਸ਼ਪਿੰਦਰ ਸਿੰਘ ਕੁਰਾਲੀ): ਪਿੰਡ ਦੁਸਾਰਨਾ ਦੀ ਬੀਬੀ ਜਸਵੀਰ ਕੌਰ, ਜੋ ਕਿ ਸਾਬਕਾ ਸਰਪੰਚ ਰਣਜੀਤ ਸਿੰਘ ਦੁਸਾਰਨਾ ਦੀ ਪਤਨੀ ਹਨ, ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਾਕ ਮਾਜਰੀ ਦੀ ਵਾਈਸ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਇਲਾਕੇ ਦੇ ਆਗੂਆਂ ਵੱਲੋਂ ਉਨ੍ਹਾਂ…

ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ ਨੇਕ ਤੇ ਇਮਾਨਦਾਰ ਸ਼ਖਸੀਅਤ: ਖੈਰਪੁਰ

ਮੁਹਾਲੀ, 8 ਅਪ੍ਰੈਲ (ਪੁਸ਼ਪਿੰਦਰ ਸਿੰਘ ਕੁਰਾਲੀ): ਅੱਜ ਯੂਥ ਆਗੂ ਬਿਕਰਮਜੀਤ ਸਿੰਘ ‘ਬਿੱਕੀ’ ਖੈਰਪੁਰ ਵੱਲੋਂ ਮੈਡਮ ਜਸਪ੍ਰੀਤ ਕੌਰ ਬੈਂਸ ਨੂੰ ਸਰਕਾਰੀ ਕਾਲਜ ਮੁਹਾਲੀ ਦੇ ਪ੍ਰਿੰਸੀਪਲ ਬਣਨ ‘ਤੇ ਮੁਲਾਕਾਤ ਕਰਕੇ ਵਧਾਈ ਦਿੱਤੀ ਗਈ। ਇਸ ਮੌਕੇ ਬਿਕਰਮਜੀਤ ਸਿੰਘ ਬਿੱਕੀ ਖੈਰਪੁਰ ਨੇ ਕਿਹਾ ਕਿ ਮੈਡਮ…

ਭਾਜਪਾ ਨੇ ਪਿੰਡ ਕਾਲੇਵਾਲ ਵਿੱਚ ਮਨਾਇਆ 47ਵਾਂ ਸਥਾਪਨਾ ਦਿਵਸ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਵੱਲੋਂ ਪਿੰਡ ਦੇ ਵਿਕਾਸ…

ਐਸ.ਏ.ਐਸ. ਨਗਰ, 7 ਅਪ੍ਰੈਲ (ਪੁਸ਼ਪਿੰਦਰ ਸਿੰਘ ਕੁਰਾਲੀ): ਪਿੰਡ ਕਾਲੇਵਾਲ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਆਪਣਾ 47ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਐਸਜੀਪੀਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਦੀ ਅਗਵਾਈ ਹੇਠ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਰਾਜ ਸਭਾ…