ਬੇਅਦਬੀ ਮਾਮਲਿਆਂ ‘ਚ ਦੋਸ਼ੀਆਂ ਨੂੰ ਸਜ਼ਾ ਦੇਣ ‘ਚ ਨਾਕਾਮ ਰਹੀ ਮੌਜੂਦਾ ਸਰਕਾਰ: ਨਨਹੇੜੀਆਂ
ਮੋਹਾਲੀ, 6 ਅਪ੍ਰੈਲ (ਪੁਸ਼ਪਿੰਦਰ ਸਿੰਘ ਕੁਰਾਲੀ):
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਦੇਣ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਪੰਜਾਬ ਸਰਕਾਰ ਹੁਣ ਇਸ ਮਾਮਲੇ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਇਹ ਵਿਚਾਰ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸਰਦਾਰ…